Sukhmeet Singh Of Mansa Archives - Daily Post Punjabi

ਮਾਨਸਾ ਦੇ ਸੁਖਮੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ, ਸਾਬਕਾ ਵਿਧਾਇਕ ਨੇ ਕੀਤਾ ਸਨਮਾਨਿਤ
ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਮਾਨਸਾ ਦੇ ਸੁਖਮੀਤ ਸਿੰਘ ਸੂਬੇਦਾਰ ਨੇ ਰੋਇੰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਸੁਖਮੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਜਿਥੇ ਪੂਰਾ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਸਾਬਕਾ ਵਿਧਾਇਕ ਨਾਜ਼ਰ ਸਿੰਘ ਨੇ ਸੁਖਮਨੀ ਸਿੰਘ ਦੇ ਘਰ ਪਹੁੰਚ ਕੇ ਸੂਬੇਦਾਰ ਦਾ ਸਨਮਾਨ ਕੀਤਾ।

ਇਸ ਦੌਰਾਨ ਸਾਬਕਾ ਵਿਧਾਇਕ ਨਾਜ਼ਰ ਸਿੰਘ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਜ਼ਿਲ੍ਹੇ ਦੇ ਖਿਡਾਰੀ ਸੂਬੇਦਾਰ ਸੁਖਮੀਤ ਸਿੰਘ ਨੇ ਪੂਰੇ ਵਿਸ਼ਵ ਵਿੱਚ ਸਾਡੇ ਜ਼ਿਲ੍ਹੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੂਬੇਦਾਰ ਸੁਖਮੀਤ ਸਿੰਘ ਨੇ ਏਸ਼ੀਅਨ ਕੱਪ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਉਸ ਨੇ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਸਾਡਾ ਮਾਣ ਵਧਾਇਆ ਸੀ ਅਤੇ ਅੱਜ ਫਿਰ ਉਸ ਨੇ ਬ੍ਰਾਂਚ ਮੈਡਲ ਜਿੱਤ ਕੇ ਸਾਡਾ ਮਾਣ ਵਧਾਇਆ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਮੈਡੀਕਲ ਸਟੋਰ ‘ਚੋਂ ਮਿਲੇ 270 ਨਸ਼ੀਲੇ ਕੈਪਸੂਲ, ਡਰੱਗ ਇੰਸਪੈਕਟਰ ਨੇ ਸਟੋਰ ਕੀਤਾ ਸੀਲ

ਸਾਬਕਾ ਵਿਧਾਇਕ ਨੇ ਸੁਖਮੀਤ ਸਿੰਘ ਦੇ ਮਾਤਾ-ਪਿਤਾ ਅਤੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਹੋਰਨਾਂ ਖਿਡਾਰੀਆਂ ਨੂੰ ਵੀ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜ ਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਅਜਿਹੇ ਮੈਡਲ ਲਿਆਉਣ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਾਨਸਾ ਦੇ ਸੁਖਮੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ, ਸਾਬਕਾ ਵਿਧਾਇਕ ਨੇ ਕੀਤਾ ਸਨਮਾਨਿਤ appeared first on Daily Post Punjabi.