Student Crushed By Tipper Archives - Daily Post Punjabi

ਲੁਧਿਆਣਾ ‘ਚ ਤੇਜ਼ ਰਫ਼ਤਾਰ ਟਿੱਪਰ ਨੇ ਵਿਦਿਆਰਥੀ ਨੂੰ ਦਰੜਿਆ, ਡਰਾਈਵਰ ਮੌਕੇ ‘ਤੋਂ ਫ਼ਰਾਰ
ਪੰਜਾਬ ਦੇ ਲੁਧਿਆਣਾ ਵਿੱਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਇੱਕ ਸਾਈਕਲ ਸਵਾਰ ਵਿਦਿਆਰਥੀ ਨੂੰ ਕੁਚਲ ਦਿੱਤਾ। ਜਿਸ ਕਾਰਨ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ। ਸਾਈਕਲ ਸਵਾਰ ਵਿਦਿਆਰਥੀ ਤਬੀਅਤ ਖਰਾਬ ਹੋਣ ਕਾਰਨ ਛੁੱਟੀ ਦੀ ਅਰਜ਼ੀ ਦੇਣ ਲਈ ਸਕੂਲ ਗਿਆ ਸੀ। ਸਕੂਲ ‘ਤੋਂ ਵਾਪਸ ਆਉਂਦਿਆਂ ਇਹ ਹਾਦਸਾ ਵਾਪਰ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

Student Crushed By Speeding Tipper

ਮ੍ਰਿਤਕ ਦੀ ਪਛਾਣ ਸ਼ਿਵਮ (13) ਵਜੋਂ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਬੁੱਧਵਾਰ ਨੂੰ ਉਹ ਦੋ ਦਿਨਾਂ ਦੀ ਛੁੱਟੀ ਦੀ ਅਰਜ਼ੀ ਦੇਣ ਲਈ ਸਕੂਲ ਗਿਆ ਸੀ। ਇਸ ਤੋਂ ਬਾਅਦ ਉਹ ਸਾਈਕਲ ‘ਤੇ ਘਰ ਲਈ ਰਵਾਨਾ ਹੋ ਗਿਆ। ਇਸ ਦੌਰਾਨ ਕੈਲਾਸ਼ ਨਗਰ ਮੋੜ ਨੇੜੇ ਇਕ ਤੇਜ਼ ਰਫਤਾਰ ਟਿੱਪਰ ਨੇ ਸ਼ਿਵਮ ਨੂੰ ਕੁਚਲ ਦਿੱਤਾ। ਜਿਸ ‘ਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਸਵੇਰ ਤੋਂ 12 ਜ਼ਿਲ੍ਹਿਆਂ ‘ਚ NIA ਦੀ ਛਾਪੇਮਾਰੀ, ਬਠਿੰਡਾ ਤੋਂ ਇੱਕ ਨੌਜਵਾਨ ਨੂੰ ਹਿਰਾਸਤ ‘ਚ ਲਿਆ

ਖੂਨ ਨਾਲ ਲੱਥਪੱਥ ਵਿਦਿਆਰਥੀ ਨੂੰ ਸੜਕ ‘ਤੇ ਡਿੱਗਦਾ ਦੇਖ ਡਰਾਈਵਰ ਨੇ ਪਹਿਲਾਂ ਟਿੱਪਰ ਨੂੰ ਸਾਈਡ ਦਿੱਤਾ, ਫਿਰ ਉਥੋਂ ਫ਼ਰਾਰ ਹੋ ਗਿਆ। ਇਸ ਦਰਦਨਾਕ ਘਟਨਾ ‘ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਰਾਹਗੀਰਾਂ ਨੇ ਤੁਰੰਤ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਇਸ ਮਾਮਲੇ ਸਬੰਧੀ ਸ਼ਿਵਮ ਦੇ ਪਿਤਾ ਵਿਕਾਸ ਕੁਮਾਰ ਨੇ ਦੱਸਿਆ ਕਿ ਉਹ ਗਹਿਲੇਵਾਲ ਦਾ ਰਹਿਣ ਵਾਲਾ ਹੈ। ਸ਼ਿਵਮ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਨ੍ਹਾਂ ਕਿਹਾ ਕਿ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਉਸ ਦੇ ਲੜਕੇ ਦੀ ਜਾਨ ਚਲੀ ਗਈ ਹੈ। ਉਨ੍ਹਾਂ ਪੁਲਿਸ ਤੋਂ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ‘ਚ ਤੇਜ਼ ਰਫ਼ਤਾਰ ਟਿੱਪਰ ਨੇ ਵਿਦਿਆਰਥੀ ਨੂੰ ਦਰੜਿਆ, ਡਰਾਈਵਰ ਮੌਕੇ ‘ਤੋਂ ਫ਼ਰਾਰ appeared first on Daily Post Punjabi.