Subhash Chandra Bose Jayanti 2022 Archives - Daily Post Punjabi

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
23 ਜਨਵਰੀ 1987 ਨੂੰ ਪੱਛਮੀ ਬੰਗਾਲ ਦੇ ਕਟਕ ਵਿੱਚ ਪੈਦਾ ਹੋਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਅੱਜ 125ਵੀਂ ਜਯੰਤੀ ਹੈ । ਉਨ੍ਹਾਂ ਦੇ ਜਨਮ ਦਿਨ ਨੂੰ ਦੇਸ਼ ਵਿੱਚ ਪਰਾਕ੍ਰਮ ਦਿਵਸ ਵਜੋਂ ਮਨਾਇਆ ਜਾਂਦਾ ਹੈ । ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ।

Subhash Chandra Bose Jayanti 2022

ਪ੍ਰਧਾਨ ਮੰਤਰੀ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਾਰੇ ਦੇਸ਼ਵਾਸੀਆਂ ਨੂੰ ਪਰਾਕ੍ਰਮ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ । ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਮੇਰੀ ਸ਼ਰਧਾਂਜਲੀ ।

Subhash Chandra Bose Jayanti 2022

ਇਸ ਦੇ ਨਾਲ ਹੀ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਰਧਾਂਜਲੀ ਦਿੰਦਿਆਂ ਲਿਖਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਦੇਸ਼ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹੈ। ਉਨ੍ਹਾਂ ਨੇ ਆਜ਼ਾਦ ਭਾਰਤ ਦੇ ਵਿਚਾਰ ਪ੍ਰਤੀ ਆਪਣੀ ਅਸਾਧਾਰਨ ਵਚਨਬੱਧਤਾ ਨੂੰ ਪੂਰਾ ਕਰਨ ਲਈ ਆਜ਼ਾਦ ਹਿੰਦ ਫ਼ੌਜ ਰਾਹੀਂ ਸਾਹਸੀ ਕਦਮ ਚੁੱਕੇ । ਰਾਸ਼ਟਰ ਪ੍ਰਤੀ ਉਨ੍ਹਾਂ ਦਾ ਆਦਰਸ਼ ਅਤੇ ਬਲਿਦਾਨ ਹਮੇਸ਼ਾ ਸਾਰੇ ਭਾਰਤੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

Subhash Chandra Bose Jayanti 2022

ਉੱਥੇ ਹੀ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੂਰਾ ਦੇਸ਼ ਆਪਣੇ ਨੇਤਾ ਨੂੰ ਸ਼ਰਧਾਂਜਲੀ ਭੇਟ ਕਰ ਸਕੇ ਅਤੇ ਉਨ੍ਹਾਂ ਦਾ ਜਨਮ ਦਿਨ ਹੋਰ ਵੀ ਢੁੱਕਵੇਂ ਢੰਗ ਨਾਲ ਮਨਾ ਸਕੇ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨੇਤਾਜੀ ਸੁਭਾਸਗ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਮੌਕੇ ‘ਤੇ ਇੰਡੀਆ ਗੇਟ ‘ਤੇ ਉਨ੍ਹਾਂ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਆਪਦਾ ਪ੍ਰਬੰਧਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਨੇਤਾਜੀ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ ਪ੍ਰਦਾਨ ਕਰਨਗੇ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.