Stones pelted at SGPC chief harjinder dhamii Archives - Daily Post Punjabi

ਵੱਡੀ ਖਬਰ: ਮੋਹਾਲੀ ‘ਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਗੱਡੀ ‘ਤੇ ਹੋਏ ਪਥਰਾਅ ਕਾਰਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ ।

Stones pelted at SGPC chief harjinder dhami

ਦੱਸ ਦੇਈਏ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਸਨ, ਜਿੱਥੇ ਉਨ੍ਹਾਂ ’ਤੇ ਇਹ ਹਮਲਾ ਕੀਤਾ ਗਿਆ ।

The post ਵੱਡੀ ਖਬਰ: ਮੋਹਾਲੀ ‘ਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ appeared first on Daily Post Punjabi.