Sukhbir Badal discharged from hospital Archives - Daily Post Punjabi

ਸੁਖਬੀਰ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਅੱਜ ਪਹੁੰਚਣਗੇ ਮਲੋਟ ਹਲਕੇ ‘ਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਗਸਤ ਨੂੰ ਮਲੋਟ ਹਲਕੇ ਵਿਚ ਪੁੱਜ ਰਹੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਲੋਟ ਪੁੱਜਣ ਸਬੰਧੀ ਮਲੋਟ ਹਲਕੇ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਿੰਡ ਮਲੋਟ ਵਿਖੇ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਹੋਰ ਆਗੂ ਪੁੱਜੇ।

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੁਆਗਤ ਵਿਚ ਸਵੇਰੇ 9 ਵਜੇ ਮੋਟਰਸਾਈਕਲ ਰੈਲੀ ਕੀਤੀ ਜਾਵੇਗੀ ਅਤੇ ਕਾਫ਼ਲੇ ਦੇ ਰੂਪ ਵਿੱਚ ਸਰਦਾਰ ਬਾਦਲ ਦਾਣਾ ਮੰਡੀ ਪਹੁੰਚਣਗੇ। ਇੱਥੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਸਿਟੀ ਵਿੱਚ ਸਾਢੇ ਦਸ ਵਜੇ, ਬਾਰ ਐਸੋਸ਼ੀਏਸ਼ਨ ਵਿੱਚ ਸਾਢੇ ਗਿਆਰਾਂ ਵਜੇ, ਕ੍ਰਿਸ਼ਨਾ ਮੰਦਿਰ ਅਤੇ ਗਊਸ਼ਾਲਾ ਵਿਚ ਸਵਾ 12 ਵਜੇ, ਗੁਰੂ ਰਵਿਦਾਸ ਭਵਨ ਵਿਖੇ 2 ਵਜੇ ਦੁਪਹਿਰ, Punjab Palace ਵਿਚ ਤਿੰਨ ਵਜੇ, ਐਮ ਸੀ ਹਰਬੰਸ ਬਰਾੜ ਦੇ ਘਰ ਚਾਰ ਵਜੇ, ਸ਼ਾਮ ਪੰਜ ਵਜੇ ਧਰਮਸ਼ਾਲਾ ਜੰਡੀਵਾਲਾ, 6 ਵਜੇ ਚੇਅਰਮੈਨ ਰਾਜ ਰੱਸੇ ਵੱਟ ਦੇ ਘਰ ਅਤੇ ਅਖੀਰ ਵਿੱਚ ਸ਼ਾਮ 7 ਵਜੇ ਐਮਸੀ ਸੁਰੇਸ਼ ਸ਼ਰਮਾ ਦੇ ਘਰ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ।

ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹੋ ਰਹੀਆਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ ਇਸ ਮੌਕੇ ਪ੍ਰਧਾਨ ਨਿੱਪੀ ਔਲਖ ਸ਼ਹਿਰੀ ਪ੍ਰਧਾਨ ਕੌਂਸਲਰ ਹਰਬੰਸ ਸਿੰਘ ਬਰਾੜ ਪ੍ਰਧਾਨ ਪ੍ਰਿਤਪਾਲ ਸਿੰਘ ਮਾਨ ਸਤਪਾਲ ਭੂੰਦੜ ਤੇ ਹੋਰ ਆਗੂ ਵੀ ਇਸ ਮੌਕੇ ਮੌਜੂਦ ਰਹੇ।

The post ਸੁਖਬੀਰ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਅੱਜ ਪਹੁੰਚਣਗੇ ਮਲੋਟ ਹਲਕੇ ‘ਚ appeared first on Daily Post Punjabi.

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੁਣ ਘਰ ‘ਚ ਰਹਿਣਗੇ ਏਕਾਂਤਵਾਸ
Sukhbir Badal discharged from hospital: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਬੁੱਧਵਾਰ ਛੁੱਟੀ ਦੇ ਦਿੱਤੀ ਗਈ ਹੈ । ਜਿਸ ਤੋਂ ਬਾਅਦ ਉਹ ਸਿਹਤਯਾਬ ਹੋ ਕੇ ਘਰ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੀ ਦਿੱਲੀ ਸਥਿਤ ਰਿਹਾਇਸ਼ ’ਤੇ ਚਲੇ ਗਏ ਹਨ, ਜਿੱਥੇ ਕੁਝ ਦਿਨ ਆਰਾਮ ਕਰਨ ਤੋਂ ਬਾਅਦ ਉਹ ਪਿੰਡ ਵਾਪਸ ਜਾਣਗੇ ।

Sukhbir Badal discharged from hospital

ਜ਼ਿਕਰਯੋਗ ਹੈ ਕਿ 16 ਮਾਰਚ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਘਰ ਵਿੱਚ ਹੀ ਆਈਸੋਲੇਟ ਹੋ ਗਏ ਸਨ । ਪਰ ਬਾਅਦ ਵਿੱਚ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸਿਹਤ ਠੀਕ ਨਾ ਹੋਣ ਕਰਕੇ 17 ਮਾਰਚ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਖ਼ੁਦ ਦੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ ਅਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ।

ਇਹ ਵੀ ਦੇਖੋ: ਕੁੜੀ ਨੇ ਜਨਮ ਤੋਂ ਹੀ ਗੂੰਗੇ-ਬੋਲੇ ਨੌਜਵਾਨ ਨੂੰ ਚੁਣਿਆ ਆਪਣਾ ਹਮਸਫਰ, ਦੁਨੀਆਂ ਵਾਲਿਆਂ ਦੀ ਨਹੀਂ ਕੀਤੀ ਪ੍ਰਵਾਹ

The post ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੁਣ ਘਰ ‘ਚ ਰਹਿਣਗੇ ਏਕਾਂਤਵਾਸ appeared first on Daily Post Punjabi.