Sukhbir singh badal announced Archives - Daily Post Punjabi

ਸੁਖਬੀਰ ਬਾਦਲ ਦਾ ਵੱਡਾ ਐਲਾਨ- ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ
ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ‘ਚ ਸਰਗਰਮੀ ਤੇਜ਼ ਹੋ ਗਈ ਹੈ । ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਪਾਰਟੀ ਟਿਕਟਾਂ ਦਾ ਐਲਾਨ ਵੀ ਸ਼ੁਰੂ ਕਰ ਦਿੱਤਾ ਹੈ।

Sukhbir singh badal announced

ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਮਰਾਲਾ ਵਿਖੇ ਰੈਲੀ ਕੀਤੀ ਗਈ।

ਇਹ ਵੀ ਪੜ੍ਹੋ: Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ।

Sukhbir singh badal announced

ਇਸ ਦੌਰਾਨ ਉਨ੍ਹਾਂ ਨੇ ਪਰਮਜੀਤ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਹ ਬੇਹੱਦ ਮਿਹਨਤੀ ਆਗੂ ਹਨ । ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਾਰੇ ਆਪਣੇ ਸਾਥ ਨਾਲ ਪਰਮਜੀਤ ਸਿੰਘ ਢਿੱਲੋਂ ਨੂੰ ਕਾਮਯਾਬ ਬਣਾਉਣ ।

ਇਹ ਵੀ ਦੇਖੋ: ਉਧਾਰੇ ਸਾਹਾਂ ‘ਤੇ ਜੀਅ ਰਹੇ ਇਸ ਸ਼ਖ਼ਸ ਨੇ ਲਾਈ ਆਪਣੇ ਦਾਨੀ ਸੱਜਣਾਂ ਤੇ ਟੇਕ, ਕਹਿੰਦਾ ਸੌਖਾ ਨਹੀਂ ਗੈਰਤ ਮਾਰ ਕੇ ਮੰਗਣਾ

The post ਸੁਖਬੀਰ ਬਾਦਲ ਦਾ ਵੱਡਾ ਐਲਾਨ- ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ appeared first on Daily Post Punjabi.