Sukhbir Badal Announces Archives - Daily Post Punjabi

ਸਰਕਾਰ ਬਣਨ ‘ਤੇ ਮੁੜ ਬਣਨਗੇ ਨੀਲੇ ਕਾਰਡ, ਬੀਬੀਆਂ ਨੂੰ ਸਾਲਾਨਾ ਦੇਵਾਂਗੇ 24,000 ਰੁ : – ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮੁਕੇਰੀਆਂ ਦੇ ਦੌਰੇ ਦੌਰਾਨ ਵੱਡੇ ਐਲਾਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਸਕੀਮ ਬਾਦਲ ਸਰਕਾਰ ਸਮੇਂ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਪੰਜ ਸਾਲਾ ਤੋਂ ਬੱਚਿਆਂ ਨੂੰ ਸਕਾਲਰਸ਼ਿਪ ਨਹੀਂ ਦਿੱਤੀ ਗਈ।

Sukhbir badal announces

ਸੁਖਬੀਰ ਨੇ ਇਸ ਦੌਰਾਨ ਐਲਾਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਇਕ ਵਾਰ ਮੁੜ ਨੀਲੇ ਕਾਰਡ ਬਣਾਏ ਜਾਣਗੇ ਤੇ ਘਰ ਦੀਆਂ ਮੁਖੀ ਬੀਬੀਆਂ ਦੇ ਖਾਤਿਆਂ ਵਿੱਚ ਹਰ ਮਹੀਨੇ 2 ਹਜ਼ਾਰ ਰੁਪਏ ਭੇਜੇ ਜਾਣਗੇ। ਇਸ ਤਰ੍ਹਾਂ ਸਾਲਾਨਾ 24,000 ਰੁਪਏ ਬੀਬੀਆਂ ਦੇ ਖਾਤਿਆਂ ਵਿੱਚ ਭੇਜੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਮੋਗਾ ‘ਚ ਸੋਨੂੰ ਸੂਦ ਦੇ ਘਰ ਨਵਜੋਤ ਸਿੱਧੂ ਕਰਨਗੇ ਮੁਲਾਕਾਤ

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਿਧਾਨ ਸਭਾ ਵਿਚ ਜਦੋਂ ਸਵਾਲ ਪੁੱਛਿਆ ਸੀ ਕਿ ਕਾਂਗਰਸ ਦਾ ਰਾਜ ਰਿਹਾ ਹੈ, ਤੁਸੀਂ ਕੋਈ ਇਕ ਕੰਮ ਦੱਸ ਦਿਓ ਜਿਹੜਾ ਕੀਤਾ ਹੋਵੇ ਤਾਂ ਚੰਨੀ ਸਾਬ੍ਹ ਉਹ ਵੀ ਨਹੀਂ ਦੱਸ ਸਕੇ, ਅਖ਼ੀਰ ’ਚ ਚੰਨੀ ਨੇ ਕਿਹਾ ਕਿ ਪੇਚ ਵਰਕ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਸਿਰਫ਼ 5 ਸਾਲ ਜਨਤਾ ਨੂੰ ਲੁੱਟਿਆ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ’ਤੇ ਕਾਂਗਰਸੀ ਵਿਧਾਇਕਾਂ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।

Sukhbir badal announces

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਿਹੜੇ ਵਿਕਾਸ ਕਾਰਜਾਂ ਦੇ ਕੰਮ ਕਰਨ ਵਾਲੇ ਹਨ, ਉਹ ਕਰਦੇ ਨਹੀਂ ਪਏ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਤਾਂ ਇਸ ਕਰਕੇ ਮੁੱਖ ਮੰਤਰੀ ਬਣਾਇਆ ਗਿਆ ਹੈ ਕਿ ਸਾਰੇ ਪਾਪ ਹੁਣ ਕੈਪਟਨ ਦੇ ਸਿਰ ’ਤੇ ਸੁੱਟ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜ ਸਾਲ ਸਕਾਲਰਸ਼ਿਪ ਬੱਚਿਆਂ ਨੂੰ ਨਹੀਂ ਦਿੱਤੀ ਗਈ। ਮੰਤਰੀ ਧਰਮਸੋਤ ਨੇ ਜਦੋਂ ਸਕਾਲਰਸ਼ਿਪ ਨੂੰ ਲੈ ਕੇ ਘਪਲਾ ਕੀਤਾ ਸੀ ਤਾਂ ਚੰਨੀ ਮੰਤਰੀ ਰਹਿੰਦੇ ਹੋਏ ਵੀ ਕੁਝ ਨਹੀਂ ਬੋਲਿਆ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਨੌਕਰੀਆਂ ਵਿੱਚ 50 ਫੀਸਦੀ ਸੀਟਾਂ ਕੁੜੀਆਂ ਲਈ ਰਿਜ਼ਰਵ ਕੀਤੀਆਂ ਜਾਣਗੀਆਂ ਅਤੇ ਘੱਟ-ਘੱਟ 10 ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਵਿਚ ਕੱਢੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਸਰਕਾਰ ਬਣਨ ‘ਤੇ ਮੁੜ ਬਣਨਗੇ ਨੀਲੇ ਕਾਰਡ, ਬੀਬੀਆਂ ਨੂੰ ਸਾਲਾਨਾ ਦੇਵਾਂਗੇ 24,000 ਰੁ : – ਸੁਖਬੀਰ ਬਾਦਲ appeared first on Daily Post Punjabi.

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 77 ਮੈਂਬਰੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 77 ਮੈਂਬਰੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ) ਦਾ ਐਲਾਨ ਕੀਤਾ ਹੈ।

Sukhbir Badal Announces

ਇਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਐਲਾਨੀ ਗਈ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ।

Sukhbir Badal Announces

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਪੀ.ਏ.ਸੀ ਵਿੱਚ ਸ਼ਾਮਿਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਵਨਿੰਦਰ ਕੌਰ ਲੂੰਬਾ, ਬ੍ਰਿਜ ਭੁਪਿੰਦਰ ਸਿੰਘ ਕੰਗ ਲਾਲੀ, ਸ਼ੀ੍ਰ ਨੁਸਰਤ ਇਕਰਾਮ ਖਾਂ, ਡਾ. ਦਲਬੀਰ ਸਿੰਘ ਵੇਰਕਾ, ਸ. ਹਰੀ ਸਿੰਘ ਪ੍ਰੀਤ ਟਰੇੈਕਟਰਜ ਨਾਭਾ, ਭਾਈ ਰਾਮ ਸਿੰਘ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਲਜਾਰ ਸਿੰਘ ਦਿੜਬਾ, ਡਾ. ਨਿਸ਼ਾਨ ਸਿੰਘ ਬੁਢਲਾਢਾ, ਸ. ਜਸਪਾਲ ਸਿੰਘ ਗਿਆਸਪੁਰਾ, ਸ. ਗੁਰਮੀਤ ਸਿੰਘ ਕੁਲਾਰ, ਸ. ਰਵਿੰਦਰ ਸਿੰਘ ਚੀਮਾ ਸੁਨਾਮ, ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਪਠਾਨਕੋਟ, ਸ. ਰਵਿੰਦਰ ਸਿੰਘ ਬੱਬਲ ਫਿਰੋਜਪੁਰ, ਸ. ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ, ਡਾ. ਹਰਜਿੰਦਰ ਜੱਖੂ, ਸ. ਪਰਮਜੀਤ ਸਿੰਘ ਖਾਲਸਾ ਬਰਨਾਲਾ, ਸ. ਪਰਮਜੀਤ ਸਿੰਘ ਮੱਕੜ ਰੋਪੜ, ਜਥੇਦਾਰ ਮੋਹਣ ਸਿੰਘ ਢਾਹੇ ਸ਼੍ਰੀ ਅਨੰਦਪੁਰ ਸਾਹਿਬ ਸ਼ਾਮਿਲ ਹਨ।

ਇਹ ਵੀ ਪੜ੍ਹੋ: ASI ਜਬਰ ਜਨਾਹ ਮਾਮਲੇ ‘ਚ ਹਾਈਕੋਰਟ ਨੇ ਬਠਿੰਡਾ ਪੁਲਿਸ ਦਿੱਤਾ ਝੱਟਕਾ, ਬਣਾਈ ਨਵੀਂ SIT

ਇਸ ਤੋਂ ਇਲਾਵਾ ਸ਼੍ਰੀ ਵਿਸ਼ਨੂੁੰ ਸ਼ਰਮਾ ਸਾਬਕਾ ਮੇਅਰ ਪਟਿਆਲਾ, ਸ਼੍ਰੀ ਸੁਰੇਸ਼ ਸਹਿਗਲ ਸਾਬਕਾ ਮੇਅਰ ਜਲੰਧਰ, ਗਿਆਨੀ ਨਰੰਜਣ ਸਿੰਘ ਭੁਟਾਲ ਲਹਿਰਾਗਾਗਾ, ਜਥੇਦਾਰ ਜਗੀਰ ਸਿੰਘ ਵਡਾਲਾ ਕਪੂਰਥਲਾ, ਸ. ਤੇਜਾ ਸਿੰਘ ਕਮਾਲਪੁਰਾ, ਪ੍ਰੋ. ਮਨਜੀਤ ਸਿੰਘ ਜਲੰਧਰ, ਸ. ਗੁਰਇਕਬਾਲ ਸਿੰਘ ਮਾਹਲ ਕਾਦੀਆਂ, ਸ. ਕਮਲਜੀਤ ਸਿੰਘ ਭਾਟੀਆ ਜਲੰਧਰ, ਸ. ਗੁਰਵਿੰਦਰ ਸਿੰਘ ਸ਼ਾਮਪੁਰਾ, ਕਰਨਲ ਦਰਸ਼ਨ ਸਿੰਘ ਸਮਾਧਭਾਈ, ਸ. ਅਮਰੀਕ ਸਿੰਘ ਖਲੀਲਪੁਰ, ਸ. ਨਰਿੰਦਰ ਸਿੰਘ ਵਾੜਾ ਦੀਨਾਨਗਰ, ਸ. ਸੁਖਬੀਰ ਸਿੰਘ ਵਾਹਲਾ ਬਟਾਲਾ, ਸ. ਨਿਰਮਲ ਸਿੰਘ ਐਸ.ਐਸ ਲੁਧਿਆਣਾ, ਸ. ਜਗਤਾਰ ਸਿੰਘ ਰਾਜੇਆਣਾ, ਸ. ਇੰਦਰਜੀਤ ਸਿੰਘ ਰੰਧਾਵਾ ਡੇਰਾਬਾਬਾ ਨਾਨਕ, ਸ਼ੀ੍ਰ ਅਸ਼ੋਕ ਕੁਮਾਰ ਮੱਕੜ ਲੁਧਿਆਣਾ, ਸ. ਸੁਰਜੀਤ ਸਿੰਘ ਦੰਗਾਪੀੜਤ ਲੁਧਿਆਣਾ, ਸ. ਨਵਤੇਜ ਸਿੰਘ ਕੌਣੀ, ਸ. ਜਗਰੂਪ ਸਿੰਘ ਸੰਗਤ ਬਠਿੰਡਾ, ਸ. ਰਾਜਬੀਰ ਸਿੰਘ ਉਦੋਨੰਗਲ, ਸ. ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੇੈਨ ਬਰਨਾਲਾ, ਸ. ਕਰਮਜੀਤ ਸਿੰਘ ਭਗੜਾਣਾ, ਸ਼ੀ੍ਰ ਸਤਪਾਲ ਸਿੰਗਲਾ ਲਹਿਰਾਗਾਗਾ, ਸ. ਹਰਜੀਵਨਪਾਲ ਸਿੰਘ ਗਿੱਲ ਦੋਰਾਹਾ, ਸ. ਗੁਰਪ੍ਰੀਤ ਸਿੰਘ ਚੀਮਾ ਦਸੂਹਾ, ਸ. ਗੁਰਪ੍ਰੀਤ ਸਿੰਘ ਮਲੂਕਾ, ਡਾ. ਅਮਰਜੀਤ ਸਿੰਘ ਥਿੰਦ, ਸ. ਸੱਜਣ ਸਿੰਘ ਚੀਮਾ ਸੁਲਤਾਨਪੁਰ ਲੋਧੀ, ਸ. ਰਣਜੀਤ ਸਿੰਘ ਖੋਜੇਵਾਲ, ਸ਼੍ਰੀ ਮਦਨ ਲਾਲ ਬੱਗਾ, ਸ. ਲਖਬੀਰ ਸਿੰਘ ਲੌਟ ਨੂੰ ਸ਼ਾਮਿਲ ਕੀਤਾ ਹੈ।

ਦੱਸ ਦੇਈਏ ਕਿ ਇਸ ਵਿੱਚ ਜਥੇਦਾਰ ਸੰਤੋਖ ਸਿੰਘ ਮੱਲਾ ਬੰਗਾ, ਮਾਸਟਰ ਬਲਵਿੰਦਰ ਸਿੰਘ ਗੋਰਾਇਆ ਜਲਾਲਾਬਾਦ, ਸ. ਜਰਨੈਲ ਸਿੰਘ ਡੋਗਰਾਂਵਾਲਾ,  ਦਿਲਬਾਗ ਹੁਸੈਨ ਜਲੰਧਰ, ਸ. ਸੁਖਵਿੰਦਰਪਾਲ ਸਿੰਘ ਮਿੰਟਾ ਪਟਿਆਲਾ, ਸ. ਇਕਬਾਲ ਸਿੰਘ ਚੰਨੀ ਖੰਨਾ, ਸ.ਬਲਦੇਵ ਸਿੰਘ ਕੈਮਪੁਰ ਹਰਿਆਣਾ, ਸ. ਦਵਿੰਦਰ ਸਿੰਘ ਬੱਬਲ ਜਲਾਲਾਬਾਦ, ਸ. ਕੰਵਲਜੀਤ ਸਿੰਘ ਅਜਰਾਣਾ ਹਰਿਆਣਾ, ਸ. ਪਰਮਜੀਤ ਸਿੰਘ ਲੱਖੇਵਾਲ ਚਮਕੌਰ ਸਾਹਿਬ, ਸ. ਸੁਖਬੀਰ ਸਿੰਘ ਮਾਂਡੀ ਹਰਿਆਣਾ, ਸ. ਸੰਤ ਸਿੰਘ  ਕੰਧਾਰੀ ਹਰਿਆਣਾ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ ਹਰਿਆਣਾ, ਸ਼੍ਰੀ ਸੰਦੀਪ ਗਲਹੋਤਰਾ ਫਾਜਲਿਕਾ, ਸ. ਹਰਜਿੰਦਰ ਸਿੰਘ ਲੱਲੀਆ ਫਿਲੌਰ, ਸ. ਹਰਦਲਬੀਰ ਸਿੰਘ ਸ਼ਾਹ, ਸ. ਸੁੱਚਾ ਸਿੰਘ ਧਰਮੀਫੌਜੀ, ਸ. ਮੋਹਣ ਸਿੰਘ ਬੰਗੀ ਤਲਵੰਡੀ ਸਾਬੋ, ਸ. ਗੁਰਲਾਲ ਸਿੰਘ ਦਾਨੇਵਾਲੀਆ, ਸ਼ੀ੍ਰ ਇੰਦਰ ਸ਼ੇਖੜੀ ਬਟਾਲਾ, ਸ. ਪ੍ਰੀਤਮ ਸਿੰਘ ਬਸਤੀ ਮਿੱਠੂ ਜਲੰਧਰ, ਸ਼ੀ੍ਰ ਕੀਮਤੀ ਭਗਤ ਜਲੰਧਰ, ਸ਼੍ਰੀ ਮਹਿੰਦਰ ਕੁਮਾਰ ਪੱਪੂ ਰਾਜਪੁਰਾ, ਸ਼੍ਰੀ ਸਤੀਸ਼ ਮਲਹੋਤਰਾ ਲੁਧਿਆਣਾ ਅਤੇ ਸ. ਸੰਪੂਰਨ ਸਿੰਘ ਬਹਿਕ ਖਾਸ ਫਿਰੋਜਪੁਰ ਦੇ ਨਾਮ ਵੀ ਸ਼ਾਮਿਲ ਹਨ।

ਇਹ ਵੀ ਦੇਖੋ: ਦੋ ਏਐੱਸਆਈਜ਼ ਦੇ ਕਤਲ ਦਾ ਮਾਮਲਾ, ਪਿਤਾ ‘ਤੇ ਇਲਜ਼ਾਮ, ਮਾਂ ਤੇ 4 ਸਾਲ ਦਾ ਮਾਸੂਮ ਪੁਲਿਸ ਹਿਰਾਸਤ ‘ਚ ?

The post ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 77 ਮੈਂਬਰੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਐਲਾਨ appeared first on Daily Post Punjabi.