Sukhbir Singh Badal announces Archives - Daily Post Punjabi

ਸੁਖਬੀਰ ਸਿੰਘ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੇ ਚੱਲਦਿਆਂ ਅੱਜ ਸੁਖਬੀਰ ਬਾਦਲ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਮਲੋਟ ਪਹੁੰਚੇ।

Sukhbir Singh Badal announces

ਇਸ ਦੌਰਾਨ ਦਾਣਾ ਮੰਡੀ ਵਿੱਚ ਆਯੋਜਿਤ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਉਮੀਦਵਾਰ ਐਲਾਨਿਆ ਹੈ।

ਇਹ ਵੀ ਪੜ੍ਹੋ: ਵਿਵਾਦਤ ਟਿੱਪਣੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਮਾਲੀ ਅਤੇ ਗਰਗ ਨੂੰ ਕੀਤਾ ਤਲਬ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ।

Sukhbir Singh Badal announces

ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ ।

ਇਹ ਵੀ ਦੇਖੋ: ਇਸ ਪਰਿਵਾਰ ‘ਤੇ ਵਾਹਿਗੁਰੂ ਨੇ ਐਸੀ ਕਿਰਪਾ ਕੀਤੀ, ਇੱਕ ਬ੍ਰਹਮਣ ਜੋੜਾ ਬਣ ਗਿਆ ਅੰਮ੍ਰਿਤਧਾਰੀ ਸਿੱਖ ਜੋੜਾ

The post ਸੁਖਬੀਰ ਸਿੰਘ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ appeared first on Daily Post Punjabi.