Subhash Sohu murder case Archives - Daily Post Punjabi

ਪੰਜਾਬ ਪੁਲਿਸ ਨੇ ਸੁਲਝਾਇਆ ਸੁਭਾਸ਼ ਸੋਹੂ ਕਤਲ ਮਾਮਲਾ, 4 ਮੁਲਜ਼ਮਾਂ ਨੂੰ ਕੀਤਾ ਕਾਬੂ, DGP ਨੇ ਕੀਤੇ ਵੱਡੇ ਖੁਲਾਸੇ
ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਦਾਅਵਾ ਕੀਤਾ ਹੈ।

ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

ਇਹ ਵੀ ਪੜ੍ਹੋ : ਜ਼ੀਰਾ ‘ਚ ਵੱਡੀ ਵਾ.ਰਦਾ/ਤ, ਅਣਪਛਾਤਿਆਂ ਨੇ ਸਬਜ਼ੀ ਵਿਕਰੇਤਾ ਦਾ ਬੇ/ਰਹਿ.ਮੀ ਨਾਲ ਕੀਤਾ ਕ.ਤ/ਲ

ਸੁਭਾਸ਼ ਦਾ 8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ ਦੇ ਸੰਗਰੀਆ ‘ਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਪੈਦਲ ਹੀ ਆਇਆ ਸੀ। ਮੁਲਜ਼ਮ ਨੇ ਪਹਿਲਾਂ ਸੁਭਾਸ਼ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਸੁਭਾਸ਼ ਦੇ ਸਿਰ ‘ਤੇ ਪੰਜ ਗੋਲੀਆਂ ਮਾਰੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਾਰੀ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। ਨਾਲ ਹੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲਿਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਪੁਲਿਸ ਨੇ ਸੁਲਝਾਇਆ ਸੁਭਾਸ਼ ਸੋਹੂ ਕਤਲ ਮਾਮਲਾ, 4 ਮੁਲਜ਼ਮਾਂ ਨੂੰ ਕੀਤਾ ਕਾਬੂ, DGP ਨੇ ਕੀਤੇ ਵੱਡੇ ਖੁਲਾਸੇ appeared first on Daily Post Punjabi.