strict instructions Archives - Daily Post Punjabi

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ
ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਭਲਕੇ ਵਿਦਿਆਰਥੀਆਂ ਲਈ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਅਧਿਆਪਕਾਂ ਨੂੰ ਸਕੂਲ ਆ ਕੇ ਸਾਫ਼-ਸਫਾਈ ਕਰਵਾਉਣੀ ਪਵੇਗੀ ਅਤੇ ਸਕੂਲ ਦਾ ਨਿਰੀਖਣ ਕਰਨਾ ਹੋਵੇਗਾ।

ਮੰਤਰੀ ਹਰਜੋਤ ਬੈਂਸ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਜਾਰੀ ਕਰਦਿਆਂ ਲਿਖਿਆ-

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

ਇਹ ਵੀ ਪੜ੍ਹੋ : ਹਾਕੀ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਚੀਨ ਨੂੰ 7-0 ਨਾਲ ਹਰਾਇਆ; ਕੋਰੀਆ ਨਾਲ ਮੁਕਾਬਲਾ ਅੱਜ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ appeared first on Daily Post Punjabi.

ਹੁਣ ਬਿਨਾਂ ਮਾਸਕ ਤੋਂ PAU ‘ਚ ਨਹੀਂ ਹੋਵੇਗੀ ਐਂਟਰੀ, ਨਵੇਂ ਨਿਯਮ ਕੀਤੇ ਲਾਗੂ
PAU open strict instructions: ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕੋਰੋਨਾ ਵਾਇਰਸ ਦੀ ਦਸਤਕ ਦੇਣ ਤੋਂ ਬਾਅਦ ਪ੍ਰਸ਼ਾਸਨ ਨੇ ਸਖਤਾਈ ਹੋਰ ਵਧਾ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੀ.ਏ.ਯੂ ‘ਚ  ਡਿਪਾਰਟਮੈਂਟ ਆਫ ਬਿਜ਼ਨੈਸ ਸਟੱਡੀਜ਼ ਦੀ ਸੀਨੀਅਰ ਅਸਿਸਟੈਂਟ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਤੋਂ ਯੂਨੀਵਰਸਿਟੀ ਨੂੰ ਪ੍ਰਬੰਧਨ ਕਮੇਟੀ ਨੇ ਇਕ ਹਫਤੇ ਲਈ ਬੰਦ ਰੱਖਿਆ ਸੀ ਅਤੇ ਹੁਣ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ।

PAU open strict instructions

ਜਾਣਕਾਰੀ ਮੁਤਾਬਕ ਹੁਣ ਯੂਨੀਵਰਸਿਟੀ ‘ਚ ਕੰਮਕਾਜ ਦੇ ਲਈ ਇਕੋ ਸਮੇਂ ਸਿਰਫ 50 ਫੀਸਦੀ ਸਟਾਫ ਹੀ ਆਵੇਗਾ ਅਤੇ ਬਿਨਾਂ ਮਾਸਕ ਤੋਂ ਸਟਾਫ ਅੰਦਰ ਦਾਖਲ ਨਹੀਂ ਹੋ ਸਕਦਾ। ਦਫਤਰਾਂ ਅਤੇ ਫਾਰਮਸਟੇਸ਼ਨ ‘ਤੇ ਚਾਹ ਨਹੀਂ ਦਿੱਤੀ ਜਾਵੇਗੀ ਅਤੇ ਹੁਣ ਕਰਮਚਾਰੀ ਆਪਣੇ ਘਰੋਂ ਹੀ ਚਾਹ ਲੈ ਕੇ ਆਉਣਗੇ। ਕੈਂਪਸ ਦੀਆਂ ਕੰਟੀਨਾਂ ਵੀ ਬੰਦ ਕਰਵਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹਰ ਕਰਮਚਾਰੀ ਦੇ ਲਈ ਅਰੋਗਿਆ ਸੇਤੂ ਐਪ ਜਾਂ ਕੋਵਾ ਐਪ ਇੰਸਟਾਲ ਕਰਨਾ ਜ਼ਰੂਰੀ ਕਰ ਦਿੱਤਾ ਹੈ।

PAU open strict instructions

ਇਹ ਵੀ ਜਾਣਕਾਰੀ ਮਿਲੀ ਹੈ ਕਿ ਯੂਨੀਵਰਸਿਟੀ ‘ਚ ਕੋਈ ਵੀ ਕਰਮਚਾਰੀ ਇਕ-ਦੂਜੇ ਨੂੰ ਹੱਥ ਨਹੀਂ ਮਿਲਾਉਣਗੇ ਅਤੇ ਆਪਸ ‘ਚ ਘੱਟੋ-ਘੱਟ 2 ਮੀਟਰ ਦੀ ਦੂਰੀ ਰੱਖਣਗੇ। ਯੂਨੀਵਰਸਿਟੀ ‘ਚ ਆਉਣ ਵਾਲੀ ਡਾਕ ਨੂੰ ਪਹਿਲਾਂ ਤੋਂ ਸੈਨੇਟਾਈਜ਼ ਕੀਤਾ ਜਾਵੇਗਾ। ਕੋਈ ਯੂਨੀਵਰਸਿਟੀ ਦੇ ਕੰਮ ਲਈ ਬਾਹਰ ਟੂਰ ‘ਤੇ ਜਾਵੇਗਾ ਤਾਂ ਕਾਰ ‘ਚ ਡਰਾਈਵਰ ਨੂੰ ਛੱਡ ਕੇ ਸਿਰਫ 2 ਹੀ ਲੋਕ ਜਾਣਗੇ। ਇਸ ਤੋਂ ਇਲਾਵਾ ਹੁਣ ਤੋਂ ਦਫਤਰੀ ਮੀਟਿੰਗ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਹੋਵੇਗੀ। ਜੇਕਰ ਬਹੁਤ ਜ਼ਿਆਦਾ ਜ਼ਰੂਰੀ ਹੋਵੇ ਤਾਂ ਸਿਰਫ 5 ਮੈਂਬਰ ਹੀ ਵੈਂਟੀਲੇਟਿਡ ਰੂਮ ਜਾਂ ਕਮੇਟੀ ਰੂਮ ‘ਚ ਇਕੱਠੇ ਹੋਣਗੇ। ਦਫਤਰੀ ਕੰਮ ਈ-ਆਫਿਸ, ਈਮੇਲ, ਟੈਲੀਫੋਨ, ਵੱਟਸਐਪ ਅਤੇ ਐੱਸ.ਐੱਮ.ਐੱਸ ਦੇ ਰਾਹੀਂ ਹੋਵੇਗਾ। ਕੰਟੇਨਮੈਂਟ ਜ਼ੋਨ ‘ਚ ਰਹਿਣ ਵਾਲੇ ਕਰਮਚਾਰੀ ਘਰੋਂ ਹੀ ਕੰਮ ਕਰਨਗੇ ਅਤੇ ਦਫਤਰ ਨਹੀਂ ਆਉਣਗੇ।

The post ਹੁਣ ਬਿਨਾਂ ਮਾਸਕ ਤੋਂ PAU ‘ਚ ਨਹੀਂ ਹੋਵੇਗੀ ਐਂਟਰੀ, ਨਵੇਂ ਨਿਯਮ ਕੀਤੇ ਲਾਗੂ appeared first on Daily Post Punjabi.