Student Murder Archives - Daily Post Punjabi

ਪੰਜਾਬੀ ਯੂਨੀਵਰਸਿਟੀ ‘ਚ ਦੋ ਧਿਰਾਂ ‘ਚ ਖੂਨੀ ਝੜਪ, 20 ਸਾਲਾਂ ਵਿਦਿਆਰਥੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤਲ
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ‘ਤੋਂ ਵੱਡੀ ਖ਼ਬਵਰ ਸਾਹਮਣੇ ਆਈ ਹੈ। ਇਥੇ ਸੋਮਵਾਰ ਦੁਪਹਿਰ ਨੂੰ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਦੋ ਵਿੱਦਿਆਰਥੀਆਂ ਦੇ ਗੁੱਟਾ ਵਿਚਕਾਰ ਝੜਪ ‘ਤੋਂ ਬਾਅਦ ਇੰਗਿਨੀਅਰਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ (20) ਪੁੱਤਰ ਗੰਜੂਰ ਸਿੰਘ ਵਾਸੀ ਪਿੰਡ ਸੰਗਤਪੁਰਾ, ਪਟਿਆਲਾ ਵੱਜੋਂ ਹੋਈ ਹੈ।

Student Murder In Punjabi University

ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨਵਜੋਤ ਸਿੰਘ (20) ਦੇ ਚਾਕੂਆਂ ਨਾਲ ਵਾਰ ਕੀਤੇ ਗਏ। ਇਸ ‘ਤੋਂ ਬਾਅਦ ਉਸ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ 3 ਤੋਂ 4 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ : BSF ਦੇ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦੀ ਇਲਾਕੇ ‘ਤੋਂ 21 ਕਰੋੜ ਦੀ ਹੈਰੋਇਨ ਬਰਾਮਦ

ਇਸ ਵਾਰਦਾਤ ‘ਤੋਂ ਬਾਅਦ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਇਸ ਵਾਰਦਾਤ ਦਾ ਸ਼ਿਕਾਰ ਹੋਏ ਮ੍ਰਿਤਕ ਨਵਜੋਤ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬੀ ਯੂਨੀਵਰਸਿਟੀ ‘ਚ ਦੋ ਧਿਰਾਂ ‘ਚ ਖੂਨੀ ਝੜਪ, 20 ਸਾਲਾਂ ਵਿਦਿਆਰਥੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤਲ appeared first on Daily Post Punjabi.