sudhir suri murder case Archives - Daily Post Punjabi

ਸੁਧੀਰ ਸੂਰੀ ਕਤਲ ਮਾਮਲਾ : 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਮੁਲਜ਼ਮ ਸੰਦੀਪ ਸਿੰਘ
ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਦੀਪ ਦੇ ਵਕੀਲ ਨੇ ਦੱਸਿਆ ਕਿ ਪੁਲਸ ਵੱਲੋਂ ਫੋਨ ਕਾਲਿੰਗ ਦੇ ਨੰਬਰਾਂ ਦਾ ਹਵਾਲਾ ਦੇ ਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

sudhir suri murder case

ਹੁਣ ਅਦਾਲਤ ਵੱਲੋਂ ਸੰਦੀਪ ਸੰਨੀ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ। ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ਦੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪੁਲਸ ਨੂੰ ਸੰਦੀਪ ਦਾ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਮੁਲਜ਼ਮ ਸੰਦੀਪ ਸਿੰਘ ਦੇ ਵਕੀਲ ਮਨਦੀਪ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਦੇ ਮੋਬਾਈਲ ਫੋਨ ਦੀ ਜਾਂਚ ਕੀਤੀ ਜਾਣੀ ਹੈ। ਇਸ ਲਈ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੂਜੇ ਪਾਸੇ ਡੀਸੀਪੀ (ਇਨਵੈਸਟੀਗੇਸ਼ਨ) ਜਗਜੀਤ ਸਿੰਘ ਵਾਲੀਆ ਨੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਸੰਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਮਾਮਲੇ ‘ਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸੰਦੀਪ ਸਿੰਘ ਨੂੰ ਦੋ ਦਿਨ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫ਼ੋਨ ਦਾ ਡਾਟਾ ਵੀ ਚੈੱਕ ਕੀਤਾ ਜਾਣਾ ਹੈ।

The post ਸੁਧੀਰ ਸੂਰੀ ਕਤਲ ਮਾਮਲਾ : 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਮੁਲਜ਼ਮ ਸੰਦੀਪ ਸਿੰਘ appeared first on Daily Post Punjabi.

ਸੁਧੀਰ ਸੂਰੀ ਕਤਲਕਾਂਡ ਦੇ ਮੁਲਜ਼ਮਾਂ ਦਾ ਰਿਮਾਂਡ ਖਤਮ, ਅਦਾਲਤ ‘ਚ ਮੁੜ ਕੀਤਾ ਜਾਵੇਗਾ ਪੇਸ਼
ਪੰਜਾਬ ਦੇ ਅੰਮ੍ਰਿਤਸਰ ‘ਚ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਸ਼ੀ ਸੰਦੀਪ ਸਿੰਘ ਦਾ ਰਿਮਾਂਡ ਅੱਜ ਖਤਮ ਹੋਣ ਜਾ ਰਿਹਾ ਹੈ। ਬੀਤੇ ਦਿਨੀਂ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਸੀ ਪਰ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਕੋਈ ਖਾਸ ਜਾਣਕਾਰੀ ਹਾਸਲ ਨਹੀਂ ਕਰ ਸਕੀ।

Sudhir Suri Murder Case

ਜ਼ਿਕਰਯੋਗ ਹੈ ਕਿ ਸੁਧੀਰ ਸੂਰੀ ਦੀ 11 ਦਿਨ ਪਹਿਲਾਂ ਗੋਪਾਲ ਮੰਦਰ ਨੇੜੇ ਹੱਤਿਆ ਕਰ ਦਿੱਤੀ ਗਈ ਸੀ। ਇੰਨਾ ਹੀ ਨਹੀਂ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਦੋਸ਼ੀ ਸੰਦੀਪ ਨੂੰ ਕੁਝ ਹੀ ਮਿੰਟਾਂ ‘ਚ ਫੜ ਲਿਆ ਗਿਆ। ਇੰਨਾ ਹੀ ਨਹੀਂ, ਉਹ ਅੰਮ੍ਰਿਤਪਾਲ ਸਿੰਘ ਦੇ ਵਾਰਿਸ ਪੰਜਾਬ ਨੂੰ ਫ਼ੋੱਲੋ ਕਰ ਰਿਹਾ ਸੀ। ਉਸ ਦੀ ਕਾਰ ‘ਚੋਂ ਮਿਲੀ ਹਿੰਦੂ ਨੇਤਾਵਾਂ, ਖਾਲਿਸਤਾਨ ਵਿਰੋਧੀ ਅਤੇ ਵੱਖ-ਵੱਖ ਲੋਕਾਂ ਦੀਆਂ ਤਸਵੀਰਾਂ ਦੀ ਜਾਂਚ ਅਜੇ ਜਾਰੀ ਹੈ। ਸੰਦੀਪ ਨੇ ਇਹ ਤਸਵੀਰਾਂ ਆਪਣੀ ਕਾਰ ‘ਚ ਕਿਉਂ ਰੱਖੀਆਂ ਹਨ, ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਖੁਦ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਦਿਲਚਸਪੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਜਾਂਚ ਲਈ ਬਣਾਈ ਗਈ SIT ਦੇ ਨਾਲ ਖੁਦ ਗੋਪਾਲ ਮੰਦਰ ਗਏ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸ ਮਾਮਲੇ ‘ਚ SIT ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।

The post ਸੁਧੀਰ ਸੂਰੀ ਕਤਲਕਾਂਡ ਦੇ ਮੁਲਜ਼ਮਾਂ ਦਾ ਰਿਮਾਂਡ ਖਤਮ, ਅਦਾਲਤ ‘ਚ ਮੁੜ ਕੀਤਾ ਜਾਵੇਗਾ ਪੇਸ਼ appeared first on Daily Post Punjabi.

ਸੁਧੀਰ ਸੂਰੀ ਕਤਲਕਾਂਡ ਦੇ ਮੁਲਜ਼ਮਾਂ ਦਾ ਰਿਮਾਂਡ ਖਤਮ: ਸੁਰੱਖਿਆ ਮੁਲਾਜ਼ਮਾਂ ‘ਤੇ ਕਾਰਵਾਈ ਦੀ ਤਿਆਰੀ ‘ਚ ਪੁਲਿਸ
ਪੰਜਾਬ ਦੇ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਕਤਲ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਪੁਲੀਸ ਕਮਿਸ਼ਨਰੇਟ ਜਲਦੀ ਹੀ ਸੁਰੱਖਿਆ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰ ਸਕਦੇ ਹਨ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੁਲਿਸ ਦੀਆਂ ਕਮੀਆਂ ਵੀ ਸਾਹਮਣੇ ਆ ਗਈਆਂ ਹਨ। ਇਸ ਦੇ ਨਾਲ ਹੀ ਮੁਲਜ਼ਮ ਸੰਦੀਪ ਦਾ ਸੱਤ ਦਿਨ ਦਾ ਰਿਮਾਂਡ ਖ਼ਤਮ ਹੋ ਰਿਹਾ ਹੈ ਅਤੇ ਪੁਲੀਸ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ।

sudhir suri murder case

SIT ਦੀ ਸ਼ੁਰੂਆਤੀ ਜਾਂਚ ‘ਚ ਕੁਝ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਪੁਲਸ ਦੀਆਂ ਗਲਤੀਆਂ ਸਾਫ ਦਿਖਾਈ ਦੇ ਰਹੀਆਂ ਹਨ। ਇੰਨਾ ਹੀ ਨਹੀਂ ਪਰਿਵਾਰ ਵਾਲੇ ਕਤਲ ਵਾਲੇ ਦਿਨ ਤੋਂ ਹੀ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਸੁਧੀਰ ਸੂਰੀ ਨੇ ਹਮੇਸ਼ਾ ਹੀ ਸਿੱਖ ਧਰਮ, ਖਾਲਿਸਤਾਨ ਅਤੇ ਸਿੱਖ ਆਗੂਆਂ ਖਿਲਾਫ ਗਲਤ ਸ਼ਬਦਾਵਲੀ ਵਰਤੀ। ਜਿਸ ਕਾਰਨ ਉਸ ਨੂੰ ਆਏ ਦਿਨ ਧਮਕੀਆਂ ਮਿਲਦੀਆਂ ਰਹਿੰਦੀਆਂ ਸਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਉਸ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਜਿਸ ਵਿੱਚ 18 ਪੁਲਿਸ ਮੁਲਾਜ਼ਮ ਅਤੇ ਇੱਕ ਜਿਪਸੀ ਉਨ੍ਹਾਂ ਨਾਲ ਰਹਿੰਦੀ ਸੀ। ਪੁਲਸ ਹੁਣ ਜਾਂਚ ਕਰ ਰਹੀ ਹੈ ਕਿ ਘਟਨਾ ਵਾਲੇ ਦਿਨ ਕਿਹੜੇ-ਕਿਹੜੇ ਪੁਲਸ ਕਰਮਚਾਰੀ ਗੈਰ-ਹਾਜ਼ਰ ਸਨ।

The post ਸੁਧੀਰ ਸੂਰੀ ਕਤਲਕਾਂਡ ਦੇ ਮੁਲਜ਼ਮਾਂ ਦਾ ਰਿਮਾਂਡ ਖਤਮ: ਸੁਰੱਖਿਆ ਮੁਲਾਜ਼ਮਾਂ ‘ਤੇ ਕਾਰਵਾਈ ਦੀ ਤਿਆਰੀ ‘ਚ ਪੁਲਿਸ appeared first on Daily Post Punjabi.