sukhpal khaira arrest Archives - Daily Post Punjabi

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਬੋਲੇ ਮਾਲਵਿੰਦਰ ਕੰਗ, ‘SIT ਕੋਲ MLA ਖਿਲਾਫ਼ ਸਬੂਤ’
ਪੰਜਾਬ ਪੁਲਿਸ ਨੇ 28 ਸਤੰਬਰ ਦੀ ਸਵੇਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਕਰੀਬ 9 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸ ਦੇਈਏ ਕਿ ਖਹਿਰਾ ਖਿਲਾਫ ਅਪ੍ਰੈਲ 2023 ਤੋਂ ਜਾਂਚ ਚੱਲ ਰਹੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈਐਸਆਈਟੀ ਦੀ ਜਾਂਚ ਵਿੱਚ ਉਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਸਬੂਤ ਮਿਲੇ ਹਨ। ਇਸ ਮਾਮਲੇ ਵਿੱਚ ਪੁਲਿਸ ਅਤੇ ਜਾਂਚ ਏਜੰਸੀਆਂ ਕਾਨੂੰਨ ਅਨੁਸਾਰ ਆਪਣਾ ਕੰਮ ਕਰਨਗੀਆਂ।

ਗ੍ਰਿਫਤਾਰੀ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਕਰੀਬ ਡੇਢ ਵਜੇ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਮੈਡੀਕਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਲਿਆਂਦਾ ਗਿਆ। ਇਸ ਮਗਰੋਂ ਉਨ੍ਹਾਂ ਨੂੰ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਉਨ੍ਹਾਂ ਦਾ 2 ਦਿਨ ਦਾ ਰਿਮਾਂਡ ਮਿਲਿਆ।

ਇਹ ਵੀ ਪੜ੍ਹੋ : ਰੇਲਾਂ ਦੀਆਂ ਪੱਟੜੀਆਂ ‘ਤੇ ਬੈਠੇ ਕਿਸਾਨ, ਗੋਰਾਇਆ-ਫਗਵਾੜਾ ਸਣੇ ਕਈ ਥਾਵਾਂ ‘ਤੇ ਰੋਕੀਆਂ ਟ੍ਰੇਨਾਂ, ਯਾਤਰੀ ਫ਼ਸੇ

ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਪੁਰਾਣਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੇ ਸਬੰਧ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਬੋਲੇ ਮਾਲਵਿੰਦਰ ਕੰਗ, ‘SIT ਕੋਲ MLA ਖਿਲਾਫ਼ ਸਬੂਤ’ appeared first on Daily Post Punjabi.

NDPS ਮਾਮਲੇ ‘ਚ ਪੁਲਿਸ ਦੀ ਕਾਰਵਾਈ, ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਸੈਕਟਰ-5 ਵਿਚ ਉਨ੍ਹਾਂ ਦੇ ਘਰ ਵਿਚ ਹਿਰਾਸਤ ਵਿਚ ਲਿਆ ਹੈ। ਦਰਅਸਲ ਉਨ੍ਹਾਂ ਦੇ ਮੁਲਾਜ਼ਮ ਤੋਂ ਡਰੱਗ ਮਿਲਣ ‘ਤੇ ਇਹ ਐੈਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ‘ਤੇ ਇਸ ਤੋਂ ਪਹਿਲਾਂ 2015 ਦੇ ਐੱਨਡੀਪੀਐੱਸ ਐਕਟ ਦੇ ਇਕ ਪੁਰਾਣੇ ਮਾਮਲੇ ਵਿਚ ਵੀ ਕਾਰਵਾਈ ਹੋ ਚੁੱਕੀ ਹੈ।

ਈਡੀ ਨੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇਸ ਮਾਮਲੇ ਵਿਚ ਪੁੱਛਗਿਛ ਲਈ ਬੁਲਾਇਆ ਸੀ ਜਿਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਈਡੀ ਨੇ ਦੋਸ਼ ਲਗਾਇਆ ਕਿ ਖਹਿਰਾ ਨੇ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕੇਟਰਾਂ ਦੇ ਸਹਿਯੋਗੀ ਹਨ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ! ਗਣੇਸ਼ ਪੰਡਾਲ ‘ਚੋਂ ਪ੍ਰਸ਼ਾਦ ਚੁੱਕ ਕੇ ਖਾਣ ‘ਤੇ ਬੰਨ੍ਹ ਕੇ ਕੁੱਟਿਆ ਮੁੰਡਾ, ਹੋਈ ਮੌ.ਤ

ਦੱਸ ਦੇਈਏ ਕਿ ਈਡੀ ਸਾਬਕਾ ਵਿਧਾਇਕ ਤੋਂ 2015 ਤੋਂ ਪੁੱਛਗਿਛ ਕਰ ਰਹੀ ਹੈ।ਇਸ ਤੋਂ ਪਹਿਲਾਂ ਵੀ ਭੁਲੱਥ ਸਥਿਤ ਰਿਹਾਇਸ਼ ‘ਤੇ ਈਡੀ ਨੇ ਛਾਪਾ ਮਾਰਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਹਿਰਾ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕਟਰਾਂ ਦੇ ਸਹਿਯੋਗੀ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post NDPS ਮਾਮਲੇ ‘ਚ ਪੁਲਿਸ ਦੀ ਕਾਰਵਾਈ, ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ appeared first on Daily Post Punjabi.