sugar mill Archives - Daily Post Punjabi

‘ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਸ਼ੂਗਰ ਮਿੱਲ’, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ
ਪੰਜਾਬ ਸਰਕਾਰ ਜਲਦੀ ਹੀ ਸ਼ੂਗਰ ਮਿੱਲਾਂ ਸ਼ੁਰੂ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਮਿੱਲਾਂ ਦੀ ਪਿੜਾਈ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੇ ਰੋਸ਼ ਨੂੰ ਸ਼ਾਂਤ ਕਰਨ ਲਈ ਇਹ ਭਰੋਸਾ ਦਿੱਤਾ। ਮੀਟਿੰਗ ਕਰਨ ਲਈ ਅੱਜ ਚੰਡੀਗੜ੍ਹ ਆਏ ਸਨ।

Punjab government sugar mill

ਇਸ ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਨਾਲ ਸਬੰਧਤ ਆਪਣੀਆਂ ਦੋਵੇਂ ਮੰਗਾਂ ਰੱਖੀਆਂ ਅਤੇ ਕਿਹਾ ਕਿ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਤੁਰੰਤ ਤੈਅ ਕੀਤਾ ਜਾਵੇ ਅਤੇ ਮਿੱਲਾਂ ਚਾਲੂ ਕੀਤੀਆਂ ਜਾਣ। ਜਿਸ ‘ਤੇ ਵਿੱਤ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ ਮਿੱਲਾਂ ਚਾਲੂ ਕਰ ਦਿੱਤੀਆਂ ਜਾਣਗੀਆਂ, ਪਰ ਗੰਨੇ ਦੇ ਭਾਅ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਣੀ ਹੈ, ਇਸ ‘ਤੇ ਵਿਚਾਰ ਕੀਤਾ ਜਾਵੇਗਾ |

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਹੋਰ ਮੰਗਾਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਅਜਿਹੇ ਹਨ ਜਿਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ।

The post ‘ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਸ਼ੂਗਰ ਮਿੱਲ’, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ appeared first on Daily Post Punjabi.