Stray dog Archives - Daily Post Punjabi

ਗੁਰਦਾਸਪੁਰ: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ ਵਿਅਕਤੀ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ
gurdaspur stray dogs: ਅਵਾਰਾ ਕੁੱਤਿਆਂ ਦਾ ਕਹਿਰ ਅਕਸਰ ਹੀ ਦੇਖਣ ਨੂੰ ਮਿਲਦਾ ਰਹਿੰਦਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਵਾਰਾ ਕੁੱਤਿਆਂ ਨੇ ਸਵੇਰੇ ਸਾਰ ਤਿੰਨ ਵਜੇ ਦੇ ਕਰੀਬ ਘਰ ਤੋਂ ਨਿਕਲੇ ਇਕ ਪਰਵਾਸੀ ਮਜ਼ਦੂਰ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਪਰਵਾਸੀ ਮਜ਼ਦੂਰ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਸਾਰੀ ਦਰਦਨਾਕ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਗੀਤਾ ਭਵਨ ਦੇ ਲੋਕਾਂ ਨੇ ਦੱਸਿਆ ਕਿ ਜਦ ਉਹ ਸਵੇਰ ਸਾਰ ਘਰੋਂ ਬਾਹਰ ਨਿਕਲੇ ਤਾਂ ਗਲੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਿਆ ਹੋਇਆ ਸੀ ਜਿਸ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਕੇ ਜ਼ਖਮੀ ਕੀਤਾ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵੱਲੋਂ ਐਂਬੂਲੈਂਸ ਬੁਲਾ ਕੇ ਉਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸਥਾਨਕ ਲੋਕਾਂ ਨੇ ਕਿਹਾ ਕਿ ਇਸ ਮੁਹੱਲੇ ਵਿਚ ਆਵਾਰਾ ਕੁੱਤੇ ਪਹਿਲਾਂ ਵੀ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਹਿਣ ਦੇ ਬਾਵਜੂਦ ਵੀ ਇਨ੍ਹਾਂ ਕੁੱਤਿਆਂ ਦੇ ਉੱਪਰ ਕੋਈ ਕਾਬੂ ਨਹੀਂ ਪਾਇਆ ਗਿਆ। ਜਿਸ ਕਰਕੇ ਅੱਜ ਇਹ ਦਰਦਨਾਕ ਘਟਨਾ ਵਾਪਰੀ ਹੈ। ਅੱਜ ਲੋਕਾਂ ਨੇ ਫਿਰ ਅਵਾਰਾ ਕੁੱਤਿਆਂ ਨੂੰ ਨੱਥ ਪਾਉਣ ਦੇ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ।

gurdaspur stray dogs

ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਅਸ਼ੋਕ ਕੁਮਾਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ ਕਾਫ਼ੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਸੀ ਅਤੇ ਕੀ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਨੂੰ ਨੱਥ ਪਾਉਣ ਦੇ ਲਈ ਉਹ ਪਹਿਲਾਂ ਵੀ ਸਰਕਾਰ ਨੂੰ ਲਿਖ ਕੇ ਭੇਜ ਚੁੱਕੇ ਹਨ। ਜਦੋਂ ਵੀ ਉਨ੍ਹਾਂ ਦੇ ਕੋਲ ਇਨ੍ਹਾਂ ਕੁੱਤਿਆਂ ਨੂੰ ਫੜਨ ਦੇ ਲਈ ਫੰਡ ਆ ਜਾਵੇਗਾ ਤਾਂ ਉਹ ਇਨ੍ਹਾਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਉਣ ਦੇ ਲਈ ਆਪਣਾ ਕੰਮ ਸ਼ੁਰੂ ਕਰ ਦੇਣਗੇ।

The post ਗੁਰਦਾਸਪੁਰ: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ ਵਿਅਕਤੀ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ appeared first on Daily Post Punjabi.

ਆਵਾਰਾ ਕੁੱਤਿਆਂ ਦਾ ਆਤੰਕ, ਇਕੋ ਦਿਨ ‘ਚ 15 ਲੋਕਾਂ ਨੂੰ ਕੀਤਾ ਜ਼ਖਮੀ
ludhiana stray dog attacks: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ। ਹੁਣ ਤਾਜ਼ਾ ਮਾਮਲਾ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਜੇ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਆਵਾਰਾ ਕੁੱਤੇ ਨੇ ਇਕੋ ਦਿਨ ‘ਚ ਲਗਭਗ 15 ਲੋਕਾਂ ਨੂੰ ਜ਼ਖਮੀ ਕਰ ਦਿੱਤਾ ਪਰ ਹੈਰਾਨੀ ਦੀ ਗੱਲ ਇਹ ਸਾਹਮਣੇ ਆਈ ਹੈ ਕਿ ਮੁਹੱਲਾਵਾਸੀਆਂ ਨੇ ਆਵਾਰਾਂ ਕੁੱਤੇ ਨੂੰ ਲੈ ਕੇ ਨਗਰ ਨਿਗਮ ਨੂੰ ਫੋਨ ਕੀਤਾ ਤਾਂ ਕੋਈ ਵੀ ਕਰਮਚਾਰੀ ਨਹੀਂ ਪਹੁੰਚਿਆ ਪਰ ਜਦੋਂ ਦੇਰ ਸ਼ਾਮ ਨਗਰ ਨਿਗਮ ਦੀ ਟੀਮ ਪਹੁੰਚੀ ਤਾਂ ਉਦੋਂ ਤੱਕ ਲਗਭਗ 15 ਲੋਕਾਂ ਨੂੰ ਕੁੱਤਾ ਜ਼ਖਮੀ ਕਰ ਚੁੱਕਿਆ ਸੀ। ਦੱਸ ਦੇਈਏ ਕਿ ਜ਼ਖਮੀਆਂ ‘ਚ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨ ਅਤੇ ਬਜ਼ੁਰਗ ਲੋਕ ਵੀ ਸ਼ਾਮਿਲ ਹਨ।

ludhiana stray dog attacks

ਦੱਸਣਯੋਗ ਹੈ ਕਿ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਜੇ ਦੇ ਪਾਰਕ ‘ਚ ਸੈਰ ਕਰ ਰਹੇ ਅੱਧੀ ਦਰਜਨ ਤੋਂ ਵੱਧ ਲੋਕ ਜਿਨ੍ਹਾਂ ‘ਚ ਕਿ ਛੋਟੀ ਬੱਚੀ ਵੀ ਸ਼ਾਮਲ ਹੈ, ਨੂੰ ਵੱਢ ਕੇ ਜ਼ਖਮੀ ਕਰ ਦਿੱਤਾ। ਮੁਹੱਲਾਵਾਸੀਆਂ ਦਾ ਕਹਿਣਾ ਹੈ ਕਿ ਇਕ ਕੁੱਤਾ ਸਵੇਰ ਤੋਂ ਹਲਕਾਇਆ ਘੁੰਮ ਰਿਹਾ ਸੀ, ਜਿਸ ਦੀ ਸ਼ਿਕਾਇਤ ਨਗਰ ਨਿਗਮ ਅਧਿਕਾਰੀਆਂ ਨੂੰ ਕੀਤੀ ਗਈ ਪਰੰਤੂ ਅਧਿਕਾਰੀਆਂ ਨੇ ਧਿਆਨ ਨਹੀਂ ਦਿੱਤਾ ਪਰ ਜਦੋਂ ਸ਼ਾਮ ਕਰੀਬ 5.30 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸੇਵਾਮੁਕਤ ਪ੍ਰੋਫੈਸਰ ਐੱਚ. ਕੇ. ਖੁਰਾਣਾ ਆਪਣੀ ਦੋਹਤੀ ਮਾਇਆ ਅਰੋੜਾ ਨਾਲ ਪਾਰਕ ‘ਚ ਸੈਰ ਕਰ ਰਹੇ ਸਨ ਤਾਂ ਪਾਰਕ ਅੰਦਰ ਦਾਖਿਲ ਹੋਏ ਇਕ ਕੁੱਤੇ ਨੇ ਇਕਦਮ ਹਮਲਾ ਕਰਕੇ ਛੋਟੀ ਬੱਚੀ ਦੇ ਪੈਰ ਨੂੰ ਵੱਢਣਾ ਸ਼ੁਰੂ ਕੀਤਾ ਜਿਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁੱਤੇ ਨੇ ਖੁਰਾਣਾ ਦੀ ਬਾਂਹ ਅਤੇ ਪੈਰ ਨੂੰ ਚਾਰ ਜਗ੍ਹਾ ਤੋਂ ਵੱਢ ਲਿਆ, ਉਥੇ ਮੌਜੂਦ ਇਕ ਔਰਤ ਅਤੇ ਹੋਰ ਵਿਅਕਤੀ ਨੇ ਦੋਵਾਂ ਨੂੰ ਕੁੱਤੇ ਤੋਂ ਬਚਾਉਣ ਦੀ ਕੋਸ਼ਿਸ਼ ਤਾਂ ਕੁੱਤੇ ਨੇ ਦੋਵਾਂ ਤੇ ਵੀ ਹਮਲਾ ਕਰ ਦਿੱਤਾ ਜਿਸ ਕਾਰਨ ਪਾਰਕ ‘ਚ ਇਕ ਦਮ ਹਫੜਾ ਦਫੜੀ ਮੱਚ ਗਈ, ਕੁੱਤੇ ਦੇ ਸਾਹਮਣੇ ਜੋ ਵਿਅਕਤੀ ਵੀ ਆਇਆ ਉਸਨੂੰ ਵੱਢਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਪਾਰਕ ਤੋਂ ਬਾਹਰ ਭੱਜਣਾ ਸ਼ੁਰੂ ਕੀਤਾ ਜਿਨ੍ਹਾਂ ਦੇ ਪਿੱਛੇ ਕੁੱਤਾ ਵੀ ਸੜਕ ‘ਤੇ ਆ ਗਿਆ ਅਤੇ ਉਥੇ ਗੁਜਰ ਰਹੇ ਲੋਕਾਂ ਨੂੰ ਵੱਢਣਾ ਸ਼ੁਰੂ ਕਰ ਦਿੱਤਾ।

ludhiana stray dog attacks

ਇਲਾਕਾ ਨਿਵਾਸੀ ਹਰੀਸ਼ ਕੁਮਾਰ ਅਤੇ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨ ਡੰਡੇ ਲੈ ਕੇ ਮੌਕੇ ਤੇ ਆਏ ਅਤੇ ਘੇਰਕੇ ਕੁੱਤੇ ਨੂੰ ਪਾਰਕ ‘ਚ ਵਾੜ ਲਿਆ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਿਨ੍ਹਾਂ ਨੇ ਆਕੇ ਕੁੱਤੇ ਨੂੰ ਕਾਬੂ ਕੀਤਾ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ । ਜ਼ਖਮੀਆਂ ਦਾ ਨਿੱਜੀ ਹਸਪਤਾਲ ਵਿਖੇ ਇਲਾਜ ਕਰਵਾਇਆ ਗਿਆ ।

ਇਹ ਵੀ ਦੇਖੋ–

The post ਆਵਾਰਾ ਕੁੱਤਿਆਂ ਦਾ ਆਤੰਕ, ਇਕੋ ਦਿਨ ‘ਚ 15 ਲੋਕਾਂ ਨੂੰ ਕੀਤਾ ਜ਼ਖਮੀ appeared first on Daily Post Punjabi.

ਸ਼ਹਿਰ ‘ਚ ਆਵਾਰਾ ਕੁੱਤਿਆਂ ਦਾ ਕਹਿਰ, 8 ਸਾਲਾਂ ਬੱਚੇ ਦਾ ਨੋਚਿਆ ਮਾਸ
Stray dog bite child: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਥੇ ਇਕ 8 ਸਾਲਾਂ ਬੱਚੇ ਨੂੰ  ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਦਿੱਤਾ । ਇਸ ਘਟਨਾ ਨੇ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਫਿਲਹਾਲ ਪੀੜਤ ਬੱਚੇ ਨੂੰ ਸੀ.ਐੱਮ.ਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਅੱਜ ਉਸ ਦੀ ਸਰਜਰੀ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਇੱਥੋ ਦੇ ਵਾਰਡ ਨੰਬਰ 56 ਦੇ ਇਲਾਕੇ ਤਾਜਗੰਜ ‘ਚ ਵਾਪਰੀ ਹੈ, ਜਿੱਥੇ ਆਵਾਰਾ ਕੁੱਤਿਆ ਦੇ ਝੁੰਡ ਨੇ 8 ਸਾਲਾਂ ਬੱਚੇ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇੰਨਾ ਹੀ ਨਹੀਂ ਉਸ ਬੱਚੇ ਨੂੰ ਕੁੱਤੇ ਕਾਫੀ ਦੂਰ ਤੱਕ ਘਸੀਟਦੇ ਹੋਏ ਲੈ ਗਏ।

Stray dog bite child

ਦੱਸ ਦੇਈਏ ਕਿ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਿਆ, ਜਦੋਂ ਬੱਚੇ ਦੀਆਂ ਚੀਕਾਂ ਮੁਹੱਲਾਵਾਸੀਆਂ ਨੇ ਸੁਣੀਆਂ ਤਾਂ ਲੋਕਾਂ ਨੇ ਬੱਚੇ ਨੂੰ ਕੁੱਤੇ ਤੋਂ ਬਚਾਇਆ ਪਰ ਇੰਨੇ ਸਮੇਂ ਤੱਕ ਕੁੱਤੇ ਨੇ ਬੱਚਿਆਂ ਦੇ ਹੱਥ, ਪੈਰ ਅਤੇ ਪਿੱਠ ਸਮੇਤ ਸਰੀਰ ਦੇ ਕਈ ਥਾਵਾਂ ‘ਤੋਂ ਮਾਸ ਨੋਚ ਲਿਆ। ਪੀੜਤ ਬੱਚੇ ਦਾ ਨਾਂ ਏਕਮ ਸਿੰਘ ਦੱਸਿਆ ਜਾ ਰਿਹਾ ਹੈ।ਪੀੜਤ ਬੱਚੇ ਦੇ ਤਾਇਆ ਸਰਬਜੀਤ ਸਿੰਘ ਰੀਚਾ ਨੇ ਦੱਸਿਆ ਕਿ ਉਨ੍ਹਾਂ ਨੇ ਗਲੀ ਦੇ ਆਵਾਰਾ ਕੁੱਤਿਆਂ ਦੇ ਬਾਰੇ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਹੱਲ ਨਹੀਂ ਹੁਣ ਤੱਕ ਨਿਕਲ ਸਕਿਆ।

Stray dog bite child

ਸਿਵਲ ਹਸਪਤਾਲ ‘ਚ 30-40 ਰੈਬਿਜ਼ ਦੇ ਇੰਜੈਕਸ਼ਨ ਦੀ ਖਪਤ ਰੋਜ਼ਾਨਾ ਹੋ ਰਹੀ ਹੈ ਹਾਲਾਂਕਿ ਹੁਣ ਸਿਵਲ ਦੀ ਓ.ਪੀ.ਡੀ. ਈ.ਐੱਸ.ਆਈ ‘ਚ ਚੱਲ ਰਹੀ ਹੈ। ਅਜਿਹੇ ‘ਚ ਸ਼ਾਮ ਜਾਂ ਰਾਤ ਦੇ ਸਮੇਂ ਐਮਰਜੈਂਸੀ ਮਾਮਲਿਆਂ ਨੂੰ ਉੱਥੇ ਭੇਜਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸਿਵਲ ਹਸਪਤਾਲ ‘ਚ ਕੋਰੋਨਾ ਕਾਲ ਤੋਂ ਪਹਿਲਾਂ ਰੋਜ਼ਾਨਾ 40-50 ਮਾਮਲੇ ਰੋਜ਼ਾਨਾ ਦੇ ਅਵਾਰਾ ਕੁੱਤਿਆਂ ਦੇ ਕੱਟਣ ਦੇ ਆ ਰਹੇ ਸੀ।

The post ਸ਼ਹਿਰ ‘ਚ ਆਵਾਰਾ ਕੁੱਤਿਆਂ ਦਾ ਕਹਿਰ, 8 ਸਾਲਾਂ ਬੱਚੇ ਦਾ ਨੋਚਿਆ ਮਾਸ appeared first on Daily Post Punjabi.