Sukhbir Badal and Akali leaders Archives - Daily Post Punjabi

ਸੁਣਾਈ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਲਾਏ ਜਾਣ ਤੋਂ ਬਾਅਦ ਮੰਗਲਵਾਰ ਨੂੰ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੀਲ੍ਹ ਚੇਅਰ ’ਤੇ ਬੈਠੇ ਹੋਏ ਹਨ। ਦੋਵਾਂ ਆਗੂਆਂ ਨੇ ਵਰਦੀ ਪਾ ਕੇ ਹੱਥ ‘ਚ ਬਰਛਾ ਫੜ੍ਹ ਕੇ ਵੀਲ੍ਹ ਚੇਅਰ ‘ਤੇ ਬੈਠ ਕੇ ਗੁਰੂਘਰ ‘ਚ ਸੇਵਾਦਾਰ ਦੀ ਡਿਊਟੀ ਨਿਭਾਈ।

Sukhbir Badal and Akali leaders

ਸੁਖਬੀਰ ਬਾਦਲ ਗੇਟ ‘ਤੇ ਸੇਵਾਦਾਰ ਦੀ ਸੇਵਾ ਨਿਭਾਉਣ ਪਿੱਛੋਂ ਸੰਗਤ ਦੇ ਨਾਲ ਗੁਰਬਾਣੀ ਸਰਵਣ ਕੀਤਾ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵਲੋਂ ਸੰਗਤਾਂ ਦੇ ਜੂਠੇ ਬਰਤਨਾਂ ਦੀ ਸੇਵਾ ਕੀਤੀ ਗਈ। ਉਨ੍ਹਾਂ ਨਾਲ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਆਗੂ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਨੇ ਇਹ ਸੇਵਾ 2 ਦਿਨ ਕਰਨੀ ਹੈ, ਜੋ ਕਿ 2-2 ਦਿਨ 2 ਘੰਟੇ ਲਈ ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ ਵੀ ਨਿਭਾਉਣੀ ਹੈ।

Sukhbir Badal and Akali leaders

ਇਹ ਵੀ ਪੜ੍ਹੋ : CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ।  ਇਸ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਸੁਖਬੀਰ ਬਾਦਲ ਤੇ ਹੋਰਨਾਂ ਨੂੰ ਸਜ਼ਾ ਸੁਣਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੁਣਾਈ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰ appeared first on Daily Post Punjabi.