Sufi Singer Kanwar Grewal Archives - Daily Post Punjabi

ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ
ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਬੀਤੀ ਰਾਤ ਮਾਤਾ ਮਨਜੀਤ ਕੌਰ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਕਨਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਪਹਿਲਾਂ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ ਤੇ ਉਸ ਤੋਂ ਬਾਅਦ ਫਿਰ ਬਿਲਕੁਲ ਤੰਦਰੁਸਤ ਹੋ ਚੁੱਕੇ ਸੀ ਪਰ ਅਚਾਨਕ ਜਦੋਂ ਤਬੀਅਤ ਵਿਗੜੀ ਤਾਂ ਮੁਹਾਲੀ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਸੀ ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ।

ਇਹ ਵੀ ਪੜ੍ਹੋ : ਪੰਕਜ ਅਡਵਾਨੀ ਨੇ ਰਚਿਆ ਇਤਿਹਾਸ, 26ਵੀਂ ਵਾਰ ਜਿੱਤਿਆ ਵਰਲਡ ਬਿਲੀਅਰਡਸ ਚੈਂਪੀਅਨਸ਼ਿਪ ਦਾ ਖ਼ਿਤਾਬ

ਦੱਸਿਆ ਜਾ ਰਿਹਾ ਹੈ ਕਨਵਰ ਗਰੇਵਾਲ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵਿੱਚ ਚੱਲ ਰਹੇ ਆਪਣੇ ਪ੍ਰੋਗਰਾਮਾਂ ਦੇ ਵਿੱਚ ਸਨ, ਪਰ ਜਦੋਂ ਇਸ ਗੱਲ ਦਾ ਪਤਾ ਲੱਗਦਾ ਹੈ ਤਾਂ ਕਨਵਰ ਗਰੇਵਾਲ ਮੁੜ ਪੰਜਾਬ ਵਾਪਸ ਆਉਣ ਲਈ ਰਵਾਨਾ ਹੋ ਚੁੱਕੇ ਹਨ ਅਤੇ ਕੱਲ ਮਾਤਾ ਮਨਜੀਤ ਕੌਰ ਦਾ ਸੰਸਕਾਰ ਕੀਤਾ ਜਾ ਸਕਦਾ ਹੈ। ਮਨਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ  ਦੀ ਲਹਿਰ ਦੇ ਵਿੱਚ ਪਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ appeared first on Daily Post Punjabi.

ਸੂਫ਼ੀ ਗਾਇਕ ਕੰਵਰ ਗਰੇਵਾਲ ਨਾਲ ਵਾਪਰੀ ਵੱਡੀ ਵਾਰਦਾਤ, ਅਚਾਨਕ ਗੱਡੀ ‘ਚ ਬੈਠੇ ਅਣਪਛਾਤੇ ਵਿਅਕਤੀ ਤੇ ਫਿਰ…
ਮਸ਼ਹੂਰ ਪੰਜਾਬੀ ਸੂਫ਼ੀ ਗਾਇਕ ਕੰਵਰ ਗਰੇਵਾਲ ਨਾਲ ਹਾਲ ਹੀ ‘ਚ ਇਕ ਹੈਰਾਨੀਜਨਕ ਘਟਨਾ ਵਾਪਰੀ ਹੈ। ਦਰਅਸਲ ਗਾਇਕ ਕੰਵਰ ਗਰੇਵਾਲ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ ‘ਤੇ ਇਕ ਮੇਲੇ ਦੌਰਾਨ ਆਪਣੇ ਨਾਲ ਹੋਈ ਲੁੱਟ ਦੀ ਘਟਨਾ ਦਾ ਜ਼ਿਕਰ ਆਪਣੇ ਫੈਨਜ਼ ਨਾਲ ਸਾਂਝਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਕਿਸੇ ਯੂਜ਼ਰ ਵਲੋਂ ਅਪਲੋਡ ਕੀਤੀ ਗਈ ਹੈ।

Big Incident Happened With

ਇਸ ਵੀਡੀਓ ਵਿੱਚ ਕੰਵਰ ਗਰੇਵਾਲ ਨੇ ਦੱਸਿਆ ਕਿ ਉਹ ਰਾਤ ਸਮੇਂ ਅੰਮ੍ਰਿਤਸਰ ਤੋਂ ਇਕੱਲਾ ਹੀ ਵਾਪਸ ਆ ਰਿਹਾ ਸੀ ਅਤੇ ਜਦੋਂ ਉਹ ਫਗਵਾੜਾ ਅਤੇ ਗੁਰਾਇਆ ਵਿਚਕਾਰ ਪੈਂਦੇ ਨੈਸ਼ਨਲ ਹਾਈਵੇਅ ‘ਤੇ ਗੁਰਾਇਆ ਦੇ ਨਜ਼ਦੀਕ ਸੜਕ ‘ਤੇ ਪਹੁੰਚੇ ਤਾਂ ਰਾਤ ਕਰੀਬ ਪੌਣੇ ਦੋ ਵਜੇ ਦੇ ਵਿਚਕਾਰ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ ਅਤੇ ਉਸ ਦੀ ਕਾਰ ‘ਚ ਬੈਠ ਗਏ।

ਗਾਇਕ ਗਰੇਵਾਲ ਨੇ ਅੱਗੇ ਦੱਸਿਆ ਕਿ ਮੈਂ ਕਾਰ ਵਿੱਚ ਕਵਿਤਾਵਾਂ ਲਗਾਈਆਂ ਸਨ। ਕਾਰ ਵਿਚ ਬੈਠਣ ਤੋਂ ਬਾਅਦ ਉਨ੍ਹਾਂ ਵਿਚੋਂ ਇਕ ਮੇਰੀ ਕਾਰ ਦੀ ਅਗਲੀ ਸੀਟ ‘ਤੇ ਬੈਠ ਗਿਆ ਅਤੇ ਬਾਕੀ ਲੋਕ ਕਾਰ ਦੀ ਪਿਛਲੀ ਸੀਟ ‘ਤੇ ਬੈਠ ਗਏ। ਥੋੜ੍ਹਾ ਅੱਗੇ ਜਾਣ ‘ਤੇ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਸਾਨੂੰ ਇੱਥੇ ਹੀ ਉਤਾਰ ਦਿਓ ਅਤੇ ਕਹਿਣ ਲੱਗੇ ਕਿ ਅਸੀਂ ਲੁੱਟਣ ਲਈ ਤੁਹਾਡੀ ਕਾਰ ‘ਚ ਬੈਠੇ ਹਾਂ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੰਵਰ ਗਰੇਵਾਲ ਕਾਰ ‘ਚ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਅੰਦਰ ਬੈਠੇ 2 ਬੱਚਿਆਂ ਸਣੇ 5 ਵਿਅਕਤੀ ਵਾਲ-ਵਾਲ ਬਚੇ

ਕੰਵਰ ਗਰੇਵਾਲ ਨੇ ਉਨ੍ਹਾਂ ਨੂੰ 500 ਰੁਪਏ ਦੇ ਕੇ ਦੁੱਧ ਪੀਣ ਲਈ ਕਿਹਾ ਅਤੇ ਫਿਰ ਪੰਜੇ ਜਣੇ ਉਥੋਂ ਚਲੇ ਗਏ। ਇਸ ਘਟਨਾ ਵਿਚ ਲੁਟੇਰੇ ਕੰਵਰ ਗਰੇਵਾਲ ਨੂੰ ਇਸ ਲਈ ਛੱਡ ਕੇ ਚਲੇ ਗਏ ਕਿਉਂਕਿ ਉਹ ਇਕ ਮਸ਼ਹੂਰ ਸ਼ਖਸੀਅਤ ਸਨ ਪਰ ਜੇਕਰ ਉਥੇ ਕੋਈ ਆਮ ਵਿਅਕਤੀ ਹੁੰਦਾ ਤਾਂ ਉਸ ਨਾਲ ਵੱਡੀ ਲੁੱਟ ਦੀ ਵਾਰਦਾਤ ਵਾਪਰ ਸਕਦੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੂਫ਼ੀ ਗਾਇਕ ਕੰਵਰ ਗਰੇਵਾਲ ਨਾਲ ਵਾਪਰੀ ਵੱਡੀ ਵਾਰਦਾਤ, ਅਚਾਨਕ ਗੱਡੀ ‘ਚ ਬੈਠੇ ਅਣਪਛਾਤੇ ਵਿਅਕਤੀ ਤੇ ਫਿਰ… appeared first on Daily Post Punjabi.