Sukhbir Badal arrived Chintpurni Archives - Daily Post Punjabi

ਨਰਾਤਿਆਂ ਦੇ ਪਹਿਲੇ ਦਿਨ ਮਾਤਾ ਚਿੰਤਪੂਰਨੀ ਦੇ ਦਰਬਾਰ ਦਰਸ਼ਨ ਕਰਨ ਲਈ ਪਹੁੰਚੇ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲੇ ਨਰਾਤੇ ‘ਤੇ ਮਾਤਾ ਚਿੰਤਪੁਰਨੀ ਦੇ ਦਰਬਾਰ ਵਿੱਚ ਹਾਜ਼ਰੀ ਲਗਾਈ ਤੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਐੱਨਕੇ ਸ਼ਰਮਾ ਤੇ ਭਾਜਪਾ ਤੋਂ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਮੌਜੂਦ ਰਹੇ।

Sukhbir Badal arrived Chintpurni

ਆਪਣੇ ਸਮਰਥਕਾਂ ਨਾਲ ਹਿਮਾਚਲ ਪ੍ਰਦੇਸ਼ ਦੇ ਊਨਾ ਸਥਿਤ ਮਾਤਾ ਚਿੰਤਪੁਰਨੀ ਮੰਦਿਰ ਵਿੱਚ ਸੁਖਬੀਰ ਬਾਦਲ ਮੱਥਾ ਟੇਕਣ ਸਵੇਰੇ ਹੀ ਪਹੁੰਚੇ ਸਨ। ਇਸ ਮੌਕੇ ਮੰਦਿਰ ਦੇ ਪੁਜਾਰੀਆਂ ਨੇ ਸੁਖਬੀਰ ਬਾਦਲ ਨੂੰ ਮਾਤਾ ਦੀ ਚੁੰਨੀ ਭੇਂਟ ਕਰ ਕੇ ਆਸ਼ੀਰਵਾਦ ਦਿੱਤਾ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਵੱਡਾ ਐਲਾਨ, ਕਿਹਾ-‘ਲਖੀਮਪੁਰ ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ’

ਇਸ ਮੌਕੇ ਪੁਜਾਰੀਆਂ ਨੇ ਕਿਹਾ ਕਿ ਉਹ ਵਾਅਦਾ ਕਰ ਕੇ ਜਾਣ ਕਿ ਸੱਤਾ ਵਿੱਚ ਵਾਪਸ ਆਉਣ ਤੋਂ ਬਾਅਦ ਉਹ ਮਾਤਾ ਦੇ ਦਰਬਾਰ ਵਿੱਚ ਹਾਜ਼ਰੀ ਲਗਵਾਉਣ ਜ਼ਰੂਰ ਆਉਣਗੇ। ਜਿਸ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜ਼ਰੂਰ ਆਉਣਗੇ।

Sukhbir Badal arrived Chintpurni

ਦੱਸ ਦੇਈਏ ਕਿ  ਅੱਜ ਤੋਂ ਨਰਾਤਿਆਂ ਦਾ ਪਵਿੱਤਰ ਤਿਓਹਾਰ ਸ਼ੁਰੂ ਹੋ ਗਿਆ ਹੈ। ਅਗਲੇ 9 ਦਿਨਾਂ ਤੱਕ ਮਾਤਾ ਰਾਣੀ ਦੀ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ। ਇਸ ਤਿਓਹਾਰ ਦੀ ਸਮਾਪਤੀ 15 ਅਕਤੂਬਰ ਨੂੰ ਹੋਵੇਗੀ।

ਦੇਖੋ ਵੀਡੀਓ : Sabudana Nashta Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਨਰਾਤਿਆਂ ਦੇ ਪਹਿਲੇ ਦਿਨ ਮਾਤਾ ਚਿੰਤਪੂਰਨੀ ਦੇ ਦਰਬਾਰ ਦਰਸ਼ਨ ਕਰਨ ਲਈ ਪਹੁੰਚੇ ਸੁਖਬੀਰ ਬਾਦਲ appeared first on Daily Post Punjabi.