Sukhbir Badal and Harsimrat Kaur Badal Archives - Daily Post Punjabi

ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।

Sukhbir Badal and Harsimrat Kaur Badal

ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵੈਕਸੀਨ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਟਵਿੱਟਰ ਤੋਂ ਬਿਨ੍ਹਾਂ ਗੂਗਲ, ਫੇਸਬੁੱਕ, ਵਟਸਐਪ ਮੰਤਰਾਲੇ ਦੀਆਂ ਸ਼ਰਤਾਂ ਨਾਲ ਹੋਏ ਸਹਿਮਤ

ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਕੇਂਦਰ ਵਿੱਚ ਸੰਗਤਾਂ ਨੂੰ ਮੁਫ਼ਤ ਵੈਕਸੀਨ ਲਗਾਈ ਜਾਵੇਗੀ।

Sukhbir Badal and Harsimrat Kaur Badal

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜਾ ‘ਤੇ ਵਿਸ਼ੇਸ਼ ਵੈਕਸੀਨ ਕੈਂਪ ਵੀ ਸ਼ੁਰੂ ਕੀਤਾ ਜਾਵੇਗਾ।  ਇਸ ਕੈਂਪ ਦੀ ਸ਼ੁਰੂਆਤ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾਵੇਗੀ।

ਇਹ ਵੀ ਦੇਖੋ: ‘‘ਯਾਰ ਮੈਂ Kanwar Grewal ਵਰਗਾ ਨਹੀਂ, ਕਨਵਰ ਗਰੇਵਾਲ ਮੇਰਾ ਵਰਗਾ ਹੋਊ’’ ਸੁਣੋ ਇਸ ਕਲਾਕਾਰ ਦੀਆਂ ਹੈਰਾਨਕੁੰਨ ਗੱਲਾਂ

The post ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.