Strawberry health benefits Archives - Daily Post Punjabi

ਗੁਣਾਂ ਦੀ ਖਾਨ ਹੈ ਸਟ੍ਰਾਬੇਰੀ, ਇਨ੍ਹਾਂ ਬੀਮਾਰੀਆਂ ਤੋਂ ਰਹੇਗਾ ਬਚਾਅ !
Strawberry health benefits: ਸਟ੍ਰਾਬੇਰੀ ਖਾਣ ਵਿਚ ਸਵਾਦ ਹੋਣ ਦੇ ਨਾਲ-ਨਾਲ ਕਈ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ। ਨਿਯਮਿਤ ਰੂਪ ‘ਚ ਇਸ ਦਾ ਸੇਵਨ ਕਰਨ ਨਾਲ ਇਮਿਊਨਟੀ ਲੈਵਲ ਵਧਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ, ਐਂਟੀ-ਏਜਿੰਗ ਗੁਣ ਹੋਣ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਫਾਇਦਿਆਂ ਬਾਰੇ…

Strawberry health benefits

ਕੈਂਸਰ ਤੋਂ ਬਚਾਅ: ਇਸ ਵਿਚ ਮੌਜੂਦ ਐਂਟੀ-ਆਕਸੀਡੈਂਟਸ, ਐਂਟੀ-ਇਨਫਲੇਮੇਟਰੀ, ਐਂਟੀ-ਕੈਂਸਰ ਗਨ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਦੇ ਹਨ। ਇਹ ਸਰੀਰ ਵਿਚ ਕੈਂਸਰ ਸੈੱਲਾਂ ਦੇ ਗਠਨ ਨੂੰ ਰੋਕਦੀ ਹੈ। ਅਜਿਹੇ ‘ਚ ਇਸ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਕਬਜ਼ ਤੋਂ ਪੀੜਤ ਲੋਕਾਂ ਨੂੰ ਸਟ੍ਰਾਬੇਰੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਕੇ ਪਾਚਨ ਤੰਤਰ ਮਜ਼ਬੂਤ ਹੋਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਪੇਟ ਵਿੱਚ ਦਰਦ, ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਇਸ ਵਿਚ ਮੌਜੂਦ ਫਲੈਵਨੋਇਡਜ਼ ਅਤੇ ਐਂਟੀ ਆਕਸੀਡੈਂਟਸ ਸਰੀਰ ਵਿਚੋਂ ਖਰਾਬ ਕੋਲੇਸਟ੍ਰੋਲ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਨਸਾਂ ਬਲੋਕ ਹੋਣ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਦਿਲ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

Strawberry health benefits

ਸ਼ੂਗਰ ਨੂੰ ਕਰੇ ਕੰਟਰੋਲ: ਸ਼ੂਗਰ ਦੇ ਮਰੀਜ਼ਾਂ ਲਈ ਸਟ੍ਰਾਬੇਰੀ ਲੈਣਾ ਲਾਭਕਾਰੀ ਹੁੰਦਾ ਹੈ। ਇਸ ਦੇ ਐਂਟੀ-ਆਕਸੀਡੈਂਟ ਗੁਣ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਕੰਟਰੋਲ ਕਰਦੇ ਹਨ। ਅਜਿਹੇ ‘ਚ ਟਾਈਪ -2 ਸ਼ੂਗਰ ਦਾ ਖ਼ਤਰਾ ਵਿਸ਼ੇਸ਼ ਤੌਰ ‘ਤੇ ਘੱਟ ਹੁੰਦਾ ਹੈ। ਸਟ੍ਰਾਬੇਰੀ ਵਿਚ ਹੋਰ ਪੌਸ਼ਟਿਕ ਤੱਤਾਂ ਦੇ ਨਾਲ ਜ਼ਿਆਦਾ ਮਾਤਰਾ ਵਿਚ ਫਾਈਬਰ ਹੁੰਦਾ ਹੈ। ਇਸ ਨੂੰ ਲੈਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਵਧਣ ਦੀ ਸਮੱਸਿਆ ਘੱਟ ਹੁੰਦੀ ਹੈ। ਇਸਦੇ ਨਾਲ ਹੀ ਭਾਰ ਵਧਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ। ਇਸ ਲਈ ਜੋ ਲੋਕ ਆਪਣੇ ਵਧੇ ਭਾਰ ਤੋਂ ਪਰੇਸ਼ਾਨ ਹਨ ਉਨ੍ਹਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਸਟਰਾਂਗ ਇਮਿਊਨਿਟੀ: ਕੋਰੋਨਾ ਕੇਹਰ ਤੋਂ ਬਚਣ ਲਈ ਹਰ ਕਿਸੇ ਨੂੰ ਆਪਣੀ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਸਟ੍ਰਾਬੇਰੀ ਦਾ ਸੇਵਨ ਸਭ ਤੋਂ ਉੱਤਮ ਆਪਸ਼ਨ ਹੈ। ਇਸ ਵਿਚ ਵਿਟਾਮਿਨ, ਕੈਲਸੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਦੀ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ-ਜ਼ੁਕਾਮ, ਖ਼ੰਘ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਮਜ਼ਬੂਤ ​​ਮਾਸਪੇਸ਼ੀਆਂ ਅਤੇ ਹੱਡੀਆਂ: ਵਿਟਾਮਿਨ ਸੀ, ਡੀ ਅਤੇ ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਦੇ ਕਾਰਨ ਇਸ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ ਵਿਚ ਦਰਦ ਤੋਂ ਰਾਹਤ ਮਿਲਕੇ ਵਧੀਆ ਤਰੀਕੇ ਨਾਲ ਵਿਕਾਸ ਹੋਣ ਵਿਚ ਸਹਾਇਤਾ ਮਿਲਦੀ ਹੈ। ਇਸ ਵਿਚ ਐਂਟੀ-ਏਜਿੰਗ ਗੁਣ ਹੋਣ ਨਾਲ ਸਕਿਨ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਚਿਹਰੇ ‘ਤੇ ਪਏ ਦਾਗ-ਧੱਬੇ, ਫ੍ਰੀਕਲਸ, ਝੁਰੜੀਆਂ ਦੂਰ ਹੋ ਕੇ ਗੁਲਾਬੀ ਨਿਖ਼ਾਰ ਆਉਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਸਕਿਨ ਜਵਾਨ ਦਿਖਾਈ ਦਿੰਦੀ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਸਟ੍ਰਾਬੇਰੀ ਨੂੰ ਮਿਕਸੀ ‘ਚ ਪੀਸ ਕੇ ਦੁੱਧ ਵਿਚ ਮਿਲਾ ਕੇ ਇਸ ਦਾ ਫੇਸਪੈਕ ਬਣਾ ਕੇ ਵੀ ਲਗਾ ਸਕਦੇ ਹੋ। ‌

ਜ਼ਿਆਦਾ ਮਾਤਰਾ ‘ਚ ਸਟ੍ਰਾਬੇਰੀ ਖਾਣ ਦੇ ਨੁਕਸਾਨ

ਬਹੁਤ ਜ਼ਿਆਦਾ ਮਾਤਰਾ ਵਿਚ ਸਟ੍ਰਾਬੇਰੀ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਖ਼ਰਾਬ ਹੋ ਸਕਦਾ ਹੈ। ਅਜਿਹੇ ‘ਚ ਡਾਇਰੀਆ, ਹਾਈਡ੍ਰੋਕਲੋਰਿਕ ਅਤੇ ਸੁਸਤੀ ਦੀ ਸਮੱਸਿਆਵਾਂ ਵੀ ਹੋ ਸਕਦੀ ਹੈ।

ਫਾਈਬਰ ਦਾ ਮੁੱਖ ਸਰੋਤ ਹੋਣ ਕਰਕੇ ਇਸ ਨਾਲ ਅੰਤੜੀਆਂ ਨਾਲ ਸੰਬੰਧਿਤ ਬੀਮਾਰੀ ਹੋਣ ਦਾ ਖ਼ਤਰਾ ਵਧਦਾ ਹੈ।

The post ਗੁਣਾਂ ਦੀ ਖਾਨ ਹੈ ਸਟ੍ਰਾਬੇਰੀ, ਇਨ੍ਹਾਂ ਬੀਮਾਰੀਆਂ ਤੋਂ ਰਹੇਗਾ ਬਚਾਅ ! appeared first on Daily Post Punjabi.

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਸਟ੍ਰਾਬੇਰੀ !
Strawberry health benefits: ਸਟ੍ਰਾਬੇਰੀ ਇਕ ਰਸੀਲਾ ਫਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫਾਇਦੇਮੰਦ ਹੁੰਦੀ ਹੈ। ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਤੁਹਾਡੇ ਸਰੀਰ ਨੂੰ ਕਈ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੀ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ ‘ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ, ਜਿਸ ਨਾਲ ਤੁਹਾਡੇ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।

Strawberry health benefits

ਇਸ ‘ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

ਸਟ੍ਰਾਬੇਰੀ ‘ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ ‘ਚ ਕੈਂਸਰ ਸੈਲਸ ਨੂੰ ਖਤਮ ਕਰਨ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ ‘ਚ ਮਦਦ ਕਰਦੇ ਹਨ।

ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦਾ ਹੈ ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।

ਡਾਇਬਿਟੀਜ਼ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਡਾਇਬਿਟੀਜ਼ ਦਾ ਖਤਰਾ ਵੀ ਘੱਟ ਕਰਦੀ ਹੈ।

ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ ‘ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਸਟ੍ਰਾਬੇਰੀ ‘ਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ‘ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

ਇਸ ‘ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ‘ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

ਇਸ ‘ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ ‘ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਸਟ੍ਰਾਬੇਰੀ ! appeared first on Daily Post Punjabi.

ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਰੋ ਸਟ੍ਰਾਬੇਰੀ ਦਾ ਸੇਵਨ !
Strawberry health benefits: ਸਟ੍ਰਾਬੇਰੀ ਬਹੁਤ ਹੀ ਰਸੀਲਾ ਫਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫਾਇਦੇਮੰਦ ਹੁੰਦੀ ਹੈ। ਸਟ੍ਰਾਬੇਰੀ ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਟ੍ਰਾਬੇਰੀ ’ਚ ਪਾਏ ਜਾਂਦੇ ਗੁਣ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੇ ਹਨ, ਜਿਸ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ ‘ਚ ਮਦਦ ਮਿਲਦੀ ਹੈ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।

Strawberry health benefits

ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦਾ ਹੈ ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।

ਇਸ ‘ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ‘ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

ਸਟ੍ਰਾਬੇਰੀ ‘ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ ‘ਚ ਕੈਂਸਰ ਸੈਲਸ ਨੂੰ ਖਤਮ ਕਰਨ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ ‘ਚ ਮਦਦ ਕਰਦੇ ਹਨ।

ਇਸ ‘ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਡਾਇਬਿਟੀਜ਼ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਡਾਇਬਿਟੀਜ਼ ਦਾ ਖਤਰਾ ਵੀ ਘੱਟ ਕਰਦੀ ਹੈ।

ਲੋਅ ਕੈਲੋਰੀ ਫੂਡ ਇਕ ਕੱਪ ਸਟ੍ਰਾਬੇਰੀ ‘ਚ 53 ਕੈਲੋਰੀ ਹੁੰਦੀ ਹੈ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਵੀ ਹੁੰਦਾ ਹੈ। ਜਿਸ ਨਾਲ ਇਸ ਨੂੰ ਖਾਣ ਦੇ ਬਾਅਦ ਕਾਫੀ ਦੇਰ ਤਕ ਪੇਟ ਭਰਿਆ ਰਹਿੰਦਾ ਹੈ ਅਤੇ ਤੁਸੀਂ ਅਨਹੈਲਦੀ ਸਨੈਕ ਖਾਣ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਵਿਟਾਮਿਨ ਸੀ ਤੁਹਾਡਾ ਮੈਟਾਬਾਲੀਜ਼ਮ ਤੇਜ਼ ਕਰਦਾ ਹੈ। ਜਿਸ ਨਾਲ ਸਰੀਰ ਤੇਜ਼ੀ ਨਾਲ ਕੈਲੋਰੀ ਬਰਨ ਕਰਦਾ ਹੈ।

ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ ‘ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਸਟ੍ਰਾਬੇਰੀ ‘ਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ‘ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

ਇਸ ‘ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ ‘ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

The post ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਰੋ ਸਟ੍ਰਾਬੇਰੀ ਦਾ ਸੇਵਨ ! appeared first on Daily Post Punjabi.