stronghold robbers Archives - Daily Post Punjabi

ਲੁਟੇਰਿਆ ਦਾ ਗੜ੍ਹ ਬਣਿਆ ਲੁਧਿਆਣਾ, ਵਾਪਰੀ ਲੁੱਟ ਦੀ ਇਕ ਹੋਰ ਵਾਰਦਾਤ
Ludhiana stronghold robbers incident: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁਟੇਰਿਆਂ ਦਾ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਅੱਜ ਤੀਜੇ ਦਿਨ ਫਿਰ ਲੁਟੇਰਿਆਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਤਾਜ਼ਾ ਮਾਮਲਾ ਇੱਥੋ ਦੇ ਫਾਊਂਟੇਨ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਇਕ ਨੌਜਵਾਨ ਤੋਂ 40,000 ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ ਹਨ। ਦੱਸ ਦੇਈਏ ਕਿ ਇਹ ਨੌਜਵਾਨ ਸਿਗਰੇਟ ਸਪਲਾਈ ਕਰਨ ਦਾ ਕੰਮ ਕਰਦਾ ਹੈ। ਇਹ ਘਟਨਾ ਦੀ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਰਿਕਾਰਡ ਹੋ ਗਈ ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਛਾਣਬੀਣ ਕੀਤੀ ਜਾ ਰਹੀ ਹੈ।

Ludhiana stronghold robbers incident

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਇਕ ਦਿਨ ਪਹਿਲਾਂ ਲੁਟੇਰਿਆਂ ਨੇ ਸ਼ਿਮਲਾਪੁਰੀ ਇਲਾਕੇ ‘ਚ ਕਾਰੋਬਾਰੀ ਤੋਂ 4 ਲੱਖ ਰੁਪਏ ਲੁੱਟੇ ਗਏ ਸੀ। ਇੰਨਾ ਹੀ ਨਹੀ ਇੱਥੇ ਇਕ ਵਿਅਕਤੀ ਦੀਆਂ ਅੱਖਾਂ ‘ਚ ਮਿਰਚਾ ਪਾ ਕੇ 8 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਸੀ।

The post ਲੁਟੇਰਿਆ ਦਾ ਗੜ੍ਹ ਬਣਿਆ ਲੁਧਿਆਣਾ, ਵਾਪਰੀ ਲੁੱਟ ਦੀ ਇਕ ਹੋਰ ਵਾਰਦਾਤ appeared first on Daily Post Punjabi.