suchasingh langah Archives - Daily Post Punjabi

ਪੰਜਾਬ ਦੇ ਵੱਡੇ ਲੀਡਰ ਦਾ ਮੁੰਡਾ ਨ.ਸ਼ੇ ਨਾਲ ਫੜਿਆ ਗਿਆ ਸ਼ਿਮਲਾ ‘ਚ, ਇੱਕ ਕੁੜੀ ਸਣੇ 5 ਗ੍ਰਿਫਤਾਰ
ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਯੂਨਿਟ (ਐਸਆਈਟੀ) ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਮੇਤ 5 ਲੋਕਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਦੋਸ਼ੀਆਂ ਕੋਲੋਂ 42.89 ਗ੍ਰਾਮ ਚੂਰਾ ਪੋਸਤ ਅਤੇ ਇੱਕ ਤਰਾਜ਼ੂ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਐਸ.ਆਈ.ਟੀ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ ਅਤੇ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੋਸ਼ੀਆਂ ਕੋਲੋਂ ਚਿੱਟਾ ਬਰਾਮਦ ਕੀਤਾਗਿਆ। ਪੁਲਿਸ ਨੇ ਦੋਸ਼ੀਆਂ ਦੀ ਥਾਰ ਗੱਡੀ ਵੀ ਕਬਜ਼ੇ ਵਿਚ ਲੈ ਲਈ ਹੈ। ਇਸ ਮਗਰੋਂ ਇਨ੍ਹਾਂ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ।

ਜਾਣਕਾਰੀ ਮੁਤਾਬਕ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ‘ਚ ਚਿੱਟਾ ਸਪਲਾਈ ਕਰ ਰਹੇ ਸਨ। ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਕਾਰ ਦੀ ਦਰੱਖਤ ਨਾਲ ਹੋਈ ਟੱ/ਕਰ, ਹਾਦਸੇ ਵਿਚ ਨੌਜਵਾਨ ਦੀ ਗਈ ਜਾ/ਨ

ਫੜੇ ਗਏ ਦੋਸ਼ੀਆਂ ਵਿੱਚ ਤਿੰਨ ਪੰਜਾਬ, ਇੱਕ ਚੰਡੀਗੜ੍ਹ ਅਤੇ ਇੱਕ ਹਿਮਾਚਲ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ ਪੰਜਾਬ, ਅਜੈ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਦੀਆਂ ਪੰਜਾਬ ਯੂਨੀਵਰਸਿਟੀ ਪਟਿਆਲਾ, ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸੰਗਲਾ ਕਿੰਨੌਰ ਹਿਮਾਚਲ, ਸ਼ੁਭਮ ਕੌਸ਼ਲ (26) ਪੁੱਤਰ ਸੰਦੀਪ ਕੌਸ਼ਲ ਵਾਸੀ ਬਲਾਕ ਏ ਸੈਕਟਰ-1 ਚੰਡੀਗੜ੍ਹ ਅਤੇ ਬਲਜਿੰਦਰਾ (22) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੱਡਾ ਮੋਹਾਲੀ ਪੰਜਾਬ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਵੱਡੇ ਲੀਡਰ ਦਾ ਮੁੰਡਾ ਨ.ਸ਼ੇ ਨਾਲ ਫੜਿਆ ਗਿਆ ਸ਼ਿਮਲਾ ‘ਚ, ਇੱਕ ਕੁੜੀ ਸਣੇ 5 ਗ੍ਰਿਫਤਾਰ appeared first on Daily Post Punjabi.