Sukhbir Badal big announcement Archives - Daily Post Punjabi

ਸੁਖਬੀਰ ਬਾਦਲ ਵੱਲੋਂ ਨਸ਼ੇ ਦੀ ਰੋਕਥਾਮ ਤੇ ਗਰੀਬਾਂ ਨੂੰ 5 ਲੱਖ ਪੱਕੇ ਮਕਾਨ ਦੇਣ ਸਣੇ ਵੱਡੇ ਐਲਾਨ
ਪੰਜਾਬ ਵਿਧਾਨ ਸਭ ਚੋਣਾਂ ਲਈ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਚੋਣ ਮੈਨੀਫ਼ੈਸਟੋ ਜਾਰੀ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ‘ਤੇ ਕੱਚੇ ਘਰਾਂ ਵਾਲਿਆਂ ਨੂੰ 5 ਲੱਖ ਪੱਕੇ ਮਕਾਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਬੇਘਰੇ ਪਰਿਵਾਰਾਂ ਨੂੰ 5 ਮਰਲੇ ਦੇ ਮੁਫ਼ਤ ਪਲਾਟ ਦਿੱਤੇ ਜਾਣਗੇ। ਸੁਖਬੀਰ ਬਾਦਲ ਵੱਲੋਂ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਵੀ ਕਈ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿੱਚ ਆਉਣ ‘ਤੇ ਨਸ਼ਿਆਂ ਨੂੰ ਰੋਕਿਆ ਜਾਵੇਗਾ ਤੇ ਸਖਤ ਕਾਨੂੰਨ ਵਿਵਸਥਾ ਕੀਤੀ ਜਾਵੇਗੀ।

Sukhbir Badal big announcement

ਨਸ਼ੇ ਦੀ ਰੋਕਥਾਮ ਲਈ ਵੱਡੇ ਐਲਾਨ

ਕਾਂਗਰਸ ਸਰਕਾਰ ਦੇ ਰਾਜ ਵਿੱਚ ਫੈਲੇ ਡਰੱਗ ਮਾਫੀਏ ਦਾ ਸਫਾਇਆ ਹੋਵੇਗਾ

ਨਸ਼ਾ ਤਸਕਰਾਂ, ਵੇਚਣ ਵਾਲਿਆਂ ਅਤੇ ਉਨ੍ਹਾਂ ਦੇ ਆਕਾਵਾਂ ਦੀ ਪਛਾਣ ਕਰਨ ਲਈ ਵਿਸ਼ੇਸ਼ ਅਭਿਆਨ ਚਲਾਏ ਜਾਣਗੇ, ਤਾਂ ਜੋ ਉਨ੍ਹਾਂ ਦੇ ਖਿਲਾਫ਼ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ

ਨਸ਼ੇ ਦੀ ਮਾਰ ਹੇਠ ਆਏ ਪਰਿਵਾਰਾਂ ਦੇ ਮੈਂਬਰਾਂ ਨੂੰ ਨਸ਼ਾ ਛੱਡਣ ਦੇ ਇਲਾਜ ਲਈ ਵਿਸ਼ੇਸ਼ ਸਹਾਇਤਾ

ਸਰਕਾਰ ਨਵੇਂ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬੇ ਕੇਂਦਰਾਂ ਨੂੰ ਬੁਨਿਆਦੀ ਢਾਂਚਾ, ਮੈਨਪਾਵਰ ਅਤੇ ਡਾਕਟਰ ਦੀ ਮਾਹਿਰ ਟੀਮ ਨਾਲ ਸਥਾਪਿਤ ਕਰੇਗੀ

ਸਰਕਾਰ ਨਸ਼ੇ ਦੇ ਆਦੀਆਂ ਲਈ ਇੱਕ ਸਾਲ ਦੇ ਵੋਕੇਸ਼ਨਲ ਟ੍ਰੇਨਿੰਗ ਕੋਰਸ ਦੀ ਪੇਸ਼ਕਸ਼ ਕਰੇਗੀ

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਬਾਰੇ ਜਾਗਰੂਕਤਾ ਦੇ ਪਸਾਰੇ ਲਈ ਨਸ਼ਾ ਜਾਗਰੂਕਤਾ ਨਾਮ ਦਾ ਪਾਠ ਸ਼ਾਮਲ ਕੀਤਾ ਜਾਵੇਗਾ

ਹਰ ਪਿੰਡ ਸਮੇਤ ਸ਼ਹਿਰਾਂ ਦੇ ਮਿਊਂਸੀਪਲ ਵਾਰਡਾਂ ਵਿੱਚ ਨਸ਼ਾ ਛਡਾਊ ਕਮੇਟੀਆਂ ਦੀ ਸਥਾਪਨਾ

ਐੱਨ.ਡੀ.ਪੀ.ਐੱਸ. ਦੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਸੂਬੇ ਵਿੱਚ ਲਾਈਸੈਂਸ ਅਤੇ ਵਿਕਰੀ ਲਈ ਕਾਨੂੰਨ ਬਣਾਉਣਾ

ਮੁੱਖ ਮੰਤਰੀ ਅਤੇ ਸੂਬੇ ਦੇ ਸਾਂਝੇ ਕੰਟਰੋਲ ਅਧੀਨ ਸੂਬਾ ਪੱਧਰੀ ਡਰੱਗ ਵਾਰ ਰੂਮ ਸਥਾਪਿਤ ਕਰਨਾ

ਇਹ ਵੀ ਪੜ੍ਹੋ: ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ, ਕਿਹਾ ‘ਮੈਂ ਅੱਤਵਾਦੀ ਨਹੀਂ, PM ਬੋਲੇ, – ‘ਮੇਰਾ ਵੀ ਰੋਕਿਆ ਸੀ’

ਕਾਨੂੰਨ ਤੇ ਵਿਵਸਥਾ

ਸੂਬੇ ਭਰ ਵਿੱਚ ਸੀ.ਸੀ.ਟੀ.ਵੀ. ਕੈਮਰਾ ਨੈੱਟਵਰਕ ਦਾ ਵਿਸਥਾਰ ਕਰ ਨਾਗਰਿਕਾਂ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕੀਤੀ ਜਾਵੇਗੀ

ਮਹਿਲਾ ਕਾਂਸਟੇਬਲਾਂ ਦੀ ਤਾਕਤ ਅਤੇ ਸੰਖਿਆ ਵਧਾਈ ਜਾਵੇਗੀ

ਮਹਿਲਾ ਥਾਣਿਆਂ ਦੀ ਗਿਣਤੀ ਵਧਾਈ ਜਾਵੇਗੀ

ਪੰਜਾਬ ਹੋਮਗਾਰਡ ਜਵਾਨਾਂ ਦੀ ਰੈਗੂਲਰ ਆਧਾਰ ‘ਤੇ ਭਰਤੀ ਕੀਤੀ ਜਾਵੇਗੀ

ਪੀ.ਐੱਚ.ਜੀ ਜਵਾਨਾਂ ਨੂੰ ਪੁਲਿਸ ਦੀ ਭਰਤੀ ਵਿੱਚ 10% ਕੋਟਾ ਦਿੱਤਾ ਜਾਵੇਗਾ

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਸੁਖਬੀਰ ਬਾਦਲ ਵੱਲੋਂ ਨਸ਼ੇ ਦੀ ਰੋਕਥਾਮ ਤੇ ਗਰੀਬਾਂ ਨੂੰ 5 ਲੱਖ ਪੱਕੇ ਮਕਾਨ ਦੇਣ ਸਣੇ ਵੱਡੇ ਐਲਾਨ appeared first on Daily Post Punjabi.

ਸੁਖਬੀਰ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਅੱਜ ਪਹੁੰਚਣਗੇ ਮਲੋਟ ਹਲਕੇ ‘ਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਗਸਤ ਨੂੰ ਮਲੋਟ ਹਲਕੇ ਵਿਚ ਪੁੱਜ ਰਹੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਲੋਟ ਪੁੱਜਣ ਸਬੰਧੀ ਮਲੋਟ ਹਲਕੇ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਿੰਡ ਮਲੋਟ ਵਿਖੇ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਹੋਰ ਆਗੂ ਪੁੱਜੇ।

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੁਆਗਤ ਵਿਚ ਸਵੇਰੇ 9 ਵਜੇ ਮੋਟਰਸਾਈਕਲ ਰੈਲੀ ਕੀਤੀ ਜਾਵੇਗੀ ਅਤੇ ਕਾਫ਼ਲੇ ਦੇ ਰੂਪ ਵਿੱਚ ਸਰਦਾਰ ਬਾਦਲ ਦਾਣਾ ਮੰਡੀ ਪਹੁੰਚਣਗੇ। ਇੱਥੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਸਿਟੀ ਵਿੱਚ ਸਾਢੇ ਦਸ ਵਜੇ, ਬਾਰ ਐਸੋਸ਼ੀਏਸ਼ਨ ਵਿੱਚ ਸਾਢੇ ਗਿਆਰਾਂ ਵਜੇ, ਕ੍ਰਿਸ਼ਨਾ ਮੰਦਿਰ ਅਤੇ ਗਊਸ਼ਾਲਾ ਵਿਚ ਸਵਾ 12 ਵਜੇ, ਗੁਰੂ ਰਵਿਦਾਸ ਭਵਨ ਵਿਖੇ 2 ਵਜੇ ਦੁਪਹਿਰ, Punjab Palace ਵਿਚ ਤਿੰਨ ਵਜੇ, ਐਮ ਸੀ ਹਰਬੰਸ ਬਰਾੜ ਦੇ ਘਰ ਚਾਰ ਵਜੇ, ਸ਼ਾਮ ਪੰਜ ਵਜੇ ਧਰਮਸ਼ਾਲਾ ਜੰਡੀਵਾਲਾ, 6 ਵਜੇ ਚੇਅਰਮੈਨ ਰਾਜ ਰੱਸੇ ਵੱਟ ਦੇ ਘਰ ਅਤੇ ਅਖੀਰ ਵਿੱਚ ਸ਼ਾਮ 7 ਵਜੇ ਐਮਸੀ ਸੁਰੇਸ਼ ਸ਼ਰਮਾ ਦੇ ਘਰ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ।

ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹੋ ਰਹੀਆਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ ਇਸ ਮੌਕੇ ਪ੍ਰਧਾਨ ਨਿੱਪੀ ਔਲਖ ਸ਼ਹਿਰੀ ਪ੍ਰਧਾਨ ਕੌਂਸਲਰ ਹਰਬੰਸ ਸਿੰਘ ਬਰਾੜ ਪ੍ਰਧਾਨ ਪ੍ਰਿਤਪਾਲ ਸਿੰਘ ਮਾਨ ਸਤਪਾਲ ਭੂੰਦੜ ਤੇ ਹੋਰ ਆਗੂ ਵੀ ਇਸ ਮੌਕੇ ਮੌਜੂਦ ਰਹੇ।

The post ਸੁਖਬੀਰ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਅੱਜ ਪਹੁੰਚਣਗੇ ਮਲੋਟ ਹਲਕੇ ‘ਚ appeared first on Daily Post Punjabi.

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ ਡਿਪਟੀ CM
Sukhbir Badal big announcement: ਪੰਜਾਬ ਵਿੱਚ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਇਸੇ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਲਾਨ ਕਰਦਿਆਂ ਕਿਹਾ ਕਿ ਜੇਕਰ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇੱਕ ਦਲਿਤ ਚਿਹਰਾ ਪਾਰਟੀ ਦਾ ਉਪ ਮੁੱਖ ਮੰਤਰੀ ਹੋਵੇਗਾ ।

Sukhbir Badal big announcement

ਦਰਅਸਲ, ਸੁਖਬੀਰ ਬਾਦਲ ਅੱਜ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜਲੰਧਰ ਪਹੁੰਚੇ ਸਨ, ਜਿੱਥੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਡਾ. ਅੰਬੇਡਕਰ ਦੇ ਨਾਮ ’ਤੇ ਇੱਕ ਵਿਸ਼ਾਲ ਯੂਨੀਵਰਸਿਟੀ ਬਣਾਈ ਜਾਵੇਗੀ।

ਇਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾ ਸਕਦੀਆਂ ਹਨ । ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਕੁਝ ਸਿਆਸੀ ਪਾਰਟੀਆਂ ਦੇ ਨਾਲ ਗੱਲਬਾਤ ਚੱਲ ਰਹੀ ਹੈ ।

ਇਹ ਵੀ ਦੇਖੋ: ਦੇਸੀ ਤਰੀਕਿਆਂ ਨਾਲ ਵਰਜਿਸ਼ ਕਰਕੇ ਸਟੀਲ ਬਾਡੀ ਬਣਾ ਲਈ ਗੁਰਦਾਸਪੁਰ ਦੇ ਇਸ ਨੌਜਵਾਨ ਨੇ

The post ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ ਡਿਪਟੀ CM appeared first on Daily Post Punjabi.