Strictness on HSRP Archives - Daily Post Punjabi

ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸਟ
ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ (HSRP) ਲਗਾਉਣ ਦੀ ਸਮਾਂ ਸੀਮਾ ਕੱਲ੍ਹ ਖਤਮ ਹੋ ਗਈ ਅਤੇ ਅੱਜ ਤੋਂ ਸਖ਼ਤੀ ਨਾਲ ਅਮਲ ਸ਼ੁਰੂ ਹੋ ਜਾਵੇਗਾ। ਅੱਜ ਤੋਂ ਪੰਜਾਬ ਭਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪਹਿਲੀ ਵਾਰ ਫੜੇ ਜਾਣ ‘ਤੇ ਜੁਰਮਾਨਾ 2,000 ਰੁਪਏ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ, ਤਾਂ ਜੁਰਮਾਨਾ ਵਧ ਕੇ 3,000 ਰੁਪਏ ਹੋ ਜਾਵੇਗਾ। ਜੇਕਰ ਫਿਰ ਵੀ ਸਵੀਕਾਰ ਨਾ ਕੀਤਾ ਗਿਆ ਤਾਂ ਵਾਹਨ ਦਾ ਨੰਬਰ ਬਲੈਕਲਿਸਟ ਕਰ ਦਿੱਤਾ ਜਾਵੇਗਾ।

Strictness on high security number

ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਵਾਹਨਾਂ ਵਿੱਚ HSRP ਨੰਬਰ ਪਲੇਟਾਂ ਲਗਾਉਣ ਲਈ ਮਾਰਚ ਮਹੀਨੇ ਵਿੱਚ 30 ਜੂਨ ਤੱਕ ਦੀ ਸਮਾਂ ਸੀਮਾ ਦਿੱਤੀ ਸੀ। ਹੁਣ ਸਰਕਾਰ ਨੇ ਛੋਟ ਦੀ ਮਿਆਦ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹੁਣ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਿੱਧੇ ਹੁਕਮ ਹਨ ਕਿ ਜੇਕਰ ਕੋਈ ਵੀ ਵਾਹਨ HSRP ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ। ਅਦਾਲਤ ਦੇ ਹੁਕਮਾਂ ‘ਤੇ ਸਾਰੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਲਾਜ਼ਮੀ ਹਨ।

ਦੱਸ ਦੇਈਏ ਕਿ ਜੇਕਰ ਤੁਹਾਡੇ ਵਾਹਨ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਹੈ ਅਤੇ ਤੁਸੀਂ ਅਪਲਾਈ ਕੀਤਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੇਕਰ ਕੋਈ ਤੁਹਾਨੂੰ ਰੋਕਦਾ ਹੈ ਤਾਂ ਤੁਸੀਂ ਨੰਬਰ ਪਲੇਟ ਐਪਲੀਕੇਸ਼ਨ ਸਲਿੱਪ ਵੀ ਦਿਖਾ ਸਕਦੇ ਹੋ। ਜਿਨ੍ਹਾਂ ਲੋਕਾਂ ਨੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਈਆਂ ਹਨ, ਉਨ੍ਹਾਂ ਦਾ ਸਾਰਾ ਰਿਕਾਰਡ ਵੀ ਆਨਲਾਈਨ ਹੀ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ : ਡਾਇਮੰਡ ਲੀਗ 2023 : ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, 87.66 ਮੀਟਰ ਥਰੋਅ ਨਾਲ ਜਿੱਤਿਆ ਗੋਲਡ

HSRP ਨੰਬਰ ਪਲੇਟ ਲਈ ਪੰਜਾਬ ਟਰਾਂਸਪੋਰਟ ਵਿਭਾਗ ਦੇ http://www.punjabtransport.org ‘ਤੇ ਅਪਲਾਈ ਕੀਤਾ ਜਾ ਸਕਦਾ ਹੈ। ਵਾਹਨ ਮਾਲਕ ਉਸ ਕੰਪਨੀ ਦੀ ਏਜੰਸੀ ਕੋਲ ਜਾ ਕੇ ਵੀ ਨੰਬਰ ਪਲੇਟਾਂ ਲਈ ਅਰਜ਼ੀ ਦੇ ਸਕਦੇ ਹਨ ਜਿਸ ਨਾਲ ਵਾਹਨ ਸਬੰਧਤ ਹੈ। 1 ਅਪ੍ਰੈਲ 2019 ਤੋਂ ਪਹਿਲਾਂ ਵੇਚੇ ਗਏ ਵਾਹਨਾਂ ਨੂੰ http://www.punjabhsrp.in ‘ਤੇ ਅਪਲਾਈ ਕਰਨਾ ਹੋਵੇਗਾ। ਵੈੱਬਸਾਈਟ ‘ਤੇ ਨੰਬਰ ਪਲੇਟਾਂ ਲਗਵਾਉਣ ਲਈ ਕੇਂਦਰ ਦੀ ਚੋਣ ਕਰਨ ਦੀ ਵੀ ਸਹੂਲਤ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸਟ appeared first on Daily Post Punjabi.