Students in canada work permit Archives - Daily Post Punjabi

ਟਰੂਡੋ ਸਰਕਾਰ ਦਾ ਵੱਡਾ ਫੈਸਲਾ, ਵਿਦਿਆਰਥੀ ਹੁਣ ਪੂਰਾ ਸਮਾਂ ਨਹੀਂ ਕਰ ਸਕਣਗੇ ਕੰਮ ! ਅਪ੍ਰੈਲ ਤੋਂ ਲਾਗੂ ਹੋਵੇਗਾ ਨਿਯਮ
ਕੈਨੇਡਾ ਗਏ ਵਿਦਿਆਰਥੀ ਹੁਣ ਪੂਰਾ ਸਮਾਂ ਕੰਮ ਨਹੀਂ ਕਰ ਸਕਣਗੇ। ਕੋਰੋਨਾ ਤੋਂ ਪਹਿਲਾਂ ਪ੍ਰਤੀ ਹਫਤਾ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਕੋਰੋਨਾ ਕਾਲ ਦੇ ਕਾਰਨ ਵਿਦਿਆਰਥੀਆਂ ਨੂੰ 40 ਘੰਟੇ ਪ੍ਰਤੀ ਹਫਤਾ ਕੰਮ ਕਰਨ ਦਾ ਵਰਕ ਪਰਮਿਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਹੁਣ ਕੋਰੋਨਾ ਕਾਲ ਖਤਮ ਹੋ ਚੁੱਕਿਆ ਹੈ ਤੇ ਹੁਣ ਵਿਦਿਆਰਥੀ 20 ਘੰਟੇ ਪ੍ਰਤੀ ਹਫਤਾ ਹੀ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ, 2024 ਦੇ ਬਾਅਦ ਤੋਂ ਲਾਗੂ ਹੋਵੇਗਾ।

Students in canada work permit

ਦੱਸ ਦੇਈਏ ਕਿ ਭਾਰਤ ਤੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ ਹੈ। ਕੈਨੇਡਾ ਇੱਕ ਤੋਂ ਬਾਅਦ ਇੱਕ ਨਵਾਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਨਾਲ ਪਹਿਲਾਂ ਕੈਨੇਡਾ ਨੇ GIC ਖਾਤੇ ਦੇ ਲਈ 10,000 ਡਾਲਰ ਤੋਂ ਵਧ ਇਸਦੀ ਰਾਸ਼ੀ 20,635 ਡਾਲਰ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

ਇਸ ਸਬੰਧੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਸਭ ਨੂੰ ਰੁਜ਼ਗਾਰ ਮਿਲੇ, ਇਸਦੇ ਲਈ ਵਿਦਿਆਰਥੀਆਂ ਦਾ 40 ਘੰਟੇ ਵਾਲਾ ਯਾਨੀ ਕਿ ਪੂਰਾ ਸਮਾਂ ਕੰਮ ਕਰਨ ਵਾਲਾ ਪਰਮਿਟ ਖਤਮ ਕੀਤਾ ਜਾ ਰਿਹਾ ਹੈ। ਕੋਰੋਨਾ ਕਾਲ ਤੋਂ ਪਹਿਲਾਂ 20 ਘੰਟੇ ਮਿਲਦੇ ਸਨ ਤੇ ਅੱਗੇ ਵੀ ਹੁਣ 30 ਅਪ੍ਰੈਲ 2024 ਦੇ ਬਾਅਦ 20 ਘੰਟੇ ਕੰਮ ਕਰਨ ਦੀ ਆਗਿਆ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਟਰੂਡੋ ਸਰਕਾਰ ਦਾ ਵੱਡਾ ਫੈਸਲਾ, ਵਿਦਿਆਰਥੀ ਹੁਣ ਪੂਰਾ ਸਮਾਂ ਨਹੀਂ ਕਰ ਸਕਣਗੇ ਕੰਮ ! ਅਪ੍ਰੈਲ ਤੋਂ ਲਾਗੂ ਹੋਵੇਗਾ ਨਿਯਮ appeared first on Daily Post Punjabi.