Student ended her life Archives - Daily Post Punjabi

ਬਠਿੰਡਾ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਯੂਨੀਵਰਸਿਟੀ ਦੇ ਹੋਸਟਲ ‘ਚੋਂ ਮਿਲੀ ਦੇਹ
ਪੰਜਾਬ ਦੇ ਬਠਿੰਡਾ ਵਿੱਚ ਇੱਕ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨਿਜੀ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ ਕਰ ਰਹੀ ਸੀ। ਉਹ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਕਾਲਜ ਕੈਂਪਸ ਵਿੱਚ ਇੱਕ ਹੋਸਟਲ ਵਿੱਚ ਰਹਿੰਦੀ ਸੀ। ਯੂਨੀਵਰਸਿਟੀ ਦੇ ਹੋਸਟਲ ‘ਚੋਂ ਉਸ ਦੀ ਮ੍ਰਿਤਕ ਦੇਹ ਮਿਲੀ। ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਰਮਨੀਤ ਕੌਰ ਵਾਸੀ ਕੋਟਪੁਰਾ ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ. ਦੀ ਪੜ੍ਹਾਈ ਕਰ ਰਹੀ ਸੀ। ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮੌਕੇ ਤੋਂ ਕੋਈ ਨੋਟ ਮਿਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 50 ਹੈੱਡ ਮਾਸਟਰਾਂ ਤੇ ਹੈੱਡ ਮਿਸਟ੍ਰੈਸਾਂ IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ ਹੋਏ ਰਵਾਨਾ : ਹਰਜੋਤ ਸਿੰਘ ਬੈਂਸ

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਰਨਾਲ ਦੇ ਇੰਚਾਰਜ ਸੀ ਹਰਜੀਵਨ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕੀ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਠਿੰਡਾ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਯੂਨੀਵਰਸਿਟੀ ਦੇ ਹੋਸਟਲ ‘ਚੋਂ ਮਿਲੀ ਦੇਹ appeared first on Daily Post Punjabi.