Stone Pelting on Vande Bharat Express Archives - Daily Post Punjabi

ਆਂਧਰਾ ਪ੍ਰਦੇਸ਼: ਵੰਦੇ ਭਾਰਤ ਟਰੇਨ ‘ਤੇ ਪਥਰਾਅ ਕਰਨ ਵਾਲੇ 6 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਰੇਲਵੇ ਪੁਲਿਸ ਨੇ ਹਾਲ ਹੀ ਵਿੱਚ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਟਰੇਨ ਉੱਤੇ ਪਥਰਾਅ ਕਰਨ ਦੇ ਦੋਸ਼ ਵਿੱਚ ਤਿੰਨ ਕਿਸ਼ੋਰਾਂ ਸਮੇਤ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਘਟਨਾ ਕਾਰਨ ਟਰੇਨਾਂ ਦੀ ਆਵਾਜਾਈ ਚਾਰ ਘੰਟੇ ਦੀ ਦੇਰੀ ਨਾਲ ਚੱਲ ਰਹੀ ਹੈ।

railway police nabs 6pelters

ਵਿਸ਼ਾਖਾਪਟਨਮ-ਸਿਕੰਦਰਾਬਾਦ ਜਾਣ ਵਾਲੀ ਰੇਲਗੱਡੀ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪੁਲਿਸ ਨੇ ਉਸ ਥਾਂ ਦਾ ਪਤਾ ਲਗਾਇਆ ਜਿੱਥੇ ਰੇਲਗੱਡੀ ‘ਤੇ ਪੱਥਰ ਸੁੱਟੇ ਗਏ ਸਨ। ਪੱਥਰਬਾਜ਼ੀ ਕਾਰਨ ਇਕ ਡੱਬੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਦੱਖਣੀ ਮੱਧ ਰੇਲਵੇ ਜ਼ੋਨ ਦੇ ਵਿਜੇਵਾੜਾ ਡਿਵੀਜ਼ਨ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਡਿਵੀਜ਼ਨਲ ਪੁਲਿਸ ਕੰਟਰੋਲ ਰੂਮ ਨੂੰ ਪਿਛਲੇ ਸ਼ੁੱਕਰਵਾਰ ਸਵੇਰੇ ਕਰੀਬ 7.30 ਵਜੇ ਪੀਥਾਪੁਰਮ ਅਤੇ ਸਮਰਲਾਕੋਟਾ ਵਿਚਕਾਰ ਇੱਕ ਰੇਲਗੱਡੀ ‘ਤੇ ਪਥਰਾਅ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਰਾਜਮਹੇਂਦਰਵਰਮ ਅਤੇ ਸਮਰਲਕੋਟਾ ਦੀ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚ ਗਈ, ਪਰ ਪੱਥਰਬਾਜ਼ਾਂ ਦਾ ਸੁਰਾਗ ਨਹੀਂ ਲਗਾ ਸਕੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਫੁਟੇਜ ਨੂੰ ਸਕੈਨ ਕਰਨ ‘ਤੇ ਪੁਲਿਸ ਨੂੰ ਪੀਥਾਪੁਰਮ ਅਤੇ ਸਮਰਲਾਕੋਟਾ ਵਿਚਕਾਰ ਛੇ ਨੌਜਵਾਨ ਮੌਜੂਦ ਮਿਲੇ। ਉਸ ਨੇ ਇਕ ਮੁਲਜ਼ਮ ਦੀ ਪਛਾਣ ਕਰ ਲਈ ਅਤੇ ਉਸ ਰਾਹੀਂ ਬਾਕੀ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ।

The post ਆਂਧਰਾ ਪ੍ਰਦੇਸ਼: ਵੰਦੇ ਭਾਰਤ ਟਰੇਨ ‘ਤੇ ਪਥਰਾਅ ਕਰਨ ਵਾਲੇ 6 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ appeared first on Daily Post Punjabi.

ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ
ਇਕ ਵਾਰ ਫਿਰ ਲੋਕਾਂ ਨੇ ਵੰਦੇ ਭਾਰਤ ਟਰੇਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰ ਬਿਹਾਰ ਦੇ ਕਟਿਹਾਰ ਵਿੱਚ ਇੱਕ ਟਰੇਨ ਉੱਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ। ਬਿਹਾਰ ਤੋਂ ਸ਼ੁਰੂ ਹੋਈ ਟਰੇਨ ਦੀ ਬੋਗੀ ਨੰਬਰ C-6 ‘ਚ ਸੱਜੇ ਪਾਸੇ ਦੀ ਖਿੜਕੀ ਦਾ ਸ਼ੀਸ਼ਾ ਪਥਰਾਅ ਕਾਰਨ ਟੁੱਟ ਗਿਆ ਹੈ। ਇਸ ਤੋਂ ਬਾਅਦ ਟਰੇਨ ਨੂੰ ਕਾਫੀ ਦੇਰ ਤੱਕ ਰੋਕਿਆ ਗਿਆ। ਸੂਚਨਾ ਮਿਲਣ ‘ਤੇ GRP ਅਤੇ RPF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਮਾਮਲੇ ਦੀ ਜਾਂਚ ਮਗਰੋਂ ਟਰੇਨ ਨੂੰ ਮੁੜ ਰਵਾਨਾ ਕੀਤਾ ਗਿਆ।

Stones pelted again on Vande Bharat train

ਜਾਣਕਾਰੀ ਅਨੁਸਾਰ ਨਿਊ ਜਲਪਾਈਗੁੜੀ ਤੋਂ ਹਾਵੜਾ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ਟਰੇਨ ‘ਤੇ ਸਮਾਜ ਵਿਰੋਧੀ ਵੱਲੋਂ ਪਥਰਾਅ ਕੀਤਾ ਗਿਆ। ਪੱਥਰਬਾਜ਼ੀ ਦੀ ਘਟਨਾ ਵਿੱਚ ਇੱਕ ਕੋਚ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕੋਚ ‘ਚ ਬੈਠੇ ਵਿਅਕਤੀ ਵਾਲ-ਵਾਲ ਬਚ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਬਲਰਾਮਪੁਰ ਥਾਣਾ ਖੇਤਰ ਦੀ ਪੁਲਿਸ ਜਾਂਚ ‘ਚ ਜੁੱਟ ਗਈ। ਇਸ ਤੋਂ ਪਹਿਲਾਂ ਵੀ ਬਿਹਾਰ ਦੇ ਕਿਸ਼ਨਗੰਜ ਅਤੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਸੀਟ ਬੈਲਟ ਨਾ ਪਾਉਣ ‘ਤੇ ਬ੍ਰਿਟੇਨ ਦੇ PM ਸੁਨਕ ‘ਤੇ ਲੱਗਿਆ 10,000 ਦਾ ਜ਼ੁਰਮਾਨਾ

ਇਸ ਘਟਨਾ ਦੇ ਸਬੰਧ ‘ਚ ਸ਼ੁੱਕਰਵਾਰ ਸ਼ਾਮ 4.51 ਵਜੇ ਰੇਲ ਗੱਡੀ ਨੰਬਰ 22302 ਡਾਊਨ ਵੰਦੇ ਭਾਰਤ ਐਕਸਪ੍ਰੈੱਸ ਦੀ ਐਸਕਾਰਟ ਪਾਰਟੀ ਨੂੰ ਯਾਤਰੀਆਂ ਵੱਲੋਂ ਪਥਰਾਅ ਕਰਨ ਦੀ ਸੂਚਨਾ ਦਿੱਤੀ ਗਈ। ਕੋਚ ਨੰਬਰ C-6 ਵਿੱਚ 70 ਯਾਤਰੀ ਸਵਾਰ ਸਨ। ਉਸ ਕੋਚ ਦੇ ਯਾਤਰੀਆਂ ਨੇ ਦੱਸਿਆ ਕਿ ਦਲਖੋਲਾ ਸਟੇਸ਼ਨ ਪਾਰ ਕਰਨ ਤੋਂ ਬਾਅਦ ਅਤੇ ਤੇਲਟਾ ਸਟੇਸ਼ਨ ‘ਤੇ ਪਹੁੰਚਣ ਤੋਂ ਪਹਿਲਾਂ ਉਸ ਡੱਬੇ ‘ਤੇ ਪਥਰਾਅ ਕੀਤਾ ਗਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਰੇਲਵੇ ਅਤੇ ਸਥਾਨਕ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ ਹਾਲ ਹੀ ਵਿੱਚ ਬਿਹਾਰ ਤੋਂ ਵੰਦੇ ਭਾਰਤ ਟਰੇਨ ਸ਼ੁਰੂ ਹੋਈ ਹੈ। ਇਸ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਿਜੀਟਲ ਤੌਰ ‘ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਵੰਦੇ ਭਾਰਤ ਟਰੇਨ ‘ਤੇ ਪਥਰਾਅ ਕੀਤਾ ਗਿਆ ਹੈ।

The post ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ appeared first on Daily Post Punjabi.

ਬੰਗਾਲ ‘ਚ ਵੰਦੇ ਭਾਰਤ ‘ਤੇ ਹਫ਼ਤੇ ‘ਚ ਤੀਜਾ ਪਥਰਾਅ, ਖਿੜਕੀਆਂ ਦੇ ਟੁੱਟੇ ਸ਼ੀਸ਼ੇ, ਵਾਲ-ਵਾਲ ਬਚੇ ਯਾਤਰੀ
ਪੱਛਮੀ ਬੰਗਾਲ ‘ਚ ਇਕ ਵਾਰ ਫਿਰ ਵੰਦੇ ਭਾਰਤ ਟਰੇਨ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਹਫ਼ਤੇ ਵਿੱਚ ਰੇਲ ਗੱਡੀ ਉੱਤੇ ਪਥਰਾਅ ਦੀ ਇਹ ਤੀਜੀ ਘਟਨਾ ਹੈ।ਜਾਣਕਾਰੀ ਮੁਤਾਬਕ ਬਰੋਸਈ ਰੇਲਵੇ ਸਟੇਸ਼ਨ ਨੇੜੇ ਵੰਦੇ ਭਾਰਤ C-14 ਡੱਬੇ ‘ਤੇ ਪਥਰਾਅ ਕੀਤਾ ਗਿਆ ਹੈ। ਇਸ ਪਥਰਾਅ ਕਾਰਨ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਹਨ। ਇਸ ਘਟਨਾ ‘ਤੋਂ ਬਾਅਦ ਰੇਲਗੱਡੀ ਨੂੰ ਕਾਫੀ ਦੇਰ ਤੱਕ ਬੋਲਪੁਰ ਸਟੇਸ਼ਨ ‘ਤੇ ਰੁਕਣਾ ਪਿਆ। ਗ਼ਨੀਮਤ ਰਹੀ ਕਿ ਇਸ ਪਥਰਾਅ ਵਿੱਚ ਸਾਰੇ ਯਾਤਰੀ ਵਾਲ-ਵਾਲ ਬਚ ਗਏ।

stone pelting on vande bharat train

ਜਾਣਕਾਰੀ ਅਨੁਸਾਰ ਘਟਨਾ ਐਤਵਾਰ ਦੀ ਹੈ। ਵੰਦੇ ਭਾਰਤ ਟਰੇਨ ਹਾਵੜਾ ਤੋਂ ਨਿਊ ਜਲਪਾਈਗੁੜੀ ਆ ਰਿਹਾ ਸੀ। ਇਸੇ ਦੌਰਾਨ ਜਦੋ ਟਰੇਨ ਬਰੋਸਈ ਦੇ ਰੇਲਵੇ ਸਟੇਸ਼ਨ ਨੇੜੇ ਪੁੱਜੀ ‘ਤਾਂ ਇੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਟਰੇਨ ਦੇ ਡੱਬੇ C-4 ‘ਤੇ ਪਥਰਾਅ ਸ਼ੁਰੂ ਹੋ ਗਿਆ। ਇਸ ਹਾਦਸੇ ਵਿਚ ਕਿਸੇ ਵੀ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ ਹੈ। ਪਥਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਦੱਸ ਦੇਈਏ ਕਿ 30 ਦਸੰਬਰ ਨੂੰ PM ਮੋਦੀ ਨੇ ਬੰਗਾਲ ਵਿੱਚ ਪਹਿਲੇ ਵੰਦੇ ਭਾਰਤ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਜਿਸ ਦੇ ਚਾਰ ਦਿਨਾਂ ਬਾਅਦ 2 ਜਨਵਰੀ ਦੀ ਰਾਤ ਨੂੰ ਮਾਲਦਾ ਸਟੇਸ਼ਨ ਨੇੜੇ ਅਣਪਛਾਤੇ ਲੋਕਾਂ ਵੱਲੋਂ ਵੰਦੇ ਭਾਰਤ ‘ਤੇ ਪਥਰਾਅ ਕੀਤਾ ਗਿਆ ਸੀ। ਜਿਸ ਕਾਰਨ ਕੋਚ C-13 ਦਾ ਗੇਟ ਅਤੇ ਖਿੜਕੀ ਨੁਕਸਾਨੀ ਗਈ ਸੀ। ਇਸ ਤੋਂ ਬਾਅਦ 3 ਜਨਵਰੀ ਨੂੰ ਕਿਸ਼ਨਗੰਜ ‘ਚ ਹਾਵੜਾ ਤੋਂ ਨਿਊ ਜਲਪਾਈਗੁੜੀ ਵੰਦੇ ਭਾਰਤ ਟਰੇਨ ‘ਤੇ ਪਥਰਾਅ ਹੋਇਆ ਸੀ। ਪੱਛਮੀ ਬੰਗਾਲ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਘਟਨਾ ਦੀ NIA ਜਾਂਚ ਦੀ ਮੰਗ ਉਠਾਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬੰਗਾਲ ‘ਚ ਵੰਦੇ ਭਾਰਤ ‘ਤੇ ਹਫ਼ਤੇ ‘ਚ ਤੀਜਾ ਪਥਰਾਅ, ਖਿੜਕੀਆਂ ਦੇ ਟੁੱਟੇ ਸ਼ੀਸ਼ੇ, ਵਾਲ-ਵਾਲ ਬਚੇ ਯਾਤਰੀ appeared first on Daily Post Punjabi.

ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ
ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਕੀਤਾ ਗਿਆ । ਇਸ ਦੌਰਾਨ ਚਲਦੀ ਟ੍ਰੇਨ ਦੀਆਂ ਖਿੜਕੀਆਂ ਦਾ ਸ਼ੀਸ਼ਾ ਨੁਕਸਾਨਿਆ ਗਿਆ। ਹਾਲਾਂਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਪਥਰਾਅ ਕਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਪਥਰਾਅ ਕਰਨ ਦਾ ਕੋਈ ਕਾਰਨ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ RPF ਜਵਾਨ ਮੌਕੇ ‘ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਚਾਰ ਦਿਨ ਪਹਿਲਾਂ ਹੀ ਪ੍ਰਧਾਨਮੰਤਰੀ ਮੋਦੀ ਨੇ ਹਰੀ ਝੰਡੀ ਦਿਖਾ ਕੇ ਨਾਗਪੁਰ-ਬਿਲਾਸਪੁਰ ਵੰਡੇ ਭਾਰਤ ਟ੍ਰੇਨ ਨੂੰ ਰਵਾਨਾ ਕੀਤਾ ਸੀ।

Stone Pelting on Vande Bharat Express

ਮਿਲੀ ਜਾਣਕਾਰੀ ਮੁਤਾਬਕ ਦੱਖਣੀ ਪੂਰਬ ਮੱਧ ਰੇਲਵੇ ਦੇ ਰਾਏਪੁਰ ਮੰਡਲ ਦੇ ਅਧੀਨ ਆਉਣ ਵਾਲੇ ਦੁਰਗਾ ਤੇ ਭਿਲਾਈ ਸਟੇਸ਼ਨਾਂ ਦੇ ਵਿਚਾਲੇ ਟ੍ਰੇਨ ਪਹੁੰਚੀ ਸੀ, ਉਦੋਂ ਕਿਸੇ ਨੇ ਇਸ ‘ਤੇ ਪਥਰਾਅ ਕਰ ਦਿੱਤਾ। ਪੱਥਰ ਈ-1 ਕੋਚ ਦੀ ਖਿੜਕੀ ‘ਤੇ ਲੱਗਿਆ ਅਤੇ ਉਹ ਨੁਕਸਾਨੀ ਗਈ। ਘਟਨਾ ਮਗਰੋਂ ਤੁਰੰਤ ਇਸਦੀ ਜਾਣਕਾਰੀ RPF ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਜਵਾਨ ਮੌਕੇ ‘ਤੇ ਪਹੁੰਚ ਗਏ। ਇਹ ਸੇਮੀ-ਹਾਈ ਸਪੀਡ ਟ੍ਰੇਨ ਨਾਗਪੁਰ ਤੋਂ ਬਿਲਾਸਪੁਰ ਆ ਰਹੀ ਸੀ।

ਇਹ ਵੀ ਪੜ੍ਹੋ: 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ETO ਤੇ ਐਕਸਾਈਜ਼ ਇੰਸਪੈਕਟਰ ਰੰਗੇ ਹੱਥੀਂ ਕੀਤਾ ਕਾਬੂ

ਰੇਲਵੇ ਅਫਸਰਾਂ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਨਾਗਪੁਰ ਤੇ ਛੱਤੀਸਗੜ੍ਹ ਦੇ ਬਿਲਾਸਪੁਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੇਸ਼ ਦੀ 6ਵੀਂ ਸੇਵਾ ਹੈ। ਨਾਗਪੁਰ ਵਿੱਚ 11 ਦਸੰਬਰ ਨੂੰ ਪ੍ਰਧਾਨਮੰਤਰੀ ਮੋਦੀ ਨੇ ਇਸਦੀ ਸ਼ੁਰੂਆਤ ਕੀਤੀ ਸੀ। ਇਸਦੇ ਬਾਦ ਤੋਂ ਇਹ ਟ੍ਰੇਨ ਸ਼ਨੀਵਾਰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ appeared first on Daily Post Punjabi.