suffocation Archives - Daily Post Punjabi

ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਇੱਕੋ ਪਰਿਵਾਰ ਦੇ 3 ਜੀਆਂ ਦੀ ਦਮ ਘੁਟਣ ਨਾਲ ਹੋਈ ਮੌਤ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੇ 3 ਜੀਆਂ ਦੀ ਦਮ ਘੁਟਣ ਕਾਰਨ ਦਰਦਨਾਕ ਮੌਤ ਹੋ ਗਈ। ਘਰ ਵਿੱਚ ਮੌਜੂਦ 10 ਸਾਲ ਦੇ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ।

ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਢ ਤੋਂ ਬਚਾਅ ਲਈ ਘਰ ਵਿੱਚ ਅੰਗੀਠੀ ਬਾਲੀ ਗਈ ਸੀ। ਸੁੱਤੇ ਹੋਏ ਲੋਕਾਂ ਨੂੰ ਅੰਗੀਠੀ ਤੋਂ ਨਿਕਲ ਰਹੀ ਜ਼ਹਿਰੀਲੀ ਗੈਸ ਦਾ ਅੰਦਾਜ਼ਾ ਨਹੀਂ ਲੱਗ ਸਕਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ 10 ਸਾਲਾ ਬੱਚੇ ਦੀ ਹਾਲਤ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਸੈਰ ਕਰਦੇ ਸਮੇਂ ਸੜਕ ਹਾ.ਦਸੇ ਦਾ ਸ਼ਿਕਾਰ ਹੋਏ ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਮਾਨ, ਹਸਪਤਾਲ ‘ਚ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਇੱਕੋ ਪਰਿਵਾਰ ਦੇ 3 ਜੀਆਂ ਦੀ ਦਮ ਘੁਟਣ ਨਾਲ ਹੋਈ ਮੌਤ appeared first on Daily Post Punjabi.

ਕੁਰੂਕਸ਼ੇਤਰ : 5 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ, ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਸਨ ਮਜ਼ਦੂਰ
ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਪੰਜ ਮਜ਼ਦੂਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸੋਮਵਾਰ ਰਾਤ ਕੰਮ ਤੋਂ ਵਾਪਸ ਆਉਣ ਤੋਂ ਬਾਅਦ, ਮਜ਼ਦੂਰ ਠੰਢ ਤੋਂ ਬਚਣ ਲਈ ਕੋਲੇ ਦੀ ਅੰਗੀਠੀ ਬਾਲ ਕੇ ਬੰਦ ਕਮਰੇ ਵਿੱਚ ਸੌਂ ਗਏ ਸਨ। ਜਦੋਂ ਉਹ ਮੰਗਲਵਾਰ ਸਵੇਰੇ ਨਹੀਂ ਉੱਠੇ, ਤਾਂ ਵਸਨੀਕਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਖੋਲ੍ਹਿਆ। ਪੰਜ ਮਜ਼ਦੂਰ ਅੰਦਰੋਂ ਮ੍ਰਿਤਕ ਪਾਏ ਗਏ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੰਦ ਕਮਰੇ ਵਿੱਚ ਕੋਲੇ ਦੀ ਅੰਗੀਠੀ ਵਿੱਚੋਂ ਕਾਰਬਨ ਮੋਨੋਆਕਸਾਈਡ ਗੈਸ ਨਿਕਲੀ, ਜਿਸ ਕਾਰਨ ਉਨ੍ਹਾਂ ਦੀ ਮੌਤ ਦਮ ਘੁੱਟਣ ਨਾਲ ਹੋਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ, ਕੁਰੂਕਸ਼ੇਤਰ ਭੇਜ ਦਿੱਤਾ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ‘ਵੀਰ ਬਾਲ ਦਿਵਸ’ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਪੋਸਟਰ ‘ਤੇ ਹਰਸਿਮਰਤ ਕੌਰ ਬਾਦਲ ਨੇ ਜਤਾਇਆ ਇਤਰਾਜ਼

ਮ੍ਰਿਤਕ ਮਜ਼ਦੂਰ ਉੱਤਰ ਪ੍ਰਦੇਸ਼ ਦੇ ਵਸਨੀਕ ਸਨ ਅਤੇ ਕੁਰੂਕਸ਼ੇਤਰ ਦੀ ਜ਼ਿਲ੍ਹਾ ਜੇਲ੍ਹ ਦੇ ਨੇੜੇ ਇੱਕ ਹੋਟਲ ਵਿੱਚ ਪੇਂਟਰ ਵਜੋਂ ਕੰਮ ਕਰਨ ਆਏ ਸਨ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਲੇਬਰ ਠੇਕੇਦਾਰ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਸਹੀ ਕਾਰਨ ਦੀ ਪੁਸ਼ਟੀ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੁਰੂਕਸ਼ੇਤਰ : 5 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ, ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਸਨ ਮਜ਼ਦੂਰ appeared first on Daily Post Punjabi.

ਗੈਸ ਗੀਜ਼ਰ ਨੇ ਲਈ ਇਕ ਹੋਰ ਜਾਨ! ਬਾਥਰੂਮ ‘ਚ ਦਮ ਘੁੱਟਣ ਨਾਲ 45 ਸਾਲਾ ਔਰਤ ਦੀ ਮੌ.ਤ
ਸ਼੍ਰੀਗੰਗਾਨਗਰ ‘ਚ ਗੈਸ ਗੀਜ਼ਰ ਨਾਲ ਫਿੱਟ ਬਾਥਰੂਮ ‘ਚ ਨਹਾਉਂਦੇ ਸਮੇਂ ਇਕ ਹੋਰ ਔਰਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ, ਇਸ ਹਾਦਸੇ ਦੌਰਾਨ ਔਰਤ ਘਰ ‘ਚ ਇਕੱਲੀ ਸੀ। ਮਹਿਲਾ ਬਾਥਰੂਮ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਈ ਮਿਲੀ। ਜਿਸ ਕਰਕੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਔਰਤ ਦੀ ਮੌਤ ਨਹਾਉਂਦੇ ਸਮੇਂ ਗੈਸ ਗੀਜ਼ਰ ‘ਚ ਦਮ ਘੁਟਣ ਕਾਰਨ ਹੋਈ ਹੈ।

Gas geyser took another life

ਪੁਲਿਸ ਮੁਤਾਬਕ ਇਹ ਘਟਨਾ ਸ਼੍ਰੀਗੰਗਾਨਗਰ ਜ਼ਿਲਾ ਹੈੱਡਕੁਆਰਟਰ ਦੇ ਪੁਰਾਣੀ ਆਬਾਦੀ ਥਾਣਾ ਖੇਤਰ ਦੇ ਵਾਰਡ ਨੰਬਰ 15 ਦੀ ਗਾਂਧੀ ਬਸਤੀ ‘ਚ ਸੋਮਵਾਰ ਨੂੰ ਵਾਪਰੀ। ਗੈਸ ਗੀਜ਼ਰ ਨਾਲ ਫਿੱਟ ਬਾਥਰੂਮ ‘ਚ ਨਹਾਉਂਦੇ ਸਮੇਂ 45 ਸਾਲਾ ਔਰਤ ਪ੍ਰਮਿਲਾ ਬੇਹੋਸ਼ ਹੋ ਗਈ। ਘਰ ਵਿੱਚ ਕੋਈ ਮੈਂਬਰ ਨਾ ਹੋਣ ਕਾਰਨ ਉਸ ਨੂੰ ਸਮੇਂ ਸਿਰ ਮਦਦ ਨਹੀਂ ਮਿਲ ਸਕੀ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਮਹਿਲਾ ਦਾ ਬੇਟਾ ਸਕੂਲ ਤੋਂ ਵਾਪਸ ਆਇਆ। ਮਾਂ ਦੀ ਭਾਲ ਦੌਰਾਨ ਜਦੋ ਉਹ ਬਾਥਰੂਮ ਗਿਆ ਤਾਂ ਉਥੇ ਪ੍ਰਮਿਲਾ ਬੇਹੋਸ਼ੀ ਦੀ ਹਾਲਤ ‘ਚ ਪਈ ਮਿਲੀ।

ਇਹ ਵੀ ਪੜ੍ਹੋ : ਚਾਈਨਾ ਡੋਰ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, ਇਕ ਹਫ਼ਤੇ ‘ਚ 1502 ਬੰਡਲ ਸਣੇ 56 ਲੋਕ ਗ੍ਰਿਫਤਾਰ

ਪ੍ਰਮਿਲਾ ਦੇ ਬੇਟੇ ਨੇ ਤੁਰੰਤ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਨਾ ਦਿੱਤੀ ਅਤੇ ਐਂਬੂਲੈਂਸ ਬੁਲਾਈ। ਜਿਸ ‘ਤੋਂ ਬਾਅਦ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪ੍ਰਮਿਲਾ ਮੂਲ ਰੂਪ ਤੋਂ ਸ਼੍ਰੀਗੰਗਾਨਗਰ ਦੇ ਲਾਲਗੜ੍ਹ ਜਾਟਾਨ ‘ਚ ਆਪਣੇ ਪਤੀ ਅਤੇ ਬੇਟੇ ਨਾਲ ਰਹਿ ਰਹੀ ਸੀ। ਪ੍ਰਮਿਲਾ ਦਾ ਪਤੀ ਲਾਲਗੜ੍ਹ ਜਾਟਾਨ ਵਿੱਚ ਦੁਕਾਨ ਚਲਾਉਂਦਾ ਹੈ। ਫਿਲਹਾਲ ਪੁਲਿਸ ਵੱਲੋਂ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸਿਆ ਜਾ ਰਿਹਾ ਹੈ, ਸ੍ਰੀਗੰਗਾਨਗਰ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਇਹ ਦੂਜੀ ਮੌਤ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਦੇ ਅੰਦਰ ਇਸ ਖੇਤਰ ਵਿੱਚ ਇਹ ਚੌਥੀ ਮੌਤ ਹੈ। ਇਸੇ ਹਫ਼ਤੇ ਸ੍ਰੀਗੰਗਾਨਗਰ ਦੇ ਨਾਲ ਲੱਗਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਗੈਸ ਗੀਜ਼ਰ ਨਾਲ ਫਿੱਟ ਬਾਥਰੂਮ ਵਿੱਚ ਨਹਾਉਂਦੇ ਸਮੇਂ ਇੱਕ ਜੋੜੇ ਦੀ ਮੌਤ ਹੋ ਗਈ ਸੀ। ਗੈਸ ਗੀਜ਼ਰਾਂ ਵਾਲੇ ਬਾਥਰੂਮਾਂ ਵਿੱਚ ਹੋ ਰਹੀਆਂ ਮੌਤਾਂ ਤੋਂ ਲੋਕ ਹੈਰਾਨ ਹਨ।

The post ਗੈਸ ਗੀਜ਼ਰ ਨੇ ਲਈ ਇਕ ਹੋਰ ਜਾਨ! ਬਾਥਰੂਮ ‘ਚ ਦਮ ਘੁੱਟਣ ਨਾਲ 45 ਸਾਲਾ ਔਰਤ ਦੀ ਮੌ.ਤ appeared first on Daily Post Punjabi.