Student Raped In Delhi Archives - Daily Post Punjabi

ਦਿੱਲੀ ‘ਚ ਖੇਡ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜ਼ਬਰ-ਜਿਨਾਹ, ਪੋਸਕੋ ਐਕਟ ਤਹਿਤ ਮਾਮਲਾ ਦਰਜ
ਦਿੱਲੀ ‘ਚ ਤੀਜੀ ਜਮਾਤ ‘ਚ ਪੜ੍ਹਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਿਨੌਣੀ ਹਰਕਤ ਬੱਚੀ ਦੇ ਸਕੂਲ ਦੇ ਖੇਡ ਅਧਿਆਪਕ ਵੱਲੋਂ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਬਲਾਤਕਾਰ ਕਰਨ ਵਾਲੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਧਿਆਪਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Student Raped In Delhi

ਜਾਣਕਾਰੀ ਦਿੰਦਿਆਂ ਪੀੜਤਾ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨਿਊ ਅਸ਼ੋਕ ਨਗਰ ਇਲਾਕੇ ਦੇ ਇੱਕ ਸਕੂਲ ਵਿੱਚ ਤੀਜੀ ਜਮਾਤ ਵਿੱਚ ਪੜ੍ਹਦੀ ਹੈ। ਉਹ ਹਰ ਰੋਜ਼ ਸਕੂਲ ਪੜ੍ਹਨ ਜਾਂਦੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਦੀ ਲੜਕੀ ਨਾਲ ਇਸ ਬੇਰਹਿਮੀ ਦੀ ਘਟਨਾ ਨੂੰ ਅੰਜਾਮ ਦਿੱਤਾ। ਲੜਕੀ ਦੇ ਪਿਤਾ ਅਨੁਸਾਰ 4-5 ਦਿਨ ਪਹਿਲਾਂ ਧੀ ਦਾ ਸਪੋਰਟਸ ਟੀਚਰ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਇਕ ਹੋਰ ਬੇਅਦਬੀ! ਗੁਰੂਘਰ ‘ਚ ਚੱਪਲਾਂ ਸਣੇ ਦਾਖਲ ਹੋਏ 2 ਵਿਅਕਤੀ, ਘਟਨਾ CCTV ‘ਚ ਕੈਦ

ਇਸ ਘਟਨਾ ਸਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ 8 ਫਰਵਰੀ ਨੂੰ PCR ਨੂੰ ਇੱਕ ਬੱਚੀ ਦੇ ਜਿਨਸੀ ਸ਼ੋਸ਼ਣ ਸਬੰਧੀ ਕਾਲ ਆਈ ਸੀ। ਸੂਚਨਾ ਮਿਲਣ ’ਤੇ SI ਸ਼ੰਕਰ ਅਤੇ WSI ਪ੍ਰਿਆ ਤੁਰੰਤ ਮੌਕੇ ’ਤੇ ਪੁੱਜੇ। ਇਸ ਦੌਰਾਨ ਦੋਵੇਂ ਪੁਲਿਸ ਅਧਿਕਾਰੀਆਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਲੜਕੀ ਦੇ ਪਿਤਾ ਨੇ ਸਕੂਲ ਦੇ ਸਪੋਰਟਸ ਅਧਿਆਪਕ ‘ਤੇ ਗੰਭੀਰ ਦੋਸ਼ ਲਗਾਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਮਾਮਲੇ ਸਬੰਧੀ ਪੁਲਿਸ ਨੇ ਧਾਰਾ 376/506 ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਬੱਚੀ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ ਜੇਕਰ ਸਹੀ ਪਾਏ ਗਏ ਤਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰ ਸਦਮੇ ‘ਚ ਹਨ ਅਤੇ ਲੜਕੀ ਵੀ ਬਹੁਤ ਡਰੀ ਹੋਈ ਹੈ।

The post ਦਿੱਲੀ ‘ਚ ਖੇਡ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜ਼ਬਰ-ਜਿਨਾਹ, ਪੋਸਕੋ ਐਕਟ ਤਹਿਤ ਮਾਮਲਾ ਦਰਜ appeared first on Daily Post Punjabi.