Sukhbir badal wishes birthday Archives - Daily Post Punjabi

ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਕਿਹਾ- ‘ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ’
ਅੱਜ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਜਨਮ ਦਿਨ ਹੈ। ਇਸ ਮੌਕੇ ਹਰਸਿਮਰਤ ਬਾਦਲ ਨੂੰ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਨੇ ਟਵੀਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ ਹੈ । ਸੁਖਬੀਰ ਬਾਦਲ ਨੇ ਟਵੀਟ ਵਿੱਚ ਕੁਝ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Sukhbir badal wishes birthday

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ, “ਜਨਮ ਦਿਨ ਮੁਬਾਰਕ ਹਰਸਿਮਰਤ ! ਤੁਸੀਂ ਸਾਡੇ ਲਈ ਜੋ ਕੁਝ ਕਰਦੇ ਹੋ, ਉਸ ਲਈ ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ । ਤੁਸੀਂ ਸਾਡੇ ਸਾਰਿਆਂ ਦੇ ਜੀਵਨ ਵਿੱਚ ਇੱਕ ਬਰਕਤ ਹੋ। ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਤੁਹਾਨੂੰ ਹਮੇਸ਼ਾ ਆਪਣੇ ਨੇੜੇ ਰੱਖਣ ਤੇ ਜੀਵਨ ਭਰ ਮਾਰਗ ਦਰਸ਼ਨ ਕਰਨ।”

ਇਹ ਵੀ ਪੜ੍ਹੋ: ਰਾਸ਼ਟਰਪਤੀ ਬਣਨ ਮਗਰੋਂ ਦ੍ਰੋਪਦੀ ਮੁਰਮੂ ਦਾ ਪਹਿਲਾ ਟਵੀਟ, ਦੇਖੋ ਕੀ ਕਿਹਾ

ਦੱਸ ਦੇਈਏ ਪਿਛਲੇ ਸਾਲ ਵੀ ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਕੁਝ ਇਸ ਤਰ੍ਹਾਂ ਹੀ ਜਨਮ ਦਿਨ ਦੀ ਵਧਾਈ ਦਿੱਤੀ ਸੀ । ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ ਕਿ ਜੀਵਨ-ਸਾਥੀ, ਖ਼ੂਬਸੂਰਤ ਸ਼ਬਦ ਦੇ ਨਾਲ ਇੱਕ ਅਹਿਸਾਸ ਹੈ। ਮੇਰੀ ਜ਼ਿੰਦਗੀ ਵਿੱਚ ਜੀਵਨ-ਸਾਥੀ ਦੇ ਰੂਪ ਵਿੱਚ ਮੈਨੂੰ ਹਰਸਿਮਰਤ ਦਾ ਸਾਥ ਨਸੀਬ ਹੋਇਆ ਹੈ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਕਿਹਾ- ‘ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ’ appeared first on Daily Post Punjabi.