sukhal khaira Archives - Daily Post Punjabi

ਪੁਲਿਸ ਨੂੰ ਨਹੀਂ ਮਿਲਿਆ ਸੁਖਪਾਲ ਖਹਿਰਾ ਦਾ ਰਿਮਾਂਡ,ਅਦਾਲਤ ਨੇ ਨਿਆਇਕ ਹਿਰਾਸਤ ‘ਚ ਨਾਭਾ ਜੇਲ੍ਹ ਭੇਜਿਆ
ਪੁਲਿਸ ਨੇ ਸਖਤ ਸੁਰੱਖਿਆ ਵਿਚ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਪੇਸ਼ ਕੀਤਾ। 8 ਦਿਨ ਦੇ ਪੁਲਿਸ ਰਿਮਾਂਡ ਵਿਚ ਫਾਜ਼ਿਲਕਾ ਪੁਲਿਸ ਖਹਿਰਾ ਤੋਂ ਕੋਈ ਵੀ ਜਾਣਕਾਰੀ ਹਾਸਲ ਨਹੀਂ ਕਰ ਸਕੀ। ਇਸਦੇ ਬਾਅਦ ਅਦਾਲਤ ਨੇ ਖਹਿਰਾ ਨੂੰ ਨਿਆਇਕ ਹਿਰਾਸਤ ਵਿਚ ਨਾਭਾ ਜੇਲ੍ਹ ਭੇਜ ਦਿੱਤਾ ਹੈ।ਖਹਿਰਾ ਨੂੰ ਸੁਰੱਖਿਆ ਵਿਚ ਨਾਭਾ ਜੇਲ੍ਹ ਪੁਲਿਸ ਲੈ ਕੇ ਗਈ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਨੂੰ 8 ਦਿਨ ਖਹਿਰਾ ਤੋਂ ਪੁੱਛਗਿਛ ਕਰਨ ਲਈ ਮਿਲੇ ਸਨ ਪਰ ਪੁਲਿਸ ਨੂੰ ਖਹਿਰਾ ਤੋਂ ਕੁਝ ਵੀ ਹਾਸਲ ਨਹੀਂ ਹੋ ਸਕਿਆ। ਪੁਲਿਸ ਨੇ ਸਾਲ 2015 ਦੇ NDPS ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਹੈ।

ਰਿਮਾਂਡ ਖਤਮ ਹੋਣ ‘ਤੇ ਪੁਲਿਸ ਨੇ ਖਹਿਰਾ ਨੂੰ ਸਖਤ ਸੁਰੱਖਿਆ ਦੇ ਵਿਚ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ। ਸਰਕਾਰੀ ਵਕੀਲ ਬਲਜੀਤ ਸਿੰਘ ਨੇ ਅਦਾਲਤ ਵਿਚ ਸਰਕਾਰ ਦਾ ਪੱਖ ਰੱਖੇ ਹੋਏ ਕਿਹਾ ਕਿ ਪੁਲਿਸ ਉਕਤ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਗੁਰਦੇਵ ਸਿੰਘ ਵੱਲੋਂ ਲਏ ਗਏ ਲੋਨ ਤੇ ਖਹਿਰਾ ਦੇ ਪਾਸਪੋਰਟ ਸਬੰਧੀ ਜਾਂਚ ਕਰਨਾ ਚਾਹੁੰਦੀ ਹੈ, ਇਸ ਲਈ ਖਹਿਰਾ ਦਾ ਹੋਰ ਪੁਲਿਸ ਰਿਮਾਂਡ ਵਧਾਇਆ ਜਾਵੇ।

ਇਹ ਵੀ ਪੜ੍ਹੋ : ਜਲੰਧਰ ‘ਚ ਡ੍ਰੋਨ ਉਡਾਉਣ ‘ਤੇ ਲੱਗੀ ਪਾਬੰਦੀ, DC ਵਿਸ਼ੇਸ਼ ਸਾਰੰਗਲ ਨੇ ਹੁਕਮ ਕੀਤੇ ਜਾਰੀ

ਦੂਜੇ ਪਾਸੇ ਖਹਿਰਾ ਦੇ ਵਕੀਲ ਨਿਤਿਨ ਮਿੱਢਾ ਤੇ ਸੰਜੀਵ ਕੰਬੋਜ ਨੇ ਸਰਕਾਰੀ ਵਕੀਲ ਦੀ ਦਲੀਲਾਂ ਦਾ ਵਿਰੋਧ ਕੀਤਾ ਤੇ ਕਿਹਾ ਕਿ ਪੁਲਿਸ 8 ਦਿਨ ਦੇ ਰਿਮਾਂਡ ਦੌਰਾਨ ਖਹਿਰਾ ਤੋਂ ਕੁਝ ਵੀ ਬਰਾਮਦ ਨਹੀਂ ਕਰ ਸਕੀ ਹੈ। ਬਚਾਅ ਪੱਖ ਦੀਆਂ ਦਲੀਲਾਂ ‘ਤੇ ਅਦਾਲਤ ਨੇ ਆਪਣੀ ਸਹਿਮਤੀ ਪ੍ਰਗਟਾਈ ਤੇ ਖਹਿਰਾ ਨੂੰ 27 ਅਕਤੂਬਰ ਤੱਕ ਨਿਆਇਕ ਹਿਰਾਸਤ ਵਿਚ ਨਾਭਾ ਜੇਲ੍ਹ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੁਲਿਸ ਨੂੰ ਨਹੀਂ ਮਿਲਿਆ ਸੁਖਪਾਲ ਖਹਿਰਾ ਦਾ ਰਿਮਾਂਡ,ਅਦਾਲਤ ਨੇ ਨਿਆਇਕ ਹਿਰਾਸਤ ‘ਚ ਨਾਭਾ ਜੇਲ੍ਹ ਭੇਜਿਆ appeared first on Daily Post Punjabi.