Sukhjinder singh randhawa on CM face Archives - Daily Post Punjabi

ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਵਿੱਚ ਤਖਤ ਪਲਟ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹਾਈਕਮਾਨ ਵੱਲੋਂ ਕੁਝ ਹੀ ਦੇਰ ਵਿੱਚ ਕੀਤਾ ਜਾ ਸਕਦਾ ਹੈ।

Sukhjinder singh randhawa on CM face

ਇਸੇ ਵਿਚਾਲੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਚੱਲ ਰਹੇ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਵੱਲੋਂ ਅਗਲੇ ਦੋ-ਤਿੰਨ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Breaking : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਟਲੀ, ਹਾਈਕਮਾਨ ਸਿੱਧਾ ਕਰੇਗੀ ਨਵੇਂ CM ਦਾ ਐਲਾਨ

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਵੱਲੋਂ ਕੈਬਨਿਟ ਵਿੱਚ ਇੱਕ ਵਧੀਆ ਅਹੁਦਾ ਦਿੱਤਾ ਗਿਆ ਹੈ, ਜੋ ਕਿ ਮੇਰੇ ਲਈ ਕਾਫੀ ਹੈ ਅਤੇ ਮੈਨੂੰ ਹੋਰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ।

Sukhjinder singh randhawa on CM face

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਸਨਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਮੇਰੇ ਪਰਿਵਾਰ ਨਾਲ ਬਹੁਤ ਚੰਗੇ ਸੰਬੰਧ ਹਨ ਅਤੇ ਮੈਂ ਵੀ ਕੈਪਟਨ ਦਾ ਪੂਰਾ ਸਨਮਾਨ ਕਰਦਾ ਹਾਂ।

ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…

The post ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.