Sukhbir Badals big announcement Archives - Daily Post Punjabi

ਸੁਖਬੀਰ ਬਾਦਲ ਦਾ ਵੱਡਾ ਐਲਾਨ ਸਿਹਤ ਮੰਤਰੀ ਤੋਂ ਬਾਅਦ ਹੁਣ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਕੀਤਾ ਜਾਵੇਗਾ ਘਿਰਾਓ
ਜਿੱਥੇ ਪੂਰੇ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੈ, ਉੱਥੇ ਹੀ ਪੰਜਾਬ ਵਿੱਚ ਇਸ ਦਾ ਕਹਿਰ ਜਾਰੀ ਹੈ। ਪਰ ਹੁਣ ਇਸ ਮਹਾਂਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਨੂੰ ਲੈ ਕੇ ਇੱਕ ਵੱਡਾ ਵਿਵਾਦ ਸ਼ੁਰੂ ਹੋ ਗਿਆ ਹੈ।

Sukhbir Badals big announcement

ਦਰਅਸਲ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚਣ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਵੈਕਸੀਨ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਵੈਕਸੀਨ ਦੇ ਮੁੱਦੇ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦਾ ਘਰਾਓ ਕੀਤਾ ਜਾ ਰਿਹਾ।

ਇਸ ਦੌਰਾਨ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕੇ 15 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ ਦੌਰਾਨ ਲੋੜੀਂਦੇ ਕਦਮ ਵੀ ਨਹੀਂ ਚੁੱਕੇ ਹਨ।

ਇਹ ਵੀ ਪੜ੍ਹੋ : ਵੈਕਸੀਨ ਮਾਮਲੇ ‘ਤੇ ਅਕਾਲੀ ਦਲ ਨੇ ਘੇਰਿਆ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਘਰ, ਦੇਖੋ ਵੀਡੀਓ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੈਕਸੀਨ ਦੇ ਮੁੱਦੇ ‘ਤੇ ਘੇਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਲੋਕਾਂ ਨੂੰ ਲੁੱਟਣ ਵਾਲੇ ਸਬੰਧਿਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਜੇਕਰ ਕਾਰਵਾਈ ਨਾ ਹੋਈ ਤਾਂ 15 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੋਰ ਕੀ ਕਿਹਾ ਸੁਣਨ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ…

ਦੇਖੋ ਵੀਡੀਓ : ਲੋਕਾਂ ਦੀਆਂ ਜਾਨਾਂ ‘ਤੇ ਸਰਕਾਰ ਕਰ ਰਹੀ ਕਮਾਈ, ਅਕਾਲੀ ਦਲ ਨੇ ਘੇਰ ਲਿਆ ਸਿਹਤ ਮੰਤਰੀ ਸਿੱਧੂ

The post ਸੁਖਬੀਰ ਬਾਦਲ ਦਾ ਵੱਡਾ ਐਲਾਨ ਸਿਹਤ ਮੰਤਰੀ ਤੋਂ ਬਾਅਦ ਹੁਣ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਕੀਤਾ ਜਾਵੇਗਾ ਘਿਰਾਓ appeared first on Daily Post Punjabi.