study visa Archives - Daily Post Punjabi

ਖ਼ੁਸ਼ਖਬਰੀ! ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਜਲਦ ਕਰੋ ਅਪਲਾਈ
ਜਦੋਂ ਵਿਦੇਸ਼ ਵਿੱਚ ਪੜ੍ਹਨ ਦੀ ਗੱਲ ਆਉਂਦੀ ਹੈ, ਤਾਂ ਕੈਨੇਡਾ ਹਰ ਉਮਰ ਦੇ ਵਿਦਿਆਰਥੀਆਂ ਲਈ ਇੱਕ ਪ੍ਰਸਿੱਧ ਮੰਜ਼ਿਲ ਹੈ, ਪਰ ਛੋਟੇ ਬੱਚਿਆਂ ਬਾਰੇ ਕੀ? ਕੀ ਉਹਨਾਂ ਨੂੰ ਕੈਨੇਡਾ ਵਿੱਚ ਪੜ੍ਹਨ ਲਈ ਭੇਜਣਾ ਸੰਭਵ ਹੈ? ਹਾਂ, ਛੋਟੇ ਬੱਚਿਆਂ ਲਈ ਕੈਨੇਡਾ ਵਿੱਚ ਪੜ੍ਹਨਾ ਸੰਭਵ ਹੈ।

ਹਾਲਾਂਕਿ, ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਜਿਸ ਵਿੱਚ 4 ਤੋਂ 17 ਸਾਲ ਦੇ ਨਾਬਾਲਿਗ ਵਿਦਿਆਰਥੀ ਕਲਾਸ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲ ਵਿੱਚ ਜਾ ਕੇ ਕਰ ਸਕਦੇ ਹਨ, ਵਧੇਰੇ ਜਾਣਕਾਰੀ ਲਈ 9501720202 ’ਤੇ ਸੰਪਰਕ ਕਰੋ।

Canada opens minor study

ਇਸ ਵੀਜ਼ੇ ਰਾਹੀਂ ਮਾਤਾ-ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਭੈਣ-ਭਰਾ ਵੀ ਨਾਲ ਜਾ ਸਕਦੇ ਹਨ। ਮਾਤਾ-ਪਿਤਾ ਜੇ ਕਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫਤ ਹੋ ਜਾਂਦੀ ਹੈ। ਜੇ ਮਾਤਾ-ਪਿਤਾ ਕਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਜਾਂ ਜਾ ਕੇ ਵਾਪਸ ਆਉਣਾ ਚਾਹੁੰਦੇ ਹਨ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ।

ਇਹ ਵੀ ਪੜ੍ਹੋ : ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਨਾਂ ‘ਤੇ ਬਣੇਗੀ ਲਾਇਬ੍ਰੇਰੀ, ਪਿੰਡ ਚੰਨਕੋਈਆ ਦਾ ਐਲਾਨ

ਕੈਨੇਡਾ ਦੇ ਸੁਆਗਤ ਸੱਭਿਆਚਾਰ, ਵਿਭਿੰਨ ਆਬਾਦੀ ਅਤੇ ਸ਼ਾਨਦਾਰ ਵਿਦਿਅਕ ਮੌਕਿਆਂ ਦੇ ਨਾਲ, ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਨੂੰ ਕੈਨੇਡਾ ਵਿੱਚ ਪੜ੍ਹਨ ਲਈ ਭੇਜਣ ਦੀ ਚੋਣ ਕਰ ਰਹੇ ਹਨ, ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 9501720202 ‘ਤੇ ਸੰਪਰਕ ਕਰ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਖ਼ੁਸ਼ਖਬਰੀ! ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਜਲਦ ਕਰੋ ਅਪਲਾਈ appeared first on Daily Post Punjabi.

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ ।

Canada punjabi youth died

ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ। ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ”

ਮਿਲੀ ਜਾਣਕਾਰੀ ਅਨੁਸਾਰ ਇਸ ਪੰਜਾਬੀ ਨੌਜਵਾਨ ਦੀ ਪਛਾਣ 21 ਸਾਲਾਂ ਧਰਮਪ੍ਰੀਤ ਸਿੰਘ ਉਰਫ (ਦੀਪ) ਦੇ ਰੂਪ ਵਿੱਚ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦਾ ਰਹਿਣ ਵਾਲਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ 2017 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ।

Canada punjabi youth died

ਇੰਨੀ ਘੱਟ ਉਮਰ ਵਿੱਚ ਨੌਜਵਾਨਾਂ ਦਾ ਹਾਰਟ ਅਟੈਕ ਨਾਲ ਇੰਝ ਚਲੇ ਜਾਣਾ ਯਕੀਨਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਧਰਮਪ੍ਰੀਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਉਸਦੇ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on Daily Post Punjabi.