STF Archives - Daily Post Punjabi

ਭਾਰਤ-ਪਾਕਿ ਸਰਹੱਦ ‘ਤੇ STF ਨੇ ਫੜ੍ਹੀ ਹਥਿਆਰਾਂ ਦੀ ਖੇਪ, ਅੱਠ ਪਿਸਤੌਲ ਤੇ ਹੋਰ ਅਸਲਾ ਬਰਾਮਦ
ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰਾਂ ਦੇ ਪਾਰ ਤੋਂ ਬੈਠੇ ISI ਦੇ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ । ਮਿਲੀ ਜਾਣਕਾਰੀ ਅਨੁਸਾਰ ਇਹ ਹਥਿਆਰ ਭਾਰਤ ਵਿੱਚ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਜਾਣੇ ਸਨ । ਇਸ ਹਥਿਆਰਾਂ ਦੀ ਖੇਪ ਵਿੱਚ 8 ਪਿਸਤੌਲ ਤੇ ਹੋਰ ਅਸਲ ਸ਼ਾਮਿਲ ਸਨ। ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਸੁਰਾਗ ਮਿਲ ਗਿਆ ਅਤੇ ਖੇਪ ਪੁਲਿਸ ਦੇ ਹੱਥ ਲੱਗ ਗਈ । ਇਸ ਪੂਰੇ ਮਾਮਲੇ ਨੂੰ ਲੈ ਕੇ STF ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

Punjab police STF recovered

ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ । ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗ ਗਿਆ । ਉਨ੍ਹਾਂ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।

ਇਹ ਵੀ ਪੜ੍ਹੋ: ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ

ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਸਰਹੱਦ ‘ਤੇ ਹਥਿਆਰਾਂ ਦੀ ਆਮਦ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਸਰਹੱਦੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਪੁਲਿਸ ਨੂੰ ਆਪਣਾ ਆਪਰੇਸ਼ਨ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਖੇਪ ਕਿਸ ਨੂੰ ਦਿੱਤੀ ਜਾਣੀ ਸੀ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਰੇ ਹਥਿਆਰ ਵਿਦੇਸ਼ੀ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ-ਪਾਕਿ ਸਰਹੱਦ ‘ਤੇ STF ਨੇ ਫੜ੍ਹੀ ਹਥਿਆਰਾਂ ਦੀ ਖੇਪ, ਅੱਠ ਪਿਸਤੌਲ ਤੇ ਹੋਰ ਅਸਲਾ ਬਰਾਮਦ appeared first on Daily Post Punjabi.

ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ
STF arrested accused heroin icedrugs: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਪੁਲਿਸ ਦੀ ਐੱਸ.ਟੀ.ਐੱਫ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਨਾਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹਾਲਾਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਸਬੰਧੀ ਐੱਸ.ਟੀ.ਐੱਫ ਦੇ ਆਈ.ਜੀ.ਪੀ ਆਰ.ਕੇ. ਜੈਸਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

STF arrested accused heroin icedrugs

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚੋਂ ਮਨਜੀਤ ਸਿੰਘ ਮੰਨਾ, ਵਿਸ਼ਾਲ ਅਤੇ ਅੰਗਰੇਜ਼ ਸਿੰਘ, ਵਿਸ਼ਾਲ ਬਟਾਲਾ ਤੋਂ ਅੰਗਰੇਜ ਅਲੀ ਅਬੋਹਰ ਅਤੇ ਮੰਨਾ ਲੁਧਿਆਣਾ ਨਾਲ ਸਬੰਧਿਤ ਹੈ। ਗ੍ਰਿਫਤਾਰ ਕੀਤੇ ਗਏ 3 ਮੁਲਜ਼ਮਾਂ ਕੋਲੋਂ 28 ਕਿਲੋਂ ਹੈਰੋਇਨ ਦੀ ਖੇਪ ਅਤੇ 6 ਕਿਲੋ ਆਈਸ ਡਰੱਗ ਬਰਾਮਦ ਕੀਤੀ ਗਈ ਹੈ।

STF arrested accused heroin icedrugs

ਆਈ.ਜੀ.ਪੀ ਆਰ.ਕੇ. ਜੈਸਵਾਲ ਨੇ ਦੱਸਿਆ ਕਿ ਇਹ ਇੱਕ ਵੱਡੀ ਕਾਮਯਾਬੀ ਹੈ, ਕਿਉਂਕਿ ਬੀਤੇ 3 ਸਾਲਾਂ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੀ ਵੀ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਅਤੇ ਵੱਡੀਆਂ ਪਾਰਟੀਆਂ ਦੇ ‘ਚ ਚਲਦੀ ਹੈ, ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀਨਗਰ ਤੋਂ ਨਸ਼ੇ ਦੀ ਇਹ ਪੂਰੀ ਖੇਪ ਲਿਆਂਦੀ ਗਈ ਹੈ।ਇਨ੍ਹਾਂ ‘ਚੋਂ ਕੁਝ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

STF arrested accused heroin icedrugs

ਉਨ੍ਹਾਂ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ ਤੇਰਾਂ ਮਾਮਲੇ ਸਾਹਮਣੇ ਆਏ ਨੇ, ਜਿਨ੍ਹਾਂ ‘ਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ‘ਚ ਕੋਈ ਦਹਿਸ਼ਤਗਰਦੀ ਤਾਂ ਨਹੀਂ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਡਰੱਗ ਕਿਥੇ ਸਪਲਾਈ ਕੀਤੀ ਜਾਣੀ ਸੀ ਫਿਲਹਾਲ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਾਜ਼ਾਰ ਦੇ ‘ਚ ਇਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ, ਉਨ੍ਹਾਂ ਕਿਹਾ ਕਿ ਆਈਸ ਡਰੱਗ ਦੁਰਲਭ ਕਿਸਮ ਦੀ ਬੇਹੱਦ ਖ਼ਤਰਨਾਕ ਡਰੱਗ ਹੈ।

The post ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.