submitted nomination papers Archives - Daily Post Punjabi

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ ਹਨ।

Harsimrat Kaur Badal filled

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਸਾਬਕਾ ਰਾਜ ਸਭਾ ਮੈਂਬਰ ਅਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਵੀ ਮੌਜੂਦ ਸਨ। ਹਰਸਿਮਰਤ ਬਾਦਲ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Harsimrat Kaur Badal filled

ਇਹ ਵੀ ਪੜ੍ਹੋ : ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ appeared first on Daily Post Punjabi.

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਤੇ ਪੁੱਤ ਰਣਿੰਦਰ ਵੀ ਮੌਜੂਦ ਸਨ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ।

Preneet Kaur BJP candidate

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਜਲ ਛਕਾਉਣ ਦੀ ਕੀਤੀ ਸੇਵਾ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ appeared first on Daily Post Punjabi.