Sukhjinder Singh Randhawa Archives - Daily Post Punjabi

ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਜਿੰਦਰ ਸਿੰਘ ਰੰਧਾਵਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਬਾਅਦ ਵਿਚ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਣ ਕੀਤ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : Online ਸ਼ੋਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! Amazon ਤੋਂ ਮੰਗਵਾਏ ਸਮਾਨ ‘ਚੋਂ ਨਿਕਲਿਆ ‘ਸੱਪ’ !

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਜਿੰਦਰ ਸਿੰਘ ਰੰਧਾਵਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ appeared first on Daily Post Punjabi.

BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਪੰਜਾਬ ਵਿਧਾਨ ਸਭਾ ‘ਚ BSF ਦਾ ਅਧਿਕਾਰ ਖੇਤਰ ਵਧਾਉਣ ਦਾ ਨੋਟੀਫਿਕੇਸ਼ਨ ਰੱਦ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੀਰਵਾਰ ਨੂੰ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਖ਼ਿਲਾਫ਼ ਮਤਾ ਪਾਸ ਕੀਤਾ ਹੈ।

resolution passed in punjab vidhan sabha

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਰੁੱਧ ਮਤਾ ਪਾ ਕੇ ਕੇਂਦਰ ਸਰਕਾਰ ਤੋਂ ਗ੍ਰਹਿ ਮੰਤਰਾਲੇ ਵੱਲੋਂ 11 ਅਕਤੂਬਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਸੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬੀਆਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਬਹਾਦਰੀ ਪੁਰਸਕਾਰ ਮਿਲੇ ਹਨ। ਪੰਜਾਬ ਪੁਲਿਸ ਵਿਸ਼ਵ ਦੀ ਇੱਕ ਵਿਲੱਖਣ ਦੇਸ਼ ਭਗਤ ਪੁਲਿਸ ਫੋਰਸ ਹੈ, ਜਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਦਲੇਰੀ ਅਤੇ ਦ੍ਰਿੜਤਾ ਨਾਲ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ : BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪੇਸ਼

ਉਨ੍ਹਾਂ ਕਿਹਾ ਕਿ ਪੰਜਾਬ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਅਤੇ ਪੰਜਾਬ ਪੁਲੀਸ ਪ੍ਰਤੀ ਲੋਕਾਂ ਵਿੱਚ ਬੇਭਰੋਸਗੀ ਹੈ। ਇਹ ਉਨ੍ਹਾਂ ਦਾ ਵੀ ਅਪਮਾਨ ਹੈ। ਕੇਂਦਰ ਸਰਕਾਰ ਨੂੰ ਅਜਿਹਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਸੀ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ​​ਹੈ ਅਤੇ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਉਲੰਘਣਾ ਹੈ। ਰੰਧਾਵਾ ਨੇ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਸੌੜੀ ਨੀਤੀ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਸਰਬਸੰਮਤੀ ਨਾਲ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 11 ਅਕਤੂਬਰ 2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਿਆ ਜਾਵੇ। ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ appeared first on Daily Post Punjabi.

ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ- ਮੈਂ ਤਾਂ ਇਹ ਕਿਹਾ ਸੀ..
ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਅਤੇ ISI ਦੇ ਰਿਸ਼ਤਿਆਂ ਦੀ ਜਾਂਚ ਨੂੰ ਲੈ ਕੇ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨੇ ਯੂ-ਟਰਨ ਲੈ ਲਿਆ ਹੈ। ਦਿੱਲੀ ਪਹੁੰਚਣ ਪਿੱਛੋਂ ਕੈਪਟਨ ਦੀ ਮਿੱਤਰ ਅਰੂਸਾ ਆਲਮ ਦੇ ਮਾਮਲੇ ‘ਤੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਯੂ-ਟਰਨ ਲੈਂਦਿਆਂ ਕਿਹਾ ਕਿ ਇਹ ਮਾਮਲਾ ਦੂਜੇ ਦੇਸ਼ ਨਾਲ ਜੁੜਿਆ ਹੋਇਆ ਹੈ, ਇਸ ਦੀ ਜਾਂਚ ਸਿਰਫ਼ RAW ਹੀ ਕਰ ਸਕਦੀ ਹੈ, ਸੂਬਾ ਸਰਕਾਰ ਨਹੀਂ । ਨਾਲ ਹੀ ਉਨ੍ਹਾਂ ਕਿਹਾ ਕਿ ਪਤਾ ਨਹੀਂ ਕੈਪਟਨ ਅਮਰਿੰਦਰ ਸਿੰਘ ਡਰ ਕਿਉਂ ਰਹੇ ਹਨ।

Sukhjinder Randhawa U turn

ਇਹ ਵੀ ਪੜ੍ਹੋ: ਵੱਡੀ ਖ਼ਬਰ : ਅਫਗਾਨ ਸਿੱਖਾਂ ‘ਤੇ ਸੰਕਟ, ਇਸਲਾਮ ਕਬੂਲ ਕਰਨਾ ਪਏਗਾ ਜਾਂ ਛੱਡਣਾ ਹੋਵੇਗਾ ਮੁਲਕ!

ਮੀਡੀਆ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ, ”ਇਸ ਮਾਮਲੇ ਦੀ ਜਾਂਚ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਹੈ। ਮੈਨੂੰ ਲੱਗਦਾ ਹੈ ਕਿ ਇਹ ਉਨ੍ਹਾਂ ਦਾ ਆਪਣਾ ਡਰ ਹੈ।” ਰੰਧਾਵਾ ਨੇ ਕਿਹਾ ਕਿ ਮੈਂ ਕਿਹਾ ਸੀ ਕਿ ਜੇਕਰ ਕੁਝ ਹੁੰਦਾ ਹੈ ਤਾਂ ਅਸੀਂ ਦੇਖਾਂਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਿਪਟੀ ਸੀ. ਐੱਮ. ਸੁਖਜਿੰਦਰ ਰੰਧਾਵਾ ਵੱਲੋਂ ਬਿਆਨ ਜਾਰੀ ਕਰਦਿਆਂ ਟਵੀਟ ਕਰ ਕੇ ISI ਜਾਂਚ ਕਰਵਾਉਣ ਦੀ ਗੱਲ ਕਹੀ ਗਈ ਸੀ ਪਰ ਉਨ੍ਹਾਂ ਨੇ ਕੁਝ ਹੀ ਮਿੰਟਾਂ ਵਿੱਚ ਇਹ ਟਵੀਟ ਵੀ ਡਿਲੀਟ ਕਰ ਦਿੱਤਾ ।

Sukhjinder Randhawa U turn

ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ISI ਲਿੰਕ ਦੀ ਜਾਂਚ ਨੂੰ ਲੈ ਕੇ ਕੈਪਟਨ ਨੂੰ ਸਵਾਲੀਆ ਲਹਿਜ਼ੇ ਵਿੱਚ ਕਿਹਾ ਸੀ ਕਿ ਤੁਸੀਂ ਅਰੂਸਾ ਅਤੇ ਆਈ. ਐੱਸ. ਆਈ. ਦੇ ਸਬੰਧਾਂ ਦੀ ਜਾਂਚ ਨੂੰ ਲੈ ਕੇ ਇੰਨੇ ਪਰੇਸ਼ਾਨ ਕਿਉਂ ਹੋ? ਉਸ ਦਾ ਵੀਜ਼ਾ ਕਿਸ ਨੇ ਸਪਾਂਸਰ ਕੀਤਾ ਅਤੇ ਉਸ ਨਾਲ ਜੁੜੀ ਹਰ ਚੀਜ਼ ਦੀ ਪੂਰੀ ਜਾਂਚ ਕੀਤੀ ਜਾਵੇਗੀ। ਮੈਨੂੰ ਉਮੀਦ ਹੈ ਕਿ ਇਸ ਨਾਲ ਸੰਬੰਧਤ ਹਰ ਕੋਈ ਜਾਂਚ ਵਿੱਚ ਪੁਲਿਸ ਦਾ ਸਾਥ ਦੇਵੇਗਾ। ਰੰਧਾਵਾ ਦੇ ਇਸ ਬਿਆਨ ਪਿੱਛੋਂ ਕੈਪਟਨ ਨੇ ਵੀ ਪਲਟਵਾਰ ਕੀਤਾ ਸੀ ਅਤੇ ਪੁੱਛਿਆ ਸੀ ਕਿ ਤੁਸੀਂ ਮੇਰੀ ਵਜ਼ਾਰਤ ਵਿਚ ਰਹੇ ਹੋ ਉਦੋਂ ਤਾਂ ਕਦੇ ਇਸ ਨੂੰ ਲੈ ਕੇ ਸ਼ਿਕਾਇਤ ਨਹੀਂ ਕੀਤੀ। ਕੈਪਟਨ ਨੇ ਕਿਹਾ ਸੀ ਕਿ ਅਰੂਸਾ ਆਲਮ 16 ਸਾਲਾਂ ਤੋਂ ਆਉਂਦੀ ਰਹੀ ਹੈ। ਹੁਣ ਤੁਹਾਨੂੰ ਇਕ ਮਹੀਨਾ ਹੋ ਗਿਆ ਹੈ ਅਹੁਦੇ ਸੰਭਾਲਿਆ ਤੇ ਤੁਸੀਂ ਇਹੀ ਕੁਝ ਲੋਕਾਂ ਨੂੰ ਦਿਖਾ ਰਹੇ ਹੋ, ਹੁਣ ਤੁਹਾਡੀ ਬਰਗਾੜੀ ਤੇ ਨਸ਼ਿਆਂ ਖਿਲਾਫ ਕਾਰਵਾਈ ਦੇ ਵਾਅਦਿਆਂ ਦਾ ਕੀ ਹੋਇਆ?

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ- ਮੈਂ ਤਾਂ ਇਹ ਕਿਹਾ ਸੀ.. appeared first on Daily Post Punjabi.

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ ਕੇਂਦਰ ਦੇ ਫੈਸਲੇ ਦੀ ਨਿਖੇਧੀ
ਚੰਡੀਗੜ੍ਹ: ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ‘ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ। ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ, ਸ. ਰੰਧਾਵਾ, ਜਿਨਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ ਜੋ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਮੋਹਰਲੀ ਕਤਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਸਰਹੱਦੀ ਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰਨਾ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਹਨਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਨੂੰ ਕਮਜੋਰ ਕਰੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਹੱਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸਾਹ ਨੂੰ ਜਲਦ ਮਿਲਣਗੇ। ਇਸ ਦੌਰਾਨ ਸ. ਰੰਧਾਵਾ ਨੇ ਸਪੱਸਟ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ ਅਤੇ ਨਾ ਹੀ ਕੌਮਾਂਤਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਕਿਹਾ ਹੈ। ਕੇਂਦਰੀ ਅਤੇ ਸੂਬੇ ਦੀਆਂ ਏਜੰਸੀਆਂ ਦਰਮਿਆਨ ਬਿਹਤਰ ਸਹਿਯੋਗ ਦੀ ਲੋੜ ‘ਤੇ ਜੋਰ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਗੈਰਕਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਵਾਸਤੇ ਜਾਣਕਾਰੀ ਸਾਂਝੀ ਕਰਕੇ ਅਜਿਹੇ ਤਾਲਮੇਲ ਨੂੰ ਵਧਾਉਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬੀਤੇ ਸਮੇਂ ਵਿੱਚ ਨਸਅਿਾਂ ਅਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਸਾਂਝੇ ਆਪਰੇਸਨ ਸਫਲਤਾਪੂਰਵਕ ਚਲਾਏ ਗਏ ਹਨ। ਇਸ ਤੋਂ ਇਲਾਵਾ ਜਾਣਕਾਰੀ ਸਾਂਝੀ ਕਰਨ ਅਤੇ ਤਾਲਮੇਲ ਬਣਾਉਣ ਲਈ ਪ੍ਰਣਾਲੀਆਂ ਪਹਿਲਾਂ ਹੀ ਮੌਜੂਦ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੌਜੂਦਾ ਪ੍ਰਬੰਧਾਂ ਨੂੰ ਇੱਕਤਰਫਾ ਰੂਪ ਵਿੱਚ ਬਦਲਣ ਪਿੱਛੇ ਸੂਬਾ ਸਰਕਾਰ ਅਤੇ ਸੰਘਵਾਦ ਦੀ ਭਾਵਨਾ ਨੂੰ ਕਮਜੋਰ ਕਰਨ ਤੋਂ ਬਿਨਾ ਕੋਈ ਹੋਰ ਵਾਜਬ ਕਾਰਨ ਨਹੀਂ ਹਨ।

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਹਿਮਤੀ ਲਏ ਬਗੈਰ ਉਪਰੋਕਤ ਨੋਟੀਫਿਕੇਸਨ ਜਾਰੀ ਕਰਨਾ ਕੇਂਦਰ ਵੱਲੋਂ ਸੂਬਿਆਂ ਦੀਆਂ ਸਕਤੀਆਂ ਅਤੇ ਭੂਮਿਕਾਵਾਂ ‘ਤੇ ਡਾਕਾ ਮਾਰਨ ਦੇ ਸਮਾਨ ਹੈ। ਕੇਂਦਰ, ਸੂਬਾ ਅਤੇ ਸਮਵਰਤੀ ਸੂਚੀਆਂ ਕੇਂਦਰ ਅਤੇ ਸੂਬਿਆਂ ਦੇ ਕਾਰਜ ਖੇਤਰ ਅਧੀਨ ਆਉਂਦੇ ਵਿਸਅਿਾਂ ਨੂੰ ਨਿਰਧਾਰਤ ਕਰਦੀਆਂ ਹਨ। ਪੁਲਿਸ ਅਤੇ ਕਾਨੂੰਨ ਵਿਵਸਥਾ ਸੂਬਿਆਂ ਦੀ ਸੂਚੀ ਅਧੀਨ ਆਉਂਦੇ ਹਨ ਅਤੇ ਇਹ ਸੂਬਿਆਂ ਵੱਲੋਂ ਵੇਖੇ ਜਾਂਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਨਾਲ ਸਲਾਹ ਕੀਤੇ ਬਿਨਾਂ ਜਾਂ ਉਨਾਂ ਦੀ ਸਹਿਮਤੀ ਲਏ ਬਿਨਾਂ ਬੀਐਸਐਫ ਅਧਿਕਾਰੀਆਂ ਨੂੰ ਪੁਲਿਸ ਅਧਿਕਾਰੀਆਂ ਦੀਆਂ ਸਕਤੀਆਂ ਦੇ ਕੇ, ਕੇਂਦਰ ਸਰਕਾਰ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸਸਿ ਕਰ ਰਹੀ ਹੈ।

The post ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ ਕੇਂਦਰ ਦੇ ਫੈਸਲੇ ਦੀ ਨਿਖੇਧੀ appeared first on Daily Post Punjabi.

UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ
ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਸਿਆਸਤ ਵੀ ਕਾਫ਼ੀ ਗਰਮਾ ਗਈ ਹੈ।

UP govt banned entry

ਜਿਸਦੇ ਮੱਦੇਨਜ਼ਰ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ।  ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਕੁਝ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਚੰਨੀ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ : ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

ਦਰਅਸਲ, ਮੰਤਰੀਆਂ ਦੇ ਦੌਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ । ਇਨ੍ਹਾਂ ਆਦੇਸ਼ਾਂ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਗਿਆ ਹੈ ।

UP govt banned entry

ਦੱਸ ਦੇਈਏ ਕਿ ਇਸ ਦੌਰੇ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹੱਤਿਆ ਕਾਰਨ ਪੈਦਾ ਹੋਈ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਯੂਪੀ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨ ਜਾ ਰਿਹਾ ਹਾਂ। ਮੈਂ ਸਾਰਿਆਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਮੈਂ ਇਹ ਯਕੀਨੀ ਬਣਾਵਾਂਗਾ ਕਿ ਦੋਸ਼ੀ ਨੂੰ ਸਜ਼ਾ ਮਿਲੇਗੀ।

ਇਹ ਵੀ ਦੇਖੋ: CM ਚਰਨਜੀਤ ਚੰਨੀ LIVE , ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ… | CM Charanjit Channi Live

The post UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ appeared first on Daily Post Punjabi.

IAS ਵਰੁਣ ਰੂਜਮ ਨੂੰ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਕੀਤਾ ਗਿਆ ਨਿਯੁਕਤ
ਪੰਜਾਬ ਦੀ ਸਿਆਸਤ ‘ਚ ਪਿਛਲੇ ਹਫਤੇ ਹੋਏ ਤਖਤਾਂ ਪਲਟ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਹੋ ਰਹੇ ਹਨ। ਅੱਜ ਵੱਡੇ ਫੈਸਲੇ ਕਰਦਿਆਂ ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਨਿਕ ਫੇਰ ਬਦਲ ਕੀਤੇ ਹਨ।

ias varun rojam becomes

ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਇੱਕ ਤੋਂ ਬਾਅਦ ਇੱਕ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪ੍ਰਸ਼ਾਸਨਿਕ ਟੀਮ ‘ਚ ਇੱਕ ਹੋਰ ਵਾਧਾ ਕਰਦਿਆਂ 2004 ਬੈਚ ਦੇ ਆਈਏਐਸ ਵਰੁਣ ਰੂਜਮ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਮਿਲੇ ਨਵੇਂ ਐਡਵੋਕੇਟ ਜਨਰਲ, ਅਤੁਲ ਨੰਦਾ ਦੀ ਥਾਂ ਦੀਪਇੰਦਰ ਸਿੰਘ ਪਟਵਾਲੀਆ ਨੂੰ ਕੀਤਾ ਗਿਆ ਨਿਯੁਕਤ

ਉੱਥੇ ਹੀ ਅੱਜ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਵੀ ਮਿਲ ਗਿਆ ਹੈ। ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਸਵੇਰੇ ਹੁਕਮ ਜਾਰੀ ਕਰਦਿਆਂ ਸੀਨੀਅਰ ਐਡਵੋਕੇਟ ਸ: ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।

ਇਹ ਵੀ ਦੇਖੋ : ਸਰਕਾਰ ਨੇ ਰੋਕੀ ਸਾਬਕਾ CM ਦੀ ਤਨਖ਼ਾਹ? ਕਰੀਬੀਆਂ ਤੋਂ ਬਾਅਦ ਕੈਪਟਨ ‘ਤੇ ਡਿੱਗੀ ਗਾਜ਼ ਕਿਸਨੇ ਰੁਕਵਾਈ ਤਨਖ਼ਾਹ?

The post IAS ਵਰੁਣ ਰੂਜਮ ਨੂੰ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਕੀਤਾ ਗਿਆ ਨਿਯੁਕਤ appeared first on Daily Post Punjabi.

ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਨਵੇਂ CM ! ਹਾਈਕਮਾਨ ਨੇ ਲਗਾਈ ਮੋਹਰ: ਸੂਤਰ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਬਹੁਤ ਗਰਮਾ ਗਈ ਹੈ। ਜਿਸ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਬਹੁਤ ਸਾਰੇ ਨਾਮ ਸਾਹਮਣੇ ਆ ਰਹੇ ਹਨ।

Sukhjinder randhawa becomes new CM

ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਸੂਈਬੇ ਦੇ ਮੁੱਖ ਮੰਤਰੀ ਵਜੋਂ ਮੋਹਰ ਲਗਾ ਦਿੱਤੀ ਗਈ ਹੈ ਅਤੇ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ । ਇਸ ਦਾ ਰਸਮੀ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ ।

ਇਹ ਵੀ ਪੜ੍ਹੋ: ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ

ਸੂਤਰਾਂ ਅਨੁਸਾਰ ਜਿੱਥੇ ਇੱਕ ਪਾਸੇ ਹਾਈਕਮਾਨ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ, ਉੱਥੇ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਪ ਮੁੱਖ ਮੰਤਰੀ ਵੀ ਬਣਾਇਆ ਜਾ ਸਕਦਾ ਹੈ ।

Sukhjinder randhawa becomes new CM

ਦੱਸ ਦੇਈਏ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਨਵਜੋਤ ਸਿੱਧੂ, ਅੰਬਿਕਾ ਸੋਨੀ, ਅਤੇ ਸੁਨੀਲ ਕੁਮਾਰ ਜਾਖੜ ਦਾ ਨਾਂ ਵੀ ਚੱਲ ਰਿਹਾ ਸੀ ਪਰ ਸੂਤਰਾਂ ਅਨੁਸਾਰ ਰੰਧਾਵਾ ਨੂੰ ਹਾਈਕਮਾਨ ਨੂੰ ਨਵਾਂ ਮੁੱਖ ਮੰਤਰੀ ਬਣਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ।

ਇਹ ਵੀ ਦੇਖੋ: ਵੱਡੀ ਖ਼ਬਰ: ਸੁਖਜਿੰਦਰ ਰੰਧਾਵਾਂ ਹੋਣਗੇ ਨਵੇਂ CM, ਅਰੁਣਾ ਚੌਧਰੀ ਡਿਪਟੀ CM…! LIVE

The post ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਨਵੇਂ CM ! ਹਾਈਕਮਾਨ ਨੇ ਲਗਾਈ ਮੋਹਰ: ਸੂਤਰ appeared first on Daily Post Punjabi.

ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਵਿੱਚ ਤਖਤ ਪਲਟ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹਾਈਕਮਾਨ ਵੱਲੋਂ ਕੁਝ ਹੀ ਦੇਰ ਵਿੱਚ ਕੀਤਾ ਜਾ ਸਕਦਾ ਹੈ।

Sukhjinder singh randhawa on CM face

ਇਸੇ ਵਿਚਾਲੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਚੱਲ ਰਹੇ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਵੱਲੋਂ ਅਗਲੇ ਦੋ-ਤਿੰਨ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Breaking : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਟਲੀ, ਹਾਈਕਮਾਨ ਸਿੱਧਾ ਕਰੇਗੀ ਨਵੇਂ CM ਦਾ ਐਲਾਨ

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਵੱਲੋਂ ਕੈਬਨਿਟ ਵਿੱਚ ਇੱਕ ਵਧੀਆ ਅਹੁਦਾ ਦਿੱਤਾ ਗਿਆ ਹੈ, ਜੋ ਕਿ ਮੇਰੇ ਲਈ ਕਾਫੀ ਹੈ ਅਤੇ ਮੈਨੂੰ ਹੋਰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ।

Sukhjinder singh randhawa on CM face

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਸਨਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਮੇਰੇ ਪਰਿਵਾਰ ਨਾਲ ਬਹੁਤ ਚੰਗੇ ਸੰਬੰਧ ਹਨ ਅਤੇ ਮੈਂ ਵੀ ਕੈਪਟਨ ਦਾ ਪੂਰਾ ਸਨਮਾਨ ਕਰਦਾ ਹਾਂ।

ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…

The post ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀਆਂ 6 ਜੇਲ੍ਹਾਂ ਵਿਸ਼ੇਸ਼ ਜੇਲ੍ਹਾਂ ‘ਚ ਤਬਦੀਲ : ਰੰਧਾਵਾ
Six special jails set up: ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੈਦੀਆਂ ਲਈ 6 ਜੇਲ੍ਹਾਂ ਨੂੰ ਵਿਸ਼ੇਸ਼ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਜੇਲ੍ਹਾਂ ਨੂੰ ਕੋਵਿਡ ਦੇ ਮਰੀਜ਼ ਕੈਦੀਆਂ ਦੇ ਇਲਾਜ ਲਈ ਲੈਵਲ-1 ਕੋਵਿਡ ਕੇਅਰ ਸੈਂਟਰ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

Six special jails set up

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਹਿ ਮੁਹਿੰਮ ਤਹਿਤ ਜੇਲ੍ਹ ਵਿਭਾਗ ਨੇ ਵੀ ਪੂਰੀ ਕਮਰ ਕਸੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੇ ਜੇਲਾਂ ਨੂੰ ਨਵੇਂ ਕੈਦੀਆਂ ਲਈ ਏਕਾਂਤਵਾਸ ਜੇਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਬਰਨਾਲਾ ਤੇ ਪੱਟੀ ਜੇਲ੍ਹ ਨੂੰ ਏਕਾਂਤਵਾਸ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਸੀ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਬਠਿੰਡਾ, ਪਠਾਨਕੋਟ, ਲੁਧਿਆਣਾ ਤੇ ਮਹਿਲਾ ਜੇਲ੍ਹ ਲੁਧਿਆਣਾ ਨੂੰ ਵਿਸ਼ੇਸ਼ ਜੇਲਾਂ ਐਲਾਨਦਿਆਂ ਨਵੇਂ ਕੈਦੀਆਂ ਦੇ ਏਕਾਂਤਵਾਸ ਲਈ ਰਾਖਵਾਂ ਰੱਖ ਦਿੱਤਾ ਹੈ।

Six special jails set up

ਇਸ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਨੇ ਦੱਸਿਆ ਕਿ ਹਰ ਨਵੇਂ ਕੈਦੀ ਨੂੰ ਪਹਿਲਾ ਇਨ੍ਹਾਂ ਜੇਲਾਂ ਵਿੱਚ ਭੇਜਿਆ ਜਾਂਦਾ ਹੈ ਜਿੱਥੇ ਇਨ੍ਹਾਂ ਦੀ ਪੂਰੀ ਸਕਰੀਨਿੰਗ ਤੋਂ ਬਾਅਦ 14 ਦਿਨਾਂ ਦੇ ਏਕਾਂਤਵਾਸ ‘ਤੇ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਟੈਸਟਿੰਗ ਕਰਵਾਉਣ ਉਪਰੰਤ ਠੀਕ ਪਾਏ ਜਾਣ ਵਾਲੇ ਕੈਦੀਆਂ ਨੂੰ ਸੰਗਰੂਰ ਜੇਲ ਭੇਜਿਆ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਅਹਿਤਿਆਤ ਵਜੋਂ 14 ਦਿਨ ਹੋਰ ਏਕਾਂਤਵਾਸ ‘ਤੇ ਰੱਖਿਆ ਜਾਂਦਾ ਹੈ। ਇਸ ਉਪਰੰਤ ਠੀਕ ਕੈਦੀਆਂ ਨੂੰ ਬਾਕੀ ਜੇਲ੍ਹਾਂ ਵਿੱਚ ਸਮਰੱਥਾ ਅਨੁਸਾਰ ਸ਼ਿਫਟ ਕੀਤਾ ਜਾਂਦਾ ਹੈ।

ਇਸ ਤੋਂ ਅੱਗੇ ਜੇਲ੍ਹ ਮੰਤਰੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 25 ਜੇਲ੍ਹਾਂ ਵਿੱਚ ਇਸ ਵੇਲੇ 23,500 ਕੈਦੀਆਂ ਦੀ ਸਮਰੱਥਾ ਹੈ ਅਤੇ 17,000 ਕੈਦੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜੇਲ੍ਹਾਂ ਵਿੱਚ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਉਚ ਤਾਕਤੀ ਕਮੇਟੀ ਦੇ ਫੈਸਲੇ ਤੋਂ ਬਾਅਦ ਮਾਰਚ ਤੋਂ ਲੈ ਕੇ ਹੁਣ ਤੱਕ 11,500 ਕੈਦੀਆਂ ਨੂੰ ਪੈਰੋਲ ‘ਤੇ ਛੱਡਿਆ ਗਿਆ ਹੈ। ਪੰਜਾਬ ਸਰਕਾਰ ਨੇ ਚੰਗੇ ਆਚਰਣ ਵਾਲੇ ਕੈਦੀਆਂ ਲਈ ਬਣਾਏ ਐਕਟ ਵਿੱਚ ਸੋਧ ਕਰਕੇ ਵੱਧ ਤੋਂ ਵੱਧ ਪੈਰੋਲ ਦਾ ਸਮਾਂ ਵੀ 16 ਹਫਤੇ ਤੋਂ ਵਧਾ ਦਿੱਤਾ ਸੀ । ਉਨ੍ਹਾਂ ਕਿਹਾ ਕਿ 17,000 ਕੈਦੀਆਂ ਵਿੱਚੋਂ 9000 ਕੈਦੀਆਂ ਦਾ ਕੋਵਿਡ ਟੈਸਟ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 150 ਕੈਦੀ ਹੁਣ ਤੱਕ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਗੁਰਦਾਸਪੁਰ ਤੇ ਮਾਲੇਰਕੋਟਲਾ ਜੇਲ੍ਹਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ, ਜਿਨਾਂ ਨੂੰ ਜੇਲ੍ਹ ਵਿਭਾਗ ਨੇ ਲੈਵਲ-1 ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕੀਤਾ ਹੋਇਆ ਹੈ।

The post ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀਆਂ 6 ਜੇਲ੍ਹਾਂ ਵਿਸ਼ੇਸ਼ ਜੇਲ੍ਹਾਂ ‘ਚ ਤਬਦੀਲ : ਰੰਧਾਵਾ appeared first on Daily Post Punjabi.