strict security Archives - Daily Post Punjabi

ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਪੰਜਾਬ ਦੇ ਅੰਮ੍ਰਿਤਸਰ ਵਿੱਚ ਸਾਲ 2024 ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ ਗਿਆ। ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ। ਇਸ ਤੋਂ ਪਹਿਲਾਂ ਕਲੱਬਾਂ ਅਤੇ ਹੋਟਲਾਂ ਵਿੱਚ 2023 ਨੂੰ ਅਲਵਿਦਾ ਕਹਿ ਕੇ ਜਸ਼ਨ ਦੇਰ ਰਾਤ ਤੱਕ ਜਾਰੀ ਰਹੇ। ਹਾਲਾਂਕਿ ਪੁਲਿਸ ਕਮਿਸ਼ਨਰ ਖੁਦ ਸੜਕਾਂ ‘ਤੇ ਡਟੇ ਰਹੇ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਰਹੇ।

Crowd of devotees in Harmandir Sahib

ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਦੇਰ ਰਾਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ। ਉਨ੍ਹਾਂ ਨੇ ਰਾਤ 12 ਵਜੇ ਤੋਂ ਪਰਿਕਰਮਾ ਵਿੱਚ ਡੇਰਾ ਲਾਇਆ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਜੀ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ

ਉਨ੍ਹਾਂ ਸੰਗਤਾਂ ਸਮੇਤ ਮੱਥਾ ਟੇਕਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਵੀ ਲਈਆਂ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਹੈ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ appeared first on Daily Post Punjabi.

ਸਖਤ ਨਿਗਰਾਨੀ ‘ਚ ਮੁਕੰਮਲ ਹੋਇਆ JEE Mains ਪ੍ਰੀਖਿਆ ਦਾ ਪਹਿਲਾ ਪੜਾਅ
JEE Mains conducted under strict security: ਲੁਧਿਆਣਾ (ਤਰਸੇਮ ਭਾਰਦਵਾਜ)- ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ) ਵੱਲੋਂ ਜੁਆਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਜੇ.ਈ.ਈ ਮੈਂਸ) ਦੀ ਸ਼ੁਰੂਆਤ ਅੱਜ ਭਾਵ ਮੰਗਲਵਾਰ ਤੋਂ ਹੋ ਗਈ। ਆਨਲਾਈਨ ਆਯੋਜਿਤ ਜੇ.ਈ.ਈ ਆਰਕੀਟੈਕਟ ਦਾ ਪਹਿਲਾ ਪੜਾਅ ਸਵੇਰੇ 9 ਵਜੇ ਤੋਂ 12 ਵਜੇ ਤੱਕ ਚੱਲਿਆ। ਸ਼ਹਿਰ ‘ਚ ਜੇ.ਈ.ਈ ਮੈਂਸ ਪ੍ਰੀਖਿਆ ਦੇ ਲਈ ਸ਼ੇਰਪੁਰ ਦੇ ਈਯੋਨ ਡਿਜੀਟਲ ਵਰਲਡ ‘ਚ ਸੈਂਟਰ ਬਣਾਇਆ ਗਿਆ ਸੀ।

JEE Mains conducted under strict security

ਦੱਸਣਯੋਗ ਹੈ ਕਿ ਪਹਿਲੇ ਪੜਾਅ ‘ਚ ਕੋਰੋਨਾ ਦੇ ਚੱਲਦਿਆਂ ਐੱਨ.ਟੀ.ਏ ਵੱਲੋਂ ਜਾਰੀ ਗਾਈਡਲਾਈਨ ਨੂੰ ਫਾਲੋ ਕੀਤਾ ਗਿਆ। ਫਿਜੀਕਲ ਡਿਸਟੈਂਸਿੰਗ ਨੂੰ ਧਿਆਨ ‘ਚ ਰੱਖਦੇ ਹੋਏ ਵਿਦਿਆਰਥੀਆਂ ਦੀ ਸੈਂਟਰ ‘ਤੇ ਐਂਟਰੀ ਹੋਈ। ਗੇਟ ‘ਤੇ ਵਿਦਿਆਰਥੀਆਂ ਨੂੰ ਮਾਸਕ ਦਿੱਤੇ ਗਏ ਅਤੇ ਹੱਥ ਧੋਣ ਤੋਂ ਇਲਾਵਾ ਸੈਨੇਟਾਈਜ ਅਤੇ ਸਕ੍ਰੀਨਿੰਗ ਕਰ ਕੇ ਵਿਦਿਆਰਥੀਆਂ ਨੂੰ ਸੈਂਟਰ ਦੇ ਅੰਦਰ ਜਾਣ ਦਿੱਤਾ ਗਿਆ। ਜੇ.ਈ.ਈ ਆਰਕੀਟੈਕਟ ਪ੍ਰੀਖਿਆ ਦੇ ਕੇ ਆਏ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਦੇ ਕੁਝ ਸਵਾਲਾਂ ਨੂੰ ਮੁਸ਼ਕਿਲ ਦੱਸਿਆ, ਜਿਸ ਨੂੰ ਹੱਲ ਕਰਨ ‘ਚ ਉਨ੍ਹਾਂ ਨੂੰ ਪਰੇਸ਼ਾਨੀ ਆਈ।

The post ਸਖਤ ਨਿਗਰਾਨੀ ‘ਚ ਮੁਕੰਮਲ ਹੋਇਆ JEE Mains ਪ੍ਰੀਖਿਆ ਦਾ ਪਹਿਲਾ ਪੜਾਅ appeared first on Daily Post Punjabi.