Sukhbir Singh Badal Releases First List Archives - Daily Post Punjabi

ਸੁਖਬੀਰ ਸਿੰਘ ਬਾਦਲ ਵੱਲੋਂ ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਲਈ 9 ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ ਬੁਟੇਰਲਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੁੂਚੀ ਜਾਰੀ ਕਰ ਦਿੱਤੀ ਗਈ ਗਈ।

Sukhbir Singh Badal Releases First List

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ 30 ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਸ. ਹਰਦੀਪ ਸਿੰਘ ਬੁਟੇਰਲਾ, ਵਾਰਡ ਨੰ 1 ਤੋਂ ਬੀਬੀ ਰਣਦੀਪ ਕੌਰ ਪਤਨੀ ਸ. ਗੁਰਪ੍ਰੀਤ ਸਿੰਘ, ਵਾਰਡ ਨੰ 2 ਤੋਂ ਸ਼੍ਰੀ ਸੁਨੀਲ ਰਾਠੀ, ਵਾਰਡ ਨੰ 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਸ. ਅਵਤਾਰ ਸਿੰਘ, ਵਾਰਡ ਨੰ 6 ਤੋਂ ਬੀਬੀ ਕਰਮਜੀਤ ਕੌਰ ਪਤਨੀ ਸ.ਸੁਰਜੀਤ ਸਿੰਘ ਰਾਜਾ ਪ੍ਰਧਾਨ ਐਸ.ਸੀ ਵਿੰਗ, ਵਾਰਡ ਨੰ 14 ਤੋਂ ਸ.ਕੁਲਦੀਪ ਸਿੰਘ, ਵਾਰਡ ਨੰ 25 ਤੋਂ ਸ. ਗੁਰਪ੍ਰੀਤ ਸਿੰਘ , ਵਾਰਡ ਨੰ 27 ਤੋਂ ਸ. ਜਬਰਜੰਗ ਸਿੰਘ ਅਤੇ ਵਾਰਡ ਨੰ 32 ਤੋਂ ਸ. ਪਰਜਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਇਸ ਸਬੰਧੀ ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਵੱਖਰਾ ਚੋਣ ਦਫਤਰ ਖੋਲਿਆ ਜਾ ਰਿਹਾ ਹੈ ਅਤੇ ਇਸ ਚੋਣ ਦਫਤਰ ਦੇ ਇੰਚਾਰਜ ਚੰਡੀਗੜ੍ਹ ਇਕਾਈ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਸ. ਚਰਨਜੀਤ ਸਿੰਘ ਵਿੱਲੀ ਹੋਣਗੇ ਜਿਹੜੇ ਪਾਰਟੀ ਉਮੀਦਵਾਰਾਂ ਨਾਲ ਤਾਲਮੇਲ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਸੁਖਬੀਰ ਸਿੰਘ ਬਾਦਲ ਵੱਲੋਂ ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਲਈ 9 ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ appeared first on Daily Post Punjabi.