Sukhdev Singh Dhindsa Archives - Daily Post Punjabi

ਭਲਕੇ ਕੀਤਾ ਜਾਵੇਗਾ ਸੁਖਦੇਵ ਢੀਂਡਸਾ ਦਾ ਅੰਤਿਮ ਸਸਕਾਰ, ਅੱਜ ਚੰਡੀਗੜ੍ਹ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਦੇਹ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਭਲਕੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ (ਸੰਗਰੂਰ ) ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਲਿਆਂਦੀ ਜਾਵੇਗੀ ਤੇ ਭਲਕੇ 30 ਮਈ ਨੂੰ ਸਵੇਰੇ 8 ਵਜੇ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਹੁੰਦੇ ਹੋਏ 10.30 ਤੋਂ 11.00ਵਜੇ ਦੇ ਵਿਚ ਸੰਗਰੂਰ ਸਥਿਤ ਰਿਹਾਇਸ਼ ‘ਤੇ ਸੰਗਤ ਉਨ੍ਹਾਂ ਦਾ ਅੰਤਿਮ ਦਰਸ਼ਨ ਕਰ ਸਕੇਗੀ ਤੇ ਲਗਭਗ 3 ਵਜੇ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਲਈ ਅੰਤਿਮ ਸਸਕਾਰ ਦੀ ਪ੍ਰਕਿਰਿਆ ਹੋਵੇਗੀ।

ਢੀਂਡਸਾ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਸੀਨੀਅਰ ਨੇਤਾ ਸਨ। ਉਨ੍ਹਾਂਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਗ੍ਰੈਜੂਏਸ਼ਨ ਕੀਤੀ।

ਇਹ ਵੀ ਪੜ੍ਹੋ : ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌ/ਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ

ਪੰਜਾਬ ਵਿੱਚ, ਢੀਂਡਸਾ ਨੇ 1972, 1977, 1980 ਅਤੇ 1985 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਿਵਲ ਏਵੀਏਸ਼ਨ ਵਰਗੇ ਵਿਭਾਗਾਂ ਦੇ ਮੰਤਰੀ ਰਹੇ। ਇਸ ਦੇ ਨਾਲ ਹੀ ਉਹ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਰਹੇ। ਢੀਂਡਸਾ 2004 ਤੋਂ 2009 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹੇ। ਉਨ੍ਹਾਂ ਨੇ 2000 ਤੋਂ 2004 ਤੱਕ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰਸਾਇਣ ਅਤੇ ਖਾਦ, ਖੇਡਾਂ ਮੰਤਰਾਲੇ ਦਾ ਚਾਰਜ ਸੰਭਾਲਿਆ। 2019 ‘ਚ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਕੀਤਾ ਜਾਵੇਗਾ ਸੁਖਦੇਵ ਢੀਂਡਸਾ ਦਾ ਅੰਤਿਮ ਸਸਕਾਰ,  ਅੱਜ ਚੰਡੀਗੜ੍ਹ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਦੇਹ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ।

shiromani akali dal sanyukt releases

ਇਸ ਦੌਰਾਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ : BJP ਨੇ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ appeared first on Daily Post Punjabi.

ਕੈਪਟਨ ਤੇ ਢੀਂਡਸਾ ਨਾਲ ਮਿਲ ਪੰਜਾਬ ਚੋਣਾਂ ਲੜੇਗੀ BJP, ਸ਼ਾਹ ਨਾਲ ਮੀਟਿੰਗ ਮਗਰੋਂ ਗੱਠਜੋੜ ਫਾਈਨਲ
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਗੱਠਜੋੜ ਨੂੰ ਰਸਮੀ ਤੌਰ ‘ਤੇ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।

bjp alliance final in punjab

ਸੋਮਵਾਰ ਨੂੰ ਦਿੱਲੀ ‘ਚ ਅਮਿਤ ਸ਼ਾਹ ਦੇ ਘਰ ਹੋਈ ਬੈਠਕ ‘ਚ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ। ਬੈਠਕ ‘ਚ ਸੀਟਾਂ ਦੀ ਵੰਡ ‘ਤੇ ਵੀ ਫੈਸਲਾ ਲਿਆ ਗਿਆ ਹੈ। ਸੀਟਾਂ ਦੀ ਵੰਡ ਲਈ ਤਿੰਨੋਂ ਪਾਰਟੀਆਂ ਦੇ ਦੋ-ਦੋ ਪ੍ਰਤੀਨਿਧਾਂ ਦੀ ਟੀਮ ਬਣਾਈ ਜਾਵੇਗੀ। ਉਸ ਤੋਂ ਬਾਅਦ ਸੀਟਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਿੰਨਾਂ ਪਾਰਟੀਆਂ ਦਾ ਸਾਂਝਾ ਮੈਨੀਫੈਸਟੋ ਬਣਾਇਆ ਜਾਵੇਗਾ। ਸੂਤਰਾਂ ਮੁਤਾਬਕ ਭਾਜਪਾ ਇਸ ਗੱਠਜੋੜ ‘ਚ ‘ਵੱਡੇ ਭਰਾ’ ਦੀ ਭੂਮਿਕਾ ‘ਚ ਬਣੇ ਰਹਿਣਾ ਚਾਹੁੰਦੀ ਹੈ ਅਤੇ ਰਾਜ ਵਿਧਾਨ ਸਭਾ ਦੀਆਂ 117 ‘ਚੋਂ 70 ਦੇ ਕਰੀਬ ਸੀਟਾਂ ਆਪਣੇ ਕੋਲ ਰੱਖਣਾ ਚਾਹੁੰਦੀ ਹੈ। ਕੈਪਟਨ ਦੀ ਪਾਰਟੀ ਨੂੰ 30-35 ਦੇ ਕਰੀਬ ਸੀਟਾਂ ਅਤੇ ਢੀਂਡਸਾ ਦੀ ਪਾਰਟੀ ਨੂੰ 10-15 ਸੀਟਾਂ ਮਿਲ ਸਕਦੀਆਂ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨ ‘ਤੇ ਭੜਕੇ ਰਵਨੀਤ ਬਿੱਟੂ, ਪੰਜਾਬ ਪੁਲਿਸ ਤੋਂ ਮੰਗੀ ਮੁਆਫੀ, ਜਾਣੋ ਕੀ ਕਿਹਾ

ਪੰਜਾਬ ਵਿੱਚ ਗੱਠਜੋੜ ਦੀ ਚੋਣ ਮੁਹਿੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਵਰੀ ਦੇ ਪਹਿਲੇ ਹਫ਼ਤੇ ਇੱਕ ਰੈਲੀ ਕਰਕੇ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਵਿੱਚ ਬਗਾਵਤ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਠਜੋੜ ਦੀ ਪੁਸ਼ਟੀ ਕਰਦਿਆਂ ਕਿਹਾ ਸੀ ਕਿ ਸਿਰਫ਼ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ। ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ, ”ਅਸੀਂ ਦੇਖਾਂਗੇ ਕਿ ਕੌਣ ਕਿੱਥੋਂ ਲੜੇਗਾ, ਜਿੱਤਣ ਦੀਆਂ ਸੰਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਹੀ ਸੀਟਾਂ ਦੀ ਚੋਣ ਕੀਤੀ ਜਾਵੇਗੀ।”

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੈਪਟਨ ਤੇ ਢੀਂਡਸਾ ਨਾਲ ਮਿਲ ਪੰਜਾਬ ਚੋਣਾਂ ਲੜੇਗੀ BJP, ਸ਼ਾਹ ਨਾਲ ਮੀਟਿੰਗ ਮਗਰੋਂ ਗੱਠਜੋੜ ਫਾਈਨਲ appeared first on Daily Post Punjabi.

ਕਿਸਾਨ ਅੰਦੋਲਨ ਦੇ ਹੱਕ ‘ਚ ਕੇਂਦਰ ਦੇ ਸਨਮਾਨਾਂ ਨੂੰ ਠੋਕਰਾਂ- ਬਾਦਲ ਤੋਂ ਬਾਅਦ ਹੁਣ ਢੀਂਡਸਾ ਵੀ ਕਰਨਗੇ ਪਦਮ ਵਿਭੂਸ਼ਣ ਵਾਪਿਸ
Dhindsa will also return : ਚੰਡੀਗੜ੍ਹ : ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਪੂਰੇ ਦੇਸ਼ ਤੋਂ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਵਿੱਚ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਹੱਕ ਵਿੱਚ ਕਈ ਖਿਡਾਰੀ, ਕਲਾਕਾਰ ਤੇ ਸਿਆਸੀ ਆਗੂ ਅੱਗੇ ਆ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਿਸ ਕਰ ਦਿੱਤਾ ਹੈ। ਉਸ ਤੋਂ ਕੁਝ ਦੇਰ ਬਾਅਦ ਹੀ ਸਾਬਕਾ ਕੇਂਦਰੀ ਮੰਤਰੀ, ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ: ਸੁਖ਼ਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।

Dhindsa will also return

ਉਨ੍ਹਾਂ ਕਿਹਾ ਕਿ ਉਹ ਵੀ ਐਵਾਰਡ ਵਾਪਸੀ ਸੰਬੰਧੀ ਪੱਤਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਥੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ, ਬਜ਼ੁਰਗ, ਬੱਚੇ ਅਤੇ ਔਰਤਾਂ ਇੰਨੀ ਠੰਡ ਵਿਚਕਾਰ ਸੰਘਰਸ਼ ਕਰ ਰਹੇ ਹਨ, ਉਥੇ ਉਹ ਇਸ ਐਵਾਰਡ ਦਾ ਕੀ ਕਰਨਗੇ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ਸਰਕਾਰ ਵੱਲੋਂ 2019 ਵਿੱਚ ਪਦਮ ਵਿਭੂਸ਼ਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ।

Dhindsa will also return

ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਿਸ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 2015 ਦੇ ਵਿੱਚ ਇਹ ਸਨਮਾਨ ਦਿੱਤਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਜਿਸ ਤਰ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ, ਉਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਜਿਸ ਤਰਾਂ ਕਿਸਾਨਾਂ ਵਡੇ ਅੰਦੋਲਨ ਨੂੰ ਗਲਤ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ ਜਾਂ ਰਿਹਾ ਹੈ, ਇਹ ਦੁਖਦਾਈ ਹੈ।

The post ਕਿਸਾਨ ਅੰਦੋਲਨ ਦੇ ਹੱਕ ‘ਚ ਕੇਂਦਰ ਦੇ ਸਨਮਾਨਾਂ ਨੂੰ ਠੋਕਰਾਂ- ਬਾਦਲ ਤੋਂ ਬਾਅਦ ਹੁਣ ਢੀਂਡਸਾ ਵੀ ਕਰਨਗੇ ਪਦਮ ਵਿਭੂਸ਼ਣ ਵਾਪਿਸ appeared first on Daily Post Punjabi.

ਬਜ਼ੁਰਗ ਮਾਂ ਨੂੰ ਘਰੋਂ ਬਾਹਰ ਕੱਢਣ ਵਾਲੇ ਸ਼ਖਸ ਨੂੰ ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ
dhindsa expels leader from party: ਸ਼੍ਰੀ ਮੁਕਤਸਰ ਸਾਹਿਬ ‘ਚੋਂ ਲਵਾਰਿਸ ਹਾਲਤ ‘ਚੋਂ ਮਿਲੀ ਬਜ਼ੁਰਗ ਮਾਤਾ ਨੂੰ ਸਾਲਾਸਰ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਹਸਪਤਾਲ ਭਰਤੀ ਕਰਵਾ ਦਿੱਤੀ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚ ਦੌਰਾਨ ਪਤਾ ਲੱਗਿਆ ਸੀ ਕਿ ਉਸ ਬਜ਼ੁਰਗ ਮਾਤਾ ਦੇ 2 ਪੁੱਤਰ ਹਨ, ਜੋ ਚੰਗੇ ਮਹਿਕਮਿਆਂ ‘ਚ ਤਾਇਨਾਤ ਹਨ।ਇਨ੍ਹਾਂ ‘ਚੋਂ ਇਕ ਪੁੱਤਰ ਸਿਆਸੀ ਆਗੂ ਹੈ, ਜਿਸ ਦਾ ਨਾਂ ਰਜਿੰਦਰ ਸਿੰਘ ਰਾਜਾ ਮੁਕਤਸਰ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੂੰ ਆਪਣੀ ਮਾਂ ਨਾਲ ਕੀਤੇ ਮਾੜੇ ਵਿਹਾਰ ਕਾਰਨ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਸ ਸਬੰਧੀ ਸ. ਸੁਖਦੇਵ ਸਿੰਘ ਢੀਂਡਸਾ ਨੇ ਜਾਣਕਾਰੀ ਦਿੱਤੀ ਹੈ ਕਿ ਜਦੋਂ ਮੈਂ ਤੇ ਮੇਰੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ ਤੁਰੇ, ਮੈਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਤਾਂ ਬਹੁਤ ਸਾਰੇ ਲੋਕ ਮੇਰੇ ਵਿਚਾਰਾਂ ਨਾਲ ਸਹਿਮਤ ਹੁੰਦੇ ਹੋਏ ਸੰਪਰਕ ਕਰਕੇ ਤੁਰਨ ਲੱਗੇ ਤੇ ਅੱਜ ਵੀ ਤੁਰ ਰਹੇ ਹਨ। ਉਸ ਸਮੇਂ ਹੀ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੇ ਮੇਰੇ ਨਾਲ ਸੰਪਰਕ ਕਰਕੇ ਪਾਰਟੀ ‘ਚ ਕੰਮ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ ਜਿਸ ਨੂੰ ਪਾਰਟੀ ‘ਚ ਸ਼ਾਮਿਲ ਕਰ ਲਿਆ।

dhindsa expels leader from party

ਉਨ੍ਹਾਂ ਨੇ ਪਾਰਟੀ ਦੇ ਹੋਰ ਆਗੂਆਂ ਨੂੰ ਵੀ ਰਾਜਿੰਦਰ ਸਿੰਘ ਰਾਜਾ ਨਾਲ ਸਬੰਧ ਨਾ ਰੱਖਣ ਦੀ ਗੱਲ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਆਦਮੀ ਨੇ ਆਪਣੀ ਮਾਂ ਨੂੰ ਘਰੋਂ ਬਾਹਰ ਸੁੱਟ ਦਿੱਤਾ ਹੈ। ਜਿਹੜਾ ਵਿਅਕਤੀ ਆਪਣੀ ਮਾਂ ਦਾ ਨਹੀਂ ਹੈ, ਉਹ ਲੋਕਾਂ ਦਾ ਕਿਵੇਂ ਹੋ ਸਕਦਾ ਹੈ। ਅਜਿਹੇ ਲੋਕ ਸਾਡੀ ਪਾਰਟੀ ਵਿਚ ਨਹੀਂ ਰਹਿ ਸਕਦੇ।

dhindsa expels leader from party

ਜ਼ਿਕਰਯੋਗ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਬੁੜਾ ਗੁੱਜਰ ਰੋਡ ਉੱਤੇ ਪੀਰਖਾਣੇ ਵਾਲੀ ਗਲੀ ਦੇ ਕੋਲ ਇੱਕ ਲਾਵਾਰਸ ਹਾਲਤ ‘ਚ ਬਜ਼ੁਰਗ ਮਾਤਾ ਮਿਲੀ ਹੈ, ਜਿਸਨੂੰ ਉਸ ਦੇ ਪਰਿਵਾਰ ਨੇ ਕਾਫ਼ੀ ਸਮੇਂ ਤੋਂ ਘਰ ਤੋਂ ਬਾਹਰ ਕੱਢ ਦਿੱਤਾ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਸੀ ਕਿ ਇਸ ਮਾ ਦੇ 2 ਪੁੱਤਰ ਹਨ, ਜਿਨ੍ਹਾਂ ਦਾ ਚੰਗਾ ਕਾਰੋਬਾਰ ਹੈ ਅਤੇ ਇਕ ਪੁੱਤਰ ਸਿਆਸੀ ਆਗੂ ਵੀ ਸੀ। ਬਜ਼ੁਰਗ ਮਾਤਾ ਤਪਤੀ ਧੁੱਪ ‘ਚ ਪੱਥਰਾਂ ਅਤੇ ਸਲੀਬਾਂ ‘ਤੇ ਹੇਠਾਂ ਪਈ ਹੋਈ ਸੀ, ਜਦੋਂ ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਸਾਲਾਸਰ ਸੇਵਾ ਸੋਸਾਇਟੀ ਦੇ ਮੈਂਬਰਾਂ ਮਾਤਾ ਨੂੰ ਚੁੱਕ ਕੇ ਇਲਾਜ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਪਹੁੰਚਾਇਆ ਅਤੇ ਉਨ੍ਹਾਂ ਦੇ ਪਰਵਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਦਾ ਪਰਿਵਾਰ ਮਿਲਿਆ ਉਨ੍ਹਾਂ ਨੇ ਆਪਣੀ ਮਾਤਾ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਪਰੰਤੂ ਡਾਕਟਰਾਂ ਨੇ ਉਸ ਮਾਤਾ ਨੂੰ ਫਰੀਦਕੋਟ ਲਈ ਰੇਫਰ ਕਰ ਦਿੱਤਾ ਪਰ ਇਸ ਦੌਰਾਨ ਬਜ਼ੁਰਗ ਮਾਤਾ ਦੀ ਮੌਤ ਹੋ ਗਈ।

The post ਬਜ਼ੁਰਗ ਮਾਂ ਨੂੰ ਘਰੋਂ ਬਾਹਰ ਕੱਢਣ ਵਾਲੇ ਸ਼ਖਸ ਨੂੰ ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ appeared first on Daily Post Punjabi.