Stones pelted at Vande Bharat Express Archives - Daily Post Punjabi

ਹੁਣ ਆਂਧਰਾ ਪ੍ਰਦੇਸ਼ ‘ਚ ਵੰਦੇ ਭਾਰਤ ਟ੍ਰੇਨ ‘ਤੇ ਹੋਇਆ ਪਥਰਾਅ, PM ਮੋਦੀ ਨੇ 19 ਜਨਵਰੀ ਨੂੰ ਦਿਖਾਉਣੀ ਸੀ ਹਰੀ ਝੰਡੀ
ਪੱਛਮੀ ਬੰਗਾਲ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ । ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਵੰਦੇ ਭਾਰਤ ਟ੍ਰੇਨ ‘ਤੇ ਪਥਰਾਅ ਕੀਤਾ ਗਿਆ । 19 ਜਨਵਰੀ ਨੂੰ ਪ੍ਰਧਾਨ ਮੰਤਰੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੇਨਟੀਨੈਂਸ ਦੌਰਾਨ ਘਟੀ । ਇਸ ਤੋਂ ਪਹਿਲਾਂ ਜਨਵਰੀ ਦੇ ਪਹਿਲੇ ਹਫ਼ਤੇ ਵਿੱਚ ਪੱਛਮੀ ਬੰਗਾਲ ਵਿੱਚ ਵੰਦੇ ਭਾਰਤ ਟ੍ਰੇਨ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਸੀ।

Stones pelted at Vande Bharat Express

ਰੇਲਵੇ ਦੇ ਡੀ.ਆਰ.ਐੱਮ. ਨੇ ਦੱਸਿਆ ਕਿ ਵਿਸ਼ਾਖਾਪਟਨਮ ਦੇ ਕੰਚਰਾਪਾਲੇਮ ਨੇੜੇ ਵੰਦੇ ਭਾਰਤ ਐਕਸਪ੍ਰੈਸ ਤੇ ਕੁੱਝ ਅਣਪਛਾਤੇ ਲੋਕਾਂ ਨੇ ਪਥਰਾਅ ਕੀਤਾ, ਜਿਸ ਵਿੱਚ ਇੱਕ ਕੋਚ ਦਾ ਸ਼ੀਸ਼ਾ ਟੁੱਟ ਗਿਆ । ਫਿਲਹਾਲ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ। ਮਿਲੀ ਜਾਣਕਾਰੀ ਕੁਝ ਸ਼ਰਾਰਤੀ ਅਨਸਰਾਂ ਨੇ ਵੰਦੇ ਭਾਰਤ ਟ੍ਰੇਨ ‘ਤੇ ਪਥਰਾਅ ਕੀਤਾ, ਜਿਸ ਵਿੱਚ ਟ੍ਰੇਨ ਦੇ ਕੋਚ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਟ੍ਰੇਨ ਟ੍ਰਾਇਲ ਰਨ ਪੂਰਾ ਕਰਨ ਦੇ ਬਾਅਦ ਵਿਸ਼ਾਖਾਪਟਨਮ ਰੇਲਵੇ ਸਟੇਸ਼ਨ ਤੋਂ ਮਰੀਪਾਲੇਮ ਦੇ ਕੋਚ ਮੇਂਟੇਨੇਂਸ ਸੈਂਟਰ ਜਾ ਰਹੀ ਸੀ। ਦੱਸ ਦੇਈਏ ਕਿ ਇਹ ਘਟਨਾ ਸਮੇਂ ਵਾਪਰੀ ਜਦੋਂ ਟ੍ਰੇਨ ਵਿਸ਼ਾਖਾਪਟਨਮ ਰੇਲਵੇ ਸਟੇਸ਼ਨ ਤੋਂ ਕੋਚਿੰਗ ਕੰਪਲੈਕਸ ਜਾ ਰਹੀ ਸੀ। RPF ਵੱਲੋਂ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ : ਬੰਦੂਕ ਦੀ ਨੋਕ ‘ਤੇ ਕੋਟਕ ਮਹਿੰਦਰਾ ਬੈਂਕ ‘ਚ ਲੁੱਟ, 9 ਲੱਖ ਦੀ ਨਕਦੀ ਲੈ ਕੇ ਲੁਟੇਰੇ ਹੋਏ ਫਰਾਰ

ਦੱਸ ਦੇਈਏ ਕਿ ਪੀਐੱਮ ਮੋਦੀ 19 ਜਨਵਰੀ ਨੂੰ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਇਸ ਟ੍ਰੇਨ ਨੂੰ ਰਵਾਨਾ ਕਰਨ ਵਾਲੇ ਸਨ। ਇਹ ਟ੍ਰੇਨ ਸਿਕੰਦਰਾਬਾਦ ਤੋਂ ਵਿਸ਼ਾਖਾਪਟਨਮ ਵਿਚਾਲੇ ਦੌੜੇਗੀ। ਇਸ ਦੌਰਾਨ ਇਹ ਵਾਰੰਗਲ, ਖਮਾਮ, ਵਿਜੇਵਾੜਾ ਤੇ ਰਾਜਮੂੰਦਰੀ ਵਿੱਚ ਰੁਕੇਗੀ। ਜ਼ਿਕਰਯੋਗ ਹੋ ਕਿ ਇਸ ਤੋਂ ਪਹਿਲਾਂ ਜਨਵਰੀ ਦੇ ਪਹਿਲੇ ਹਫ਼ਤੇ ਵਿੱਚ ਪੱਛਮੀ ਬੰਗਲਾ ਵਿੱਚ ਵੰਦੇ ਭਾਰਤ ‘ਤੇ ਪੱਥਰ ਸੁੱਟੇ ਗਏ ਸਨ । ਇਸ ਘਟਨਾ ਵਿੱਚ ਹਾਵੜਾ-ਨਿਊ ਜਲਪਾਈਗੁੜੀ ਵੰਦੇ ਭਾਰਤ ਐਕਸਪ੍ਰੈੱਸ ਦੇ ਦੋ ਡੱਬਿਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹੁਣ ਆਂਧਰਾ ਪ੍ਰਦੇਸ਼ ‘ਚ ਵੰਦੇ ਭਾਰਤ ਟ੍ਰੇਨ ‘ਤੇ ਹੋਇਆ ਪਥਰਾਅ, PM ਮੋਦੀ ਨੇ 19 ਜਨਵਰੀ ਨੂੰ ਦਿਖਾਉਣੀ ਸੀ ਹਰੀ ਝੰਡੀ appeared first on Daily Post Punjabi.

ਪੱਛਮੀ ਬੰਗਾਲ ’ਚ ‘ਵੰਦੇ ਭਾਰਤ ਐਕਸਪ੍ਰੈੱਸ’ ’ਤੇ ਪਥਰਾਅ, PM ਮੋਦੀ ਨੇ 3 ਦਿਨ ਪਹਿਲਾਂ ਦਿਖਾਈ ਸੀ ਹਰੀ ਝੰਡੀ
ਪੱਛਮੀ ਬੰਗਾਲ ਵਿੱਚ ਹਾਲ ਹੀ ਵਿੱਚ ਸ਼ੁਰੂ ਹੋਈ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ‘ਤੇ ਪਥਰਾਅ ਦੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਿਊ ਜਲਪਾਈਗੁੜੀ ਤੋਂ ਹਾਵੜਾ ਪਰਤ ਰਹੀ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਕੀਤਾ ਗਿਆ । ਇਹ ਘਟਨਾ ਮਾਲਦਾ ਜ਼ਿਲ੍ਹੇ ਦੇ ਕੁਮਾਰਗੰਜ ਨੇੜੇ ਵਾਪਰੀ। ਜਾਣਕਾਰੀ ਮੁਤਾਬਕ ਪੱਥਰਬਾਜ਼ੀ ਕਾਰਨ ਟ੍ਰੇਨ ਦੇ C-13 ਕੋਚ ਦੇ ਗੇਟ ਦੇ ਸ਼ੀਸ਼ਿਆਂ ਵਿੱਚ ਦਰਾੜ ਆ ਗਈ।

Stones pelted at Vande Bharat Express

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 30 ਦਸੰਬਰ 2022 ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿੱਚ ਹਾਵੜਾ ਅਤੇ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸਦੇ ਕੁਝ ਦਿਨਾਂ ਬਾਅਦ ਇਹ ਘਟਨਾ ਸਾਹਮਣੇ ਆਈ। ਭਾਜਪਾ ਨੇ ਇਸ ਘਟਨਾ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਟੀਐਮਸੀ ਵਰਕਰਾਂ ‘ਤੇ ਵੰਦੇ ਭਾਰਤ ਟਰੇਨ ‘ਤੇ ਪੱਥਰ ਸੁੱਟਣ ਦਾ ਦੋਸ਼ ਲਗਾਇਆ ਹੈ । ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਇਸ ਨੂੰ ਟੀਐਮਸੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ‘ਅਸੀਂ ਨਸ਼ੇ ‘ਚ ਸੀ, ਲੜਕੀ ਕਾਰ ‘ਚ ਫਸੀ ਸੀ… ਕੰਝਾਵਲਾ ਕਾਂਡ ਦੇ ਦੋ ਦੋਸ਼ੀਆਂ ਦਾ ਪੁਲਿਸ ਸਾਹਮਣੇ ਕਬੂਲਨਾਮਾ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੈਮੀ-ਹਾਈ ਸਪੀਡ ਟ੍ਰੇਨ ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ । 15 ਦਸੰਬਰ 2022 ਨੂੰ ਛੱਤੀਸਗੜ੍ਹ ‘ਚ ਨਾਗਪੁਰ-ਬਿਲਾਸਪੁਰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ‘ਤੇ ਪੱਥਰ ਸੁੱਟੇ ਗਏ ਸਨ, ਜਿਸ ਕਾਰਨ ਟ੍ਰੇਨ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ ਸਨ। ਹਾਲਾਂਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਸੀ । ਇਹ ਘਟਨਾ ਦੁਰਗ ਅਤੇ ਭਿਲਾਈ ਸਟੇਸ਼ਨਾਂ ਵਿਚਕਾਰ ਵਾਪਰੀ ਸੀ । ਇਸ ਘਟਨਾ ਤੋਂ ਠੀਕ ਚਾਰ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਨਾਗਪੁਰ-ਬਿਲਾਸਪੁਰ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੱਛਮੀ ਬੰਗਾਲ ’ਚ ‘ਵੰਦੇ ਭਾਰਤ ਐਕਸਪ੍ਰੈੱਸ’ ’ਤੇ ਪਥਰਾਅ, PM ਮੋਦੀ ਨੇ 3 ਦਿਨ ਪਹਿਲਾਂ ਦਿਖਾਈ ਸੀ ਹਰੀ ਝੰਡੀ appeared first on Daily Post Punjabi.