stray dogs Archives - Daily Post Punjabi

ਕੁੱਤਿਆਂ ਦੇ ਵੱਢਣ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਲੱਗੂ ਤਗੜਾ ਜੁਰਮਾਨਾ, Dog Lovers ਹੋਣਗੇ ਜ਼ਿੰਮੇਵਾਰ!
ਅਵਾਰਾ ਕੁੱਤਿਆਂ ਦਾ ਮੁੱਦਾ ਇੱਕ ਵਾਰ ਫਿਰ ਛਿੜ ਗਿਆ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਤਿੱਖੀਆਂ ਟਿੱਪਣੀਆਂ ਕੀਤੀਆਂ। ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਸੜਕਾਂ ‘ਤੇ ਅਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਬੱਚੇ ਅਤੇ ਬਜ਼ੁਰਗ ਨਾਗਰਿਕ ਮਾਰੇ ਜਾਂਦੇ ਹਨ ਜਾਂ ਜ਼ਖਮੀ ਹੁੰਦੇ ਹਨ ਤਾਂ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।

9 ਸਾਲ ਦੇ ਬੱਚੇ ਦੀ ਮੌਤ ਦਾ ਹਵਾਲਾ ਦਿੰਦੇ ਹੋਏ, ਬੈਂਚ ਨੇ ਪੁੱਛਿਆ ਕਿ ਜਦੋਂ 9 ਸਾਲ ਦੇ ਬੱਚੇ ਨੂੰ ਅਵਾਰਾ ਗੁੱਤੇ ਮਾਰ ਦਿੰਦੇ ਹਨ, ਜਿਨ੍ਹਾਂ ਨੂੰ ਡੌਗ ਲਵਰਸ ਆਰਗੇਨਾਈਜੇਸ਼ਨ ਖਾਣਾ ਖੁਆਉਂਦੇ ਹਨ ਤਾਂ ਇਸ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਸਵਾਲ ਕੀਤਾ ਕਿ ਕੀ ਅਦਾਲਤ ਨੂੰ ਹਰ ਚੀਜ਼ ਤੋਂ ਅੱਖਾਂ ਮੀਟ ਲੈਣੀਆਂ ਚਾਹੀਦੀਆਂ ਹਨ।

ਆਪਣੀਆਂ ਟਿੱਪਣੀਆਂ ਵਿੱਚ ਅਦਾਲਤ ਨੇ ਸਵਾਲ ਕੀਤਾ ਕਿ ਕੀ ਅਜਿਹੀਆਂ ਭਾਵਨਾਵਾਂ ਸਿਰਫ ਕੁੱਤਿਆਂ ਪ੍ਰਤੀ ਦਿਖਾਈਆਂ ਜਾਂਦੀਆਂ ਹਨ, ਜਦੋਂ ਕਿ ਇਨਸਾਨਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਅਕਸਰ ਉਹੀ ਤੇਜੀ ਵੇਖਣ ਨੂੰ ਨਹੀਂ ਮਿਲਦੀ। ਬੈਂਚ ਨੇ ਸੰਕੇਤ ਦਿੱਤਾ ਕਿ ਉਹ ਜਵਾਬਦੇਹੀ ਲਈ ਇੱਕ ਸਖਤ ਢਾਂਚਾ ਬਣਾਉਣ ‘ਤੇ ਵਿਚਾਰ ਕਰ ਰਹੀ ਹੈ।

ਅਦਾਲਤ ਨੇ ਕਿਹਾ, “ਅਸੀਂ ਇਹ ਫੈਸਲਾ ਕਰਨ ਜਾ ਰਹੇ ਹਾਂ ਕਿ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੀ ਮੌਤ ਅਤੇ ਸੱਟ ਦੇ ਮਾਮਲਿਆਂ ਵਿੱਚ ਸੂਬੇ ਨੂੰ ਤਗੜਾ ਮੁਆਵਜ਼ਾ ਦੇਣਾ ਪਵੇਗਾ।” ਕੁੱਤਿਆਂ ਦੇ ਮਾਲਕਾਂ ਅਤੇ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨਾਂ ‘ਤੇ ਵੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸੁਪਰੀਮ ਕੋਰਟ ਦੇ ਬੈਂਚ ਨੇ ਅੱਗੇ ਕਿਹਾ ਕਿ ਜੇਕਰ ਲੋਕ ਕੁੱਤਿਆਂ ਨੂੰ ਖਾਣਾ ਖੁਆਉਣਾ ਜਾਂ ਉਨ੍ਹਾਂ ਦੀ ਦੇਖਭਾਲ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਹ ਆਪਣੇ ਹੀ ਅਹਾਤੇ ਵਿਚ ਕਰਨਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਨੂੰ ਆਪਣੇ ਹੀ ਕੰਪਾਊਂਡ ਵਿਚ, ਆਪਣੇ ਹੀ ਘਰ ਵਿਚ ਰੱਖਣ, ਉਨ੍ਹਾਂ ਨੂੰ ਆਪਣੇ ਹੀ ਘਰ ਵਿਚ ਖਾਣਾ ਖੁਆਉਣ। ਉਨ੍ਹਾਂ ਨੂੰ ਬਾਹਰ ਘੁੰਮਣ ਤੇ ਪ੍ਰੇਸ਼ਾਨੀ ਪੈਦ ਕਰਨ ਦੀ ਇਜਾਜ਼ਤ ਕਿਉਂ ਦਿੱਤੀ ਜਾਣੀ ਚਾਹੀਦੀ ਹੈ?

ਇਹ ਵੀ ਪੜ੍ਹੋ : ਮਲੋਟ ‘ਚ ਮਾਂ-ਧੀ ਦੀ ਮੌਤ ਮਾਮਲੇ ‘ਚ ਨਵਾਂ ਮੋੜ! ਪਤੀ ‘ਤੇ ਜਾਣ-ਬੁੱਝ ਕੇ ਕਾਰ ਨਹਿਰ ‘ਚ ਡੇਗਣ ਦੇ ਇਲਜ਼ਾਮ

ਸੁਪਰੀਮ ਕੋਰਟ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਇਸ ਮੁੱਦੇ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਦੀ ਸੁਣਵਾਈ ਦੌਰਾਨ “ਗੰਭੀਰ ਸਵਾਲ” ਉਠਾਏਗੀ। ਅਦਾਲਤ ਨੇ ਯਾਦ ਦਿਵਾਇਆ ਕਿ ਪਿਛਲੀ ਸੁਣਵਾਈ ਦੌਰਾਨ ਇਸ ਨੇ ਕੁੱਤਿਆਂ ਪ੍ਰਤੀ ਬੇਰਹਿਮੀ ਨੂੰ ਦਰਸਾਉਂਦੇ ਵੀਡੀਓ ਦੇਖਣ ਤੋਂ ਇਨਕਾਰ ਕਰ ਦਿੱਤਾ ਸੀ, ਇਹ ਨੋਟ ਕਰਦੇ ਹੋਏ ਕਿ ਅਜਿਹੇ ਵੀਡੀਓ ਵੀ ਹਨ, ਜਿਨ੍ਹਾਂ ਵਿਚ ਕੁੱਤੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲਾ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੁੱਤਿਆਂ ਦੇ ਵੱਢਣ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਲੱਗੂ ਤਗੜਾ ਜੁਰਮਾਨਾ, Dog Lovers ਹੋਣਗੇ ਜ਼ਿੰਮੇਵਾਰ! appeared first on Daily Post Punjabi.

ਲੱਡੂਆਂ ‘ਚ ਪਾ ਕੇ ਦਿੱਤਾ ਜ਼ਹਿਰ, ਤੜਫ਼-ਤੜਫ਼ 20-22 ਅਵਾਰਾ ਕੁੱਤਿਆਂ ਨੇ ਤੋੜਿਆ ਦਮ
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ 20 ਕੁੱਤਿਆਂ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਸ਼ਹਿਰ ਦੀ ਕੇਹਰ ਸਿੰਘ ਕਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਲੱਡੂਆਂ ‘ਚ ਜ਼ਹਿਰ ਮਿਲਾ ਕੇ ਖੁਆ ਦਿੱਤਾ, ਜਿਸ ਕਾਰਨ 20-22 ਕੁੱਤਿਆਂ ਦੀ ਮੌਤ ਹੋ ਗਈ।

ਜਿਵੇਂ ਹੀ ਕਾਲੋਨੀ ਵਿੱਚ ਕੁੱਤਿਆਂ ਦੇ ਮਰਨ ਦੀ ਖ਼ਬਰ ਫੈਲੀ ਤਾਂ ਹੜਕੰਪ ਮੱਚ ਗਿਆ। ਕਾਲੋਨੀ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਕੁੱਤਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

ਕੇਹਰ ਸਿੰਘ ਕਲੋਨੀ ਵਿੱਚ ਰਹਿਣ ਵਾਲੇ ਅਸ਼ੋਕ ਕੁਮਾਰ, ਕਰਮਪਾਲ, ਧੀਰ ਸਿੰਘ, ਕਾਲਾ, ਜੋਗਿੰਦਰ ਸਿੰਘ, ਬੱਬੂ ਅਤੇ ਲਖਵਾਰ ਸਿੰਘ ਸਮੇਤ ਕਈ ਔਰਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਲੋਨੀ ਵਿੱਚ 20 ਤੋਂ 25 ਦੇ ਕਰੀਬ ਕੁੱਤੇ ਘੁੰਮਦੇ ਰਹਿੰਦੇ ਸਨ ਪਰ ਅਚਾਨਕ ਸਾਰੇ ਕੁੱਤੇ ਗਾਇਬ ਹੋ ਗਏ। ਹੁਣ ਤੱਕ 5 ਕੁੱਤਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਕਈ ਕੁੱਤਿਆਂ ਦੀਆਂ ਲਾਸ਼ਾਂ ਦੱਬੀਆਂ ਹੋਈਆਂ ਹੋਣਗੀਆਂ। ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਹੈ।

Poison was put in the laddus

ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੱਜ ਸਵੇਰੇ ਕਈ ਕੁੱਤਿਆਂ ਨੂੰ ਉਲਟੀਆਂ ਕਰਦੇ ਦੇਖਿਆ, ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਕਾਲੋਨੀ ਵਾਸੀਆਂ ਨੇ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਵਿੱਚ ਜੁੱਟ ਗਏ।

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਪਲਟਿਆ SC ਦਾ ਫ਼ੈਸਲਾ, ਕੇਜਰੀਵਾਲ ਸਰਕਾਰ ਦੇ ਅਧਿਕਾਰਾਂ ‘ਤੇ ਲਿਆਂਦਾ ਆਰਡੀਨੈਂਸ

ਡੀਐਸਪੀ ਟਰੇਨੀ ਐਡੀਸ਼ਨਲ ਐਸਐਚਓ ਮਨਦੀਪ ਕੌਰ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ 5 ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਰਨ ਵਾਲੇ ਕੁੱਤਿਆਂ ਦੀ ਗਿਣਤੀ ਬਾਰੇ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕਾਲੋਨੀ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੁੱਤਿਆਂ ਨੂੰ ਜ਼ਹਿਰ ਦੇ ਕੇ ਕੌਣ ਮਾਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੱਡੂਆਂ ‘ਚ ਪਾ ਕੇ ਦਿੱਤਾ ਜ਼ਹਿਰ, ਤੜਫ਼-ਤੜਫ਼ 20-22 ਅਵਾਰਾ ਕੁੱਤਿਆਂ ਨੇ ਤੋੜਿਆ ਦਮ appeared first on Daily Post Punjabi.

ਅਵਾਰਾ ਕੁੱਤਿਆਂ ਦਾ ਆਤੰਕ ! ਕੁੱਤਿਆਂ ਨੇ ਨੋਚ-ਨੋਚ ਖਾਧਾ 6 ਸਾਲਾ ਮਾਸੂਮ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਉੱਤਰ ਪ੍ਰਦੇਸ਼ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਇਹ ਅਵਾਰਾ ਕੁੱਤੇ ਕਿਸੇ ਨਾ ਕਿਸੇ ‘ਤੇ ਹਮਲਾ ਕਰ ਕੇ ਉਸਨੂੰ ਜ਼ਖਮੀ ਕਰ ਦਿੰਦੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸਹਾਰਨਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 6 ਸਾਲ ਦੇ ਮਸੂਮ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਕੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਕਾਰਨ ਉਸਦੀ ਮੌ.ਤ ਹੋ ਗਈ। ਬੱਚੇ ਦੀ ਮੌ.ਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

UP 6 year old boy death

ਦਰਅਸਲ, ਇਹ ਪੂਰਾ ਮਾਮਲਾ ਜ਼ਿਲ੍ਹੇ ਦੇ ਬਿਲਾਸਪੁਰ ਪਿੰਡ ਦਾ ਹੈ। ਜਿੱਥੇ ਇੱਕ 7 ਸਾਲਾ ਮਾਸੂਮ ਕਾਨਹਾ ਨੂੰ ਅਵਾਰਾ ਕੁੱਤਿਆਂ ਨੇ ਨੋਚ ਕੇ ਮੌ.ਤ ਦੇ ਘਾਟ ਉਤਾਰ ਦਿੱਤਾ। ਸ਼ਨੀਵਾਰ ਦੁਪਹਿਰ ਪਿੰਡ ਵਾਸੀ ਵਿਕਾਸ ਦੇ ਪੁੱਤਰ ਕਾਨਹਾ ਆਪਣੇ ਘਰ ਵਿੱਚ ਨਹੀਂ। ਜਿਸ ਤੋਂ ਬਾਅਦ ਉਸਦੀ ਦਾਦੀ ਉਸਨੂੰ ਲੱਭਦੇ ਹੋਏ ਘਰ ਦੇ ਪਿੱਛੇ ਆਪਣੇ ਖੇਤਾਂ ਵਿੱਚ ਪਹੁੰਚੀ ਤਾਂ ਕਾਨਹਾ ਖੂਨ ਨਾਲ ਲੱਥਪਥ ਪਿਆ ਸੀ। ਉਸਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ। ਜਦੋਂ ਉਸਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਬੱਚੇ ਦੀ ਮੌ.ਤ ਦੇ ਬਾਅਦ ਘਰ ਵਿੱਚ ਮਾਤਮ ਛਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ: 2 ਸਾਲ ਤੋਂ ਘੱਟ ਉਮਰ ਦੇ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ, 195 ਦੇਸ਼ਾਂ ਦੇ ਝੰਡਿਆਂ ਦੀ ਕਰਦਾ ਹੈ ਪਛਾਣ

ਜਦੋਂ ਇਸ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਮਿਲੀ ਤਾਂ ਇਲਾਕੇ ਦੇ SDM, ਤਹਿਸੀਲਦਾਰ ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪਰਿਵਾਰ ਵਾਲਿਆਂ ਨੂੰ ਹਮਦਰਦੀ ਦਿੱਤੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ। ਇਸ ਘਟਨਾ ਤੋਂ ਬਾਅਦ SDM ਨੇ ਜੰਗਲ ਵਿਭਾਗ ਨੂੰ ਅਭਿਆਨ ਚਲਾ ਕੇ ਅਵਾਰਾ ਕੁੱਤਿਆਂ ਨੂੰ ਫੜ੍ਹਨ ਦੇ ਆਦੇਸ਼ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਵਾਰਾ ਕੁੱਤਿਆਂ ਦਾ ਆਤੰਕ ! ਕੁੱਤਿਆਂ ਨੇ ਨੋਚ-ਨੋਚ ਖਾਧਾ 6 ਸਾਲਾ ਮਾਸੂਮ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ appeared first on Daily Post Punjabi.