straw burners Archives - Daily Post Punjabi

ਫ਼ਰੀਦਕੋਟ ਪੁਲਿਸ ਵੱਲੋਂ ਪਰਾਲੀ ਸਾੜਨ ਵਾਲਿਆਂ ‘ਤੇ ਕਾਰਵਾਈ, 24 ਘੰਟਿਆਂ ‘ਚ 19 ਖਿਲਾਫ ਮਾਮਲਾ ਦਰਜ
ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਹੋਣ ਤੋਂ ਬਾਅਦ 24 ਘੰਟਿਆਂ ‘ਚ ਪੁਲਿਸ-ਪ੍ਰਸ਼ਾਸਨ ਵਲੋਂ 19 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ 17 ਕਿਸਾਨਾਂ ਦੇ ਨਾਂ ਸ਼ਾਮਲ ਹਨ। ਨਾ ਸਿਰਫ਼ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ, ਸਗੋਂ ਉਨ੍ਹਾਂ ਦੀ ਜ਼ਮੀਨ ਨੂੰ ਲਾਲ ਲਕੀਰ ਹੇਠ ਲਿਆਉਣ ਦੇ ਨਾਲ-ਨਾਲ ਜੁਰਮਾਨੇ ਅਤੇ ਹੋਰ ਕਈ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ।

ਇੰਨੀ ਸਖ਼ਤੀ ਦੇ ਬਾਵਜੂਦ ਲੋਕਾਂ ਵੱਲੋਂ ਪਰਾਲੀ ਸਾੜੀ ਜਾ ਰਹੀ ਹੈ। ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਪਰਾਲੀ ਸਾੜਨ ਦਾ ਮਾੜਾ ਅਸਰ ਭੁਗਤਣਾ ਪੈ ਰਿਹਾ ਹੈ। ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੀ ਸਖ਼ਤ ਹੋ ਗਿਆ ਹੈ। ਅਦਾਲਤ ਦੇ ਹੁਕਮਾਂ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਫ਼ਰੀਦਕੋਟ ਸਮੇਤ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਹੋਈ ਫਾ.ਇਰਿੰਗ, ਹਾਲਤ ਗੰਭੀਰ, ਹ.ਮਲਾਵਰ ਮੌਕੇ ਤੋਂ ਫਰਾਰ

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਤੋਂ ਜੁਰਮਾਨੇ ਕੀਤੇ ਗਏ ਹਨ, ਉਨ੍ਹਾਂ ਤੋਂ ਹਰ ਹਾਲਤ ਵਿੱਚ ਵਸੂਲੀ ਕੀਤੀ ਜਾਵੇਗੀ ਅਤੇ ਪਾਬੰਦੀ ਵੀ ਜਾਰੀ ਰਹੇਗੀ। ਇੰਨੇ ਸਖ਼ਤ ਕਦਮ ਚੁੱਕਣ ਤੋਂ ਬਾਅਦ ਵੀ ਜੇਕਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ ਤਾਂ ਸਰਕਾਰ ਨੂੰ ਇਸ ਦੇ ਪਿੱਛੇ ਦਾ ਕਾਰਨ ਸੋਚਣਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਫ਼ਰੀਦਕੋਟ ਪੁਲਿਸ ਵੱਲੋਂ ਪਰਾਲੀ ਸਾੜਨ ਵਾਲਿਆਂ ‘ਤੇ ਕਾਰਵਾਈ, 24 ਘੰਟਿਆਂ ‘ਚ 19 ਖਿਲਾਫ ਮਾਮਲਾ ਦਰਜ appeared first on Daily Post Punjabi.