student visa Archives - Daily Post Punjabi

ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਇੰਟਰਵਿਊ ‘ਤੇ ਲਗਾਈ ਅਸਥਾਈ ਰੋਕ
ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਿਵਊ ‘ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ ਲੈ ਕੇ ਹੁਕਮ ਜਾਰੀ ਕੀਤਾ। ਇਸ ਦਾ ਮਕਸਦ ਦੇਸ਼ ਦੀ ਯੂਨੀਵਰਸਿਟੀਆਂ ਵਿਚ ਯਹੂਦੀ ਵਿਰੋਧ ਤੇ ਖੱਬੇ-ਪੱਖੀ ਵਿਚਾਰਾਂ ਨੂੰ ਰੋਕਣਾ ਹੈ।

ਰੂਬੀਓ ਨੇ ਦੁਨੀਆ ਭਰ ਵਿਚ ਅਮਰੀਕੀ ਦੂਤਘਰਾਂ ਨੂੰ ਹੁਕਮ ਜਾਰੀ ਕਰਕੇ ਕਿਹਾ ਕਿ ਉਹ ਸਟੂਡੈਂਟ ਵੀਜ਼ੇ ਲਈ ਨਵੇਂ ਇੰਟਰਵਿਊ ਸ਼ੈਡਿਊਲ ਨਾ ਕਰਨ ਕਿਉਂਕਿ ਟਰੰਪ ਸਰਕਾਰ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਨੂੰ ਹੋਰ ਸਖਤ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲ ਪ੍ਰਭਾਵ ਨਾਲ ਕਾਊਂਸਲਰ ਸੈਕਸ਼ਨ ਅੱਗੇ ਦੇ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਸਟੂਡੈਂਟ ਜਾਂ ਐਕਸਚੇਂਜ ਵਿਜੀਟਰ (F, M ਤੇ J) ਵੀਜ਼ੇ ਲਈ ਨਵੀਂ ਇੰਟਰਵਿਊ ਦੀ ਇਜਾਜ਼ਤ ਨਾ ਦੇਣ। ਹਾਲਾਂਕਿ ਪਹਿਲਾਂ ਤੋਂ ਸ਼ੈਡਿਊਲ ਕੀਤੇ ਗਏ ਇੰਟਰਵਿਊ ਹੋ ਸਕਦੇ ਹਨ ਪਰ ਲਿਸਟ ਵਿਚ ਨਵੇਂ ਅਪਾਇੰਟਮੈਂਟ ਨਹੀਂ ਜੋੜੇ ਜਾਣ।

ਇਹ ਰੋਕ F, M ਤੇ J ਵੀਜ਼ਾ ਕੈਟਾਗਰੀ ‘ਤੇ ਲਾਗੂ ਹੁੰਦੀ ਹੈ ਜੋ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਐਕਸਚੇਂਜ ਵਿਜੀਟਰਸ ਨੂੰ ਕਵਰ ਕਰਦੀ ਹੈ। ਦਾਅਵਾ ਹੈ ਕਿ ਇਹ ਇਨ੍ਹਾਂ ਪ੍ਰੋਗਰਾਮ ਜ਼ਰੀਏ ਆਉਣ ਵਾਲੇ ਵਿਦਿਆਰਥੀ ਅਮਰੀਕੀ ਸੁਰੱਖਿਆ ਲਈ ਖਤਰਾ ਹੋ ਸਕਦੇ ਹਨ।

ਟਰੰਪ ਸਰਕਾਰ ਨੇ ਅਧਿਕਾਰੀਆਂ ਨੂੰ ਇੰਸਟਾਗ੍ਰਾਮ, ਟਿਕਟੌਕ ਤੇ ਐਕਸ ਵਰਗੇ ਪਲੇਟਫਾਰਮ ‘ਤੇ ਪੋਸਟ, ਲਾਈਕ, ਕਮੈਂਟ ਦੇ ਸ਼ੇਅਰ ਦੀ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਹਨ ਤਾਂ ਕਿ ਰਾਸ਼ਟਰੀ ਸੁਰੱਖਿਆ ਲਈ ਖਤਰਾ ਮੰਨੇ ਜਾਣ ਵਾਲੇ ਕੰਟੈਂਟ ਦਾ ਪਤਾ ਲਗਾਇਆ ਜਾ ਸਕੇ। ਅਧਿਕਾਰੀ ਮਾਰਚ ਤੋਂ ਉਨ੍ਹਾਂ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਜਾਂਚ ਕਰ ਰਹੇ ਹਨ ਜੋ ਫਲੀਸਤੀਨੀ ਸਮਰਥਕ ਪ੍ਰਦਰਸ਼ਨਾਂ ਵਿਚ ਸ਼ਾਮਲ ਸਨ। ਉਹ ਅਜਿਹੇ ਪੋਸਟਾਂ ਦੇ ਸਕ੍ਰੀਨਸ਼ਾਟ ਲੈ ਰਹੇ ਹਨ ਜਿਨ੍ਹਾਂ ਨੂੰ ਅਪਮਾਨਜਨਕ ਮੰਨਿਆ ਜਾਂਦਾ ਹੈ ਭਾਵੇਂ ਹੀ ਬਾਅਦ ਵਿਚ ਇਹ ਕੰਟੈਂਟ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਹਾਲਾਂਕਿ ਇਸ ਹੁਕਮ ਵਿਚ ਇਹ ਸਾਫ ਤੌਰ ‘ਤੇ ਨਹੀਂ ਦੱਸਿਆ ਗਿਆ ਕਿ ਭਵਿੱਖ ਵਿਚ ਸੋਸ਼ਲ ਮੀਡੀਆ ਜਾਂਚ ਵਿਚ ਕੀ ਦੇਖਿਆ ਜਾਵੇਗਾ। ਪਹਿਲਾਂ ਸੋਸ਼ਲ ਮੀਡੀਆ ਜਾਂਚ ਸਿਰਫ ਉਨ੍ਹਾਂ ਵਿਦਿਾਰਥੀਆਂ ਲਈ ਲਾਗੂ ਸੀ ਜੋ ਫਲਸਤੀਨੀ ਸਮਰਥਕ ਪ੍ਰਦਰਸ਼ਨਾਂ ਵਿਚ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਇੰਟਰਵਿਊ ‘ਤੇ ਲਗਾਈ ਅਸਥਾਈ ਰੋਕ appeared first on Daily Post Punjabi.

UK ਜਾਣ ਵਾਲਿਆਂ ਨੂੰ ਵੱਡਾ ਝਟਕਾ ! ਅਗਲੇ ਮਹੀਨੇ ਤੋਂ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਹੋਵੇਗਾ ਮਹਿੰਗਾ
ਭਾਰਤ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਲਈ ਬ੍ਰਿਟੇਨ ਜਾਂਦੇ ਹਨ। ਇਸੇ ਵਿਚਾਲੇ ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿੱਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ (13 ਹਜ਼ਾਰ ਤੋਂ ਵੱਧ) ਵਧਣ ਵਾਲੀ ਹੈ।

UK visa fee hike

ਦਰਅਸਲ, ਬ੍ਰਿਟੇਨ ਦੇ ਹੋਮ ਮਿਨਿਸਟ੍ਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਬਾਹਰੋਂ ਵੀਜ਼ਾ ਦੇ ਲਈ ਫੀਸ 127 ਪੌਂਡ ਵਧਾ ਕੇ 490 ਪੌਂਡ ਕਰ ਦਿੱਤਾ ਜਾਵੇਗਾ, ਜੋ ਦੇਸ਼ ਵਿੱਚ ਅਰਜ਼ੀ ਦੇ ਲਈ ਲਈ ਜਾਣ ਵਾਲੀ ਰਾਸ਼ੀ ਦੇ ਬਰਾਬਰ ਹੋਵੇਗਾ। ਛੇ ਮਹੀਨੇ ਤੋਂ ਘੱਟ ਸਮੇਂ ਦੇ ਲਈ ਵਿਜ਼ਿਟਰ ਵੀਜ਼ਾ ਦੀ ਫੀਸ ਵਿੱਚ ਵੀ ਬਦਲਾਅ ਕੀਤਾ ਗਿਆ ਹੈ, ਜੋ 15 ਤੋਂ ਵਧ ਕੇ 115 ਪੌਂਡ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਕਈ ਦਿਨਾਂ ਤੱਕ ਪਏਗਾ ਮੀਂਹ, ਅਲਰਟ ਜਾਰੀ

ਦੱਸ ਦੇਈਏ ਕਿ ਅੰਕੜਿਆਂ ਅਨੁਸਾਰ 2021-22 ਵਿੱਚ 1,20,000 ਤੋਂ ਵੱਧ ਭਾਰਤੀ ਵਿਦਿਆਰਥੀ ਬ੍ਰਿਟੇਨ ਵਿੱਚ ਪੜ੍ਹ ਰਹੇ ਹਨ। ਭਾਰਤੀ ਵਿਦਿਆਰਥੀ ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਵਿਦਿਆਰਥੀ ਭਾਈਚਾਰੇ ਵਿੱਚੋਂ ਇੱਕ ਹੈ। ਸਰਕਾਰ ਨੇ ਕਿਹਾ ਕਿ ਰਾਸ਼ਟਰੀ ਫੀਸ ਵਿੱਚ ਬਦਲਾਅ ਮਹੱਤਵਪੂਰਨ ਸੇਵਾਵਾਂ ਦੇ ਲਈ ਭੁਗਤਾਨ ਕਰਨ ਤੇ ਜਨਤਕ ਖੇਤਰ ਦੇ ਆਮਦਨ ਵਾਧੇ ਦੇ ਰੂਪ ਜ਼ਿਆਦਾ ਧਨ ਨੂੰ ਪਹਿਲ ਦੇਣ ਦੀ ਆਗਿਆ ਦੇਣ ਲਈ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post UK ਜਾਣ ਵਾਲਿਆਂ ਨੂੰ ਵੱਡਾ ਝਟਕਾ ! ਅਗਲੇ ਮਹੀਨੇ ਤੋਂ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਹੋਵੇਗਾ ਮਹਿੰਗਾ appeared first on Daily Post Punjabi.

ਅਮਰੀਕਾ ਨੇ 2022 ‘ਚ ਭਾਰਤੀਆਂ ਨੂੰ ਦਿੱਤੇ 1,25,000 ਵਿਦਿਆਰਥੀ ਵੀਜ਼ੇ, ਤੋੜੇ ਸਾਰੇ ਪੁਰਾਣੇ ਰਿਕਾਰਡ
ਭਾਰਤ ਤੋਂ ਅਮਰੀਕਾ ਵਿੱਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ ਵੈਸੇ ਤਾਂ ਭਾਰਤੀ ਵਿਦਿਆਰਥੀ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਾਂਦੇ ਹਨ, ਪਰ ਅਮਰੀਕਾ ਉਨ੍ਹਾਂ ਦੀ ਵੱਡੀ ਪਸੰਦ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਇਸਦੀ ਵੱਡੀ ਉਦਾਹਰਣ ਇਹ ਹੈ ਕਿ ਅਮਰੀਕਾ ਨੇ 2022 ਵਿੱਚ ਭਾਰਤੀ ਵਿਦਿਆਰਥੀਆਂ ਨੂੰ ਕਰੀਬ 1,25,000 ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ। ਇਹ ਵੀਜ਼ਾ ਜਾਰੀ ਕਰਨ ਦੇ ਰਿਕਾਰਡ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਮਰੀਕਾ ਵੱਲੋਂ ਅਧਿਕਾਰਿਕ ਤੌਰ ‘ਤੇ ਦਿੱਤੀ ਗਈ ਹੈ।

USA Students Visa

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਆਪਣਾ ਰਿਕਾਰਡ ਤੋੜਦੇ ਹੋਏ ਵਿੱਤੀ ਸਾਲ 2022 ਵਿੱਚ ਕਰੀਬ 1,25,000 ਵਿਦਿਆਰਥੀ ਵੀਜ਼ਾ ਜਾਰੀ ਕੀਤੇ। ਇਹ ਦਿਖਾਉਂਦਾ ਹੈ ਕਿ ਅਮਰੀਕਾ ਕਿਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਉੱਥੇ ਆਉਣ ਦੀ ਇਜਾਜ਼ਤ ਦੇ ਰਿਹਾ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉਚੇਰੀ ਸਿੱਖਿਆ ਲਈ ਅਮਰੀਕਾ ਦਾ ਰੁਖ ਕਰਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਨੇਡ ਪ੍ਰਾਈਸ ਤੋਂ ਜਦੋਂ ਭਾਰਤੀ ਸੈਲਾਨੀਆਂ ਦੇ ਲਈ ਵੀਜ਼ਾ ਬੈਕਲਾਗ ਨੂੰ ਘੱਟ ਕਰਨ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੇਰੀ ਹੋਣ ਦੀ ਗੱਲ ਨੂੰ ਸਵੀਕਾਰ ਕੀਤਾ ਤੇ ਕਿਹਾ ਕਿ ਭਾਰਤ ਵਿੱਚ ਸਾਡੇ ਦੂਤਾਵਾਸ ਨੇ ਇੱਕ ਵਿੱਤੀ ਸਾਲ 2022 ਵਿੱਚ ਜਾਰੀ ਕੀਤੇ ਗਏ ਸਟੂਡੈਂਟ ਵੀਜ਼ਾ ਦੀ ਗਿਣਤੀ ਦੇ ਆਪਣੇ ਰਿਕਾਰਡ ਨੂੰ ਤੋੜਿਆ ਹੈ। ਅਸੀਂ ਲਗਭਗ 1,25,000 ਸਟੂਡੈਂਟ ਵੀਜ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਿਸ਼ਚਿਤ ਰੂਪ ਨਾਲ ਇਨ੍ਹਾਂ ਗੱਲਾਂ ਨੂੰ ਜਾਣਦੇ ਹਾਂ ਕਿ ਕੁਝ ਬਿਨੈਕਾਰਾਂ ਨੂੰ ਹਾਲੇ ਵੀ ਵੀਜ਼ਾ ਦੇ ਲਈ ਲੰਬੇ ਇੰਤਜ਼ਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਅਸੀਂ ਵੀਜ਼ਾ ਇੰਟਰਵਿਊ ਵੇਟ ਟਾਈਮ ਨੂੰ ਘੱਟ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।

USA Students Visa

ਨੇਡ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਨਾਨ-ਇਮੀਗ੍ਰੇਟ ਯਾਤਰੀਆਂ ਨੂੰ ਕਾਨੂੰਨੀ ਯਾਤਰਾ ਦੀ ਸੁਵਿਧਾ ਦਿੰਦੇ ਹੋਏ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਮਰੀਕੀ ਅਰਥਵਿਵਸਥਾ ਤੇ ਪ੍ਰਸ਼ਾਸਨ ਦੇ ਟੀਚੇ ਦੇ ਲਈ ਸਮੇਂ ‘ਤੇ ਵੀਜ਼ਾ ਪ੍ਰੋਸੈਸਿੰਗ ਜ਼ਰੂਰੀ ਹੈ। ਵੀਜ਼ਾ ਪ੍ਰੋਸੈਸਿੰਗ ਵਿੱਚ ਤੇਜ਼ੀ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਨੂੰ ਲੈ ਕੇ ਪ੍ਰਾਈਸ ਨੇ ਕਿਹਾ ਕਿ ਅਸੀਂ ਇਸ ਮਹੱਤਵਪੂਰਨ ਕੰਮ ਨੂੰ ਕਰਨ ਦੇ ਲਈ ਯੂਐੱਸ ਫਾਰਨ ਐਂਡ ਸਰਵਿਸ ਪਰਸਨਲ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰੋਸੈਸਿੰਗ ਅਨੁਮਾਨ ਤੋਂ ਜ਼ਿਆਦਾ ਤੇਜ਼ੀ ਨਾਲ ਰਿਕਵਰ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਮਰੀਕਾ ਨੇ 2022 ‘ਚ ਭਾਰਤੀਆਂ ਨੂੰ ਦਿੱਤੇ 1,25,000 ਵਿਦਿਆਰਥੀ ਵੀਜ਼ੇ, ਤੋੜੇ ਸਾਰੇ ਪੁਰਾਣੇ ਰਿਕਾਰਡ appeared first on Daily Post Punjabi.

ਭਾਰਤੀ ਵਿਦਿਆਰਥੀਆਂ ਨੂੰ 1 ਮਹੀਨੇ ‘ਚ ਮਿਲੇਗਾ ਸਟੂਡੈਂਟ ਵੀਜ਼ਾ, ਇੰਟਰਵਿਊ ‘ਚ ਮਿਲੇਗੀ ਛੋਟ
ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਇਕ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਵਿਦਿਆਰਥੀਆਂ ਨੂੰ ਹੁਣ ਵੀਜ਼ਾ ਲੈਣ ਲਈ ਇੱਕ ਮਹੀਨੇ ਤੋਂ ਵੱਧ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਪਹਿਲਾਂ ਭਾਰਤੀਆਂ ਨੂੰ ਵਨ-ਟੂ-ਵਨ ਇੰਟਰਵਿਊ ਲਈ ਲਗਭਗ 3 ਸਾਲ ਤੱਕ ਦਾ ਇੰਤਜ਼ਾਰ ਕਰਨਾ ਪੈਂਦਾ ਸੀ। ਪਰ ਹੁਣ ਅਮਰੀਕੀ ਵਿਦੇਸ਼ ਵਿਭਾਗ ਨੇ ਇੰਟਰਵਿਊ ਵਿੱਚ ਵੀਜ਼ਾ ਬਿਨੈਕਾਰਾਂ ਨੂੰ ਦਿੱਤੀ ਗਈ ਛੋਟ ਵਧਾਉਣ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ ਅਮਰੀਕੀ ਵਿਦੇਸ਼ ਮੰਤਰੀ ਨੇ 31 ਦਸੰਬਰ, 2023 ਤੱਕ ਕੁਝ ਖਾਸ ਵੀਜ਼ਾ ਸ਼੍ਰੇਣੀਆਂ ਦੇ ਤਹਿਤ ਆਉਣ ਵਾਲੇ ਲੋਕਾਂ ਲਈ ਇੰਟਰਵਿਊ ਨੂੰ ਵੀ ਮੁਆਫ ਕਰ ਦਿੱਤਾ ਹੈ। ਦੱਸਣਯੋਗ ਗੱਲ ਇਹ ਹੈ ਕਿ ਅਮਰੀਕਾ ਵਿਚ ਇਹ ਪ੍ਰਣਾਲੀ ਪਿਛਲੇ ਸਾਲ ਤੋਂ ਚੱਲ ਰਹੀ ਹੈ, ਜਿਸ ਕਾਰਨ ਵੀਜ਼ਾ ਧਾਰਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ : ਮਨਾਲੀ ‘ਚ 49 ਗ੍ਰਾਮ ਨਸ਼ੀਲੇ ਪਦਾਰਥ ਸਣੇ ਪੰਜਾਬ ਦਾ ਚਿੱਟਾ ਤਸਕਰ ਗ੍ਰਿਫਤਾਰ

ਮੀਡੀਆ ਰਿਪੋਰਟ ਅਨੁਸਾਰ ਵਿਦੇਸ਼ ਵਿਭਾਗ ਨੇ ਦੱਸਿਆ ਹੈ ਕਿ ਇਸ ਛੋਟ ਤੋਂ ਬਾਅਦ ਵਿਦਿਆਰਥੀਆਂ ਨੂੰ ਵੀਜ਼ੇ ਲਈ ਵੱਧ ਤੋਂ ਵੱਧ 3-4 ਹਫ਼ਤਿਆਂ ਦਾ ਇੰਤਜ਼ਾਰ ਕਰਨਾ ਪਵੇਗਾ। ਉਨ੍ਹਾਂ ਨੂੰ ਬਿਨਾਂ ਇੰਟਰਵਿਊ ਦੇ ਵੀਜ਼ਾ ਮਿਲੇਗਾ। ਅਧਿਕਾਰੀਆਂ ਮੁਤਾਬਕ 2022 ‘ਚ ਲਗਭਗ 70 ਲੱਖ ਵੀਜ਼ੇ ਜਾਰੀ ਕੀਤੇ ਗਏ ਸਨ, ਜਿਨ੍ਹਾਂ ‘ਚੋਂ ਕਰੀਬ 35 ਲੱਖ ਬਿਨੈਕਾਰਾਂ ਨੂੰ ਬਿਨਾਂ ਇੰਟਰਵਿਊ ਦੇ ਵੀਜ਼ਾ ਮਿਲ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਦੇ ਨਾਲ ਹੀ ਇੱਕ ਅਧਿਕਾਰੀ ਨੇ ਦੱਸਿਆ ਕਿ ਭਾਰਤ ਵਿੱਚ 1 ਲੱਖ ਇੰਟਰਵਿਊ ਸਲਾਟ ਖਾਲੀ ਹੋਣਗੇ। ਇਹ ਸਲਾਟ ਟੂਰਿਸਟ ਵੀਜ਼ਾ ਲੈਣ ਵਾਲਿਆਂ ਲਈ ਬੁੱਕ ਕੀਤੇ ਜਾਣਗੇ। ਹਾਲਾਂਕਿ, ਸਥਾਨਕ ਮੰਗ ਦੇ ਆਧਾਰ ‘ਤੇ ਦੂਤਾਵਾਸਾਂ ਨੂੰ ਅਜੇ ਵੀ ਇੱਕ-ਤੋਂ-ਇੱਕ ਇੰਟਰਵਿਊ ਕਰਨ ਦੀ ਲੋੜ ਹੋ ਸਕਦੀ ਹੈ। ਮਾਈਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਦੀ ਇੱਕ ਵਿਸ਼ਲੇਸ਼ਕ ਜੂਲੀਆ ਜੈਲਾਟ ਨੇ ਕਿਹਾ ਕਿ ਦੂਤਾਵਾਸਾਂ ਵਿੱਚ ਤਾਇਨਾਤੀ ਨਾਲ ਫਿਲਹਾਲ ਕੋਈ ਬਹੁਤਾ ਫਰਕ ਨਹੀਂ ਪਵੇਗਾ, ਕਿਉਂਕਿ ਨਵੇਂ ਸਟਾਫ ਨੂੰ ਪਹਿਲਾਂ ਸਿਖਲਾਈ ਦੇਣੀ ਪਵੇਗੀ। ਉਨ੍ਹਾਂ ਨੂੰ ਨਵੀਂ ਭਾਸ਼ਾ ਸਿਖਾਉਣੀ ਪਵੇਗੀ। ਇਸ ਲਈ, ਇਸ ਪ੍ਰਕਿਰਿਆ ਨੂੰ ਸਮਾਂ ਲੱਗੇਗਾ।

The post ਭਾਰਤੀ ਵਿਦਿਆਰਥੀਆਂ ਨੂੰ 1 ਮਹੀਨੇ ‘ਚ ਮਿਲੇਗਾ ਸਟੂਡੈਂਟ ਵੀਜ਼ਾ, ਇੰਟਰਵਿਊ ‘ਚ ਮਿਲੇਗੀ ਛੋਟ appeared first on Daily Post Punjabi.

Government Study ਲਈ ਤੁਹਾਡੇ ਬੱਚਿਆਂ ਨੂੰ ਭੇਜੇਗੀ Foreign !, ਇੰਝ ਕਰੇਗੀ Agent ਦਾ ਕੰਮ!
The post Government Study ਲਈ ਤੁਹਾਡੇ ਬੱਚਿਆਂ ਨੂੰ ਭੇਜੇਗੀ Foreign !, ਇੰਝ ਕਰੇਗੀ Agent ਦਾ ਕੰਮ! appeared first on Daily Post Punjabi.

Canada ਗਏ Lovepreet ਨੇ ਕਿਉਂ ਚੁਣੀ ਮੌਤ?ਪੰਜਾਬ ‘ਚ ਮਾਪੇ ਹਾਲੋ-ਬੇਹਾਲ,ਆਖਰੀ ਵਾਰ ਫੋਨ ਕਰ ਪਿਓ ਨੂੰ ਕਹੇ ਸੀ ਇਹ ਬੋਲ
The post Canada ਗਏ Lovepreet ਨੇ ਕਿਉਂ ਚੁਣੀ ਮੌਤ?ਪੰਜਾਬ ‘ਚ ਮਾਪੇ ਹਾਲੋ-ਬੇਹਾਲ,ਆਖਰੀ ਵਾਰ ਫੋਨ ਕਰ ਪਿਓ ਨੂੰ ਕਹੇ ਸੀ ਇਹ ਬੋਲ appeared first on Daily Post Punjabi.

ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ, ਟਰੰਪ ਸਰਕਾਰ ਨੇ ਵੀਜ਼ਾ ਰੱਦ ਕਰਨ ਦਾ ਫੈਸਲਾ ਲਿਆ ਵਾਪਿਸ
Relief to International students: ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਯੂਨੀਵਰਸਿਟੀ ਅਤੇ ਵਿਦੇਸ਼ੀ ਵਿਦਿਆਰਥੀਆਂ ਦੇ ਦਬਾਅ ਵਿੱਚ ਪਿੱਛੇ ਹਟ ਗਏ ਹਨ । ਅਮਰੀਕਾ ਵਿੱਚ ਰਹਿੰਦਿਆਂ ਆਨਲਾਈਨ ਪੜ੍ਹਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਰੱਦ ਕਰਨ ਦੇ ਫੈਸਲੇ ਨੂੰ ਕਾਫ਼ੀ ਵਿਰੋਧ ਤੋਂ ਬਾਅਦ ਟਰੰਪ ਸਰਕਾਰ ਨੇ ਵਾਪਸ ਲੈ ਲਿਆ ਹੈ। ਮੰਗਲਵਾਰ ਨੂੰ ਅਦਾਲਤ ਵਿੱਚ ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਦੇ ਵਕੀਲ ਨੇ ਕਿਹਾ ਕਿ ਇਸ ਸੁਣਵਾਈ ਦੀ ਹੁਣ ਕੋਈ ਲੋੜ ਨਹੀਂ ਹੈ, ਕਿਉਂਕਿ ਅਸੀਂ ਇਸ ਫੈਸਲੇ ਨੂੰ ਵਾਪਸ ਲੈਣ ਲਈ ਤਿਆਰ ਹਾਂ। ਟਰੰਪ ਸਰਕਾਰ ਦੇ ਪਿੱਛੇ ਹਟਣ ਨਾਲ ਅਮਰੀਕਾ ਵਿਚ ਰਹਿੰਦੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ।

Relief to International students

ਦਰਅਸਲ, ਟਰੰਪ ਪ੍ਰਸ਼ਾਸਨ ਨੇ ਪਿਛਲੇ ਹਫਤੇ ਆਦੇਸ਼ ਦਿੱਤਾ ਸੀ ਕਿ ਜਿਹੜੇ ਵਿਦੇਸ਼ੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀਆਂ ਤੋਂ ਆਨਲਾਈਨ ਸਿੱਖਿਆ ਪ੍ਰਾਪਤ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਪਵੇਗਾ । ਟਰੰਪ ਪ੍ਰਸ਼ਾਸਨ ਨੇ ਇਸਦੀ ਵਜ੍ਹਾ ਕੋਰੋਨਾ ਦੀ ਲਾਗ ਨੂੰ ਦੱਸਿਆ ਸੀ ਅਤੇ ਕਿਹਾ ਸੀ ਕਿ ਆਨਲਾਈਨ ਕੋਰਸ ਲਈ ਅਮਰੀਕਾ ਵਿੱਚ ਰਹਿਣ ਦੀ ਕੋਈ ਜ਼ਰੂਰਤ ਨਹੀਂ ਹੈ । ਅਜਿਹੇ ਸਾਰੇ ਵਿਦਿਆਰਥੀਆਂ ਦੇ ਵੀਜ਼ਾ ਰੱਦ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ । ਹਾਲਾਂਕਿ, ਇਸਦਾ ਬਹੁਤ ਵਿਰੋਧ ਹੋਇਆ ਅਤੇ ਜੌਨ ਹਾਪਕਿਨਜ਼ ਯੂਨੀਵਰਸਿਟੀ, ਹਾਰਵਰਡ, ਐਮਆਈਟੀ (ਮੈਸਾਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ) ਯੂਨੀਵਰਸਿਟੀ ਨੇ ਬੁੱਧਵਾਰ ਨੂੰ ਅਦਾਲਤ ਵਿੱਚ ਇਸ ਫੈਸਲੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ ।

Relief to International students

ਅਦਾਲਤ ਵਿੱਚ ਜਾਰੀ ਸੁਣਵਾਈ ਦੌਰਾਨ ਟਰੰਪ ਪ੍ਰਸ਼ਾਸਨ ਨੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਸਹਿਮਤੀ ਦੇ ਦਿੱਤੀ ਹੈ । ਜਸਟਿਸ ਐਲੀਸਨ ਬੁਰਜ ਨੇ ਸੁਣਵਾਈ ਵਿੱਚ ਕਿਹਾ, ਸਰਕਾਰ ਨੇ ਆਪਣਾ ਪੁਰਾਣਾ ਫੈਸਲਾ ਰੱਦ ਕਰ ਦਿੱਤਾ ਹੈ । ਨਾਲ ਹੀ ਪੁਰਾਣੇ ਫੈਸਲੇ ‘ਤੇ ਚੱਲ ਰਹੀ ਕਾਰਵਾਈ ਨੂੰ ਤੁਰੰਤ ਰੋਕਣ ਲਈ ਸਹਿਮਤੀ ਦੇ ਦਿੱਤੀ ਹੈ। ਹਾਰਵਰਡ ਦੇ ਪ੍ਰਧਾਨ ਲਾਰੈਂਸ ਐਸ ਬੈਕੌ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਦਿੱਤੇ ਸੰਦੇਸ਼ ਵਿੱਚ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਨੇ ਇਹ ਹੁਕਮ ਬਿਨ੍ਹਾਂ ਕਿਸੇ ਨੋਟਿਸ ਦੇ ਦਿੱਤਾ ਸੀ । ਅਜਿਹਾ ਲੱਗਦਾ ਹੈ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ‘ਤੇ ਕਲਾਸਰੂਮ ਖੋਲ੍ਹਣ ਲਈ ਦਬਾਅ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੂੰ ਵਿਦਿਆਰਥੀਆਂ, ਇੰਸਟ੍ਰਕਟਰਾਂ ਅਤੇ ਹੋਰਾਂ ਦੀ ਸਿਹਤ ਅਤੇ ਸੁਰੱਖਿਆ ਬਾਰੇ ਕੋਈ ਚਿੰਤਾ ਨਹੀਂ ਹੈ।

ਦੱਸ ਦੇਈਏ ਕਿ ਟਰੰਪ ਸਰਕਾਰ ਨੇ ਯੂਨੀਵਰਸਿਟੀਆਂ ‘ਤੇ ਆਨਲਾਈਨ ਕੋਰਸ ਸ਼ੁਰੂ ਕਰਨ ਲਈ ਦਬਾਅ ਬਣਾਇਆ ਸੀ ਅਤੇ ਜਦੋਂ ਕੁਝ ਕੋਰਸਾਂ ਵਿੱਚ ਸ਼ੁਰੂ ਹੋ ਗਏ ਤਾਂ ਵਿਦਿਆਰਥੀਆਂ ਨੂੰ ਵਾਪਸ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਅਮਰੀਕੀ ਸਰਕਾਰ ਨੇ ਕਿਹਾ ਸੀ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਕਲਾਸਾਂ ਆਨਲਾਈਨ ਸ਼ਿਫਟ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਦੇਸ਼ ਵਾਪਸ ਜਾਣਾ ਪਵੇਗਾ । ਇਸ ਫੈਸਲੇ ਨਾਲ ਕੁੱਲ 10 ਲੱਖ ਵਿਦਿਆਰਥੀ ਪ੍ਰਭਾਵਿਤ ਹੋਣ ਜਾ ਰਹੇ ਸਨ । ਅਮਰੀਕਾ ਵਿੱਚ ਇਸ ਸਮੇਂ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਹਨ ਜੋ ਇਸ ਫੈਸਲੇ ਤੋਂ ਬਾਅਦ ਵਾਪਸ ਜਾਣ ਲਈ ਮਜਬੂਰ ਹੋ ਜਾਂਦੇ  ।

The post ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ, ਟਰੰਪ ਸਰਕਾਰ ਨੇ ਵੀਜ਼ਾ ਰੱਦ ਕਰਨ ਦਾ ਫੈਸਲਾ ਲਿਆ ਵਾਪਿਸ appeared first on Daily Post Punjabi.