Sukhpal khaira jail photo Archives - Daily Post Punjabi

ਖਹਿਰਾ ਦੀ ਸਲਾਖਾਂ ਪਿੱਛੇ ਦੀ ਤਸਵੀਰ ਆਈ ਸਾਹਮਣੇ, ਬਾਬੇ ਨਾਨਕ ਨੂੰ ਕੀਤੀ ਸੱਚ ਦੇ ਜਿੱਤ ਦੀ ਅਰਦਾਸ
ਸੁਖਪਾਲ ਖਹਿਰਾ ਦੀ ਸਲਾਖਾਂ ਪਿੱਛੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੁਖਪਾਲ ਖਹਿਰਾ ਦੀ ਇਹ ਫੋਟੋ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਇਸ ਫੋਟੋ ਦੀ ਕੈਪਸ਼ਨ ਵਿੱਚ ਬਾਬੇ ਨਾਨਕ ਨੂੰ ਸੱਚ ਤੇ ਜਿੱਤ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਫੋਟੋ ਕੈਪਸ਼ਨ ਵਿੱਚ ਲਿਖਿਆ,”ਹੇ ਨਾਨਕ ! ਝੂਠ ਦਾ ਖਾਤਮਾ ਹੋ ਜਾਵੇਗਾ ਤੇ ਅਖੀਰ ਨੂੰ ਸੱਚ ਹੀ ਪਰਬਲ ਹੋਵੇਗਾ।”

ਦੱਸ ਦੇਈਏ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ED ਵੱਲੋਂ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਹੈ । ਸੁਖਪਾਲ ਖਹਿਰਾ ‘ਤੇ ਦੋਸ਼ ਹੈ ਕਿ ਉਹ USA ਤੋਂ 1 ਲੱਖ 19 ਹਜ਼ਾਰ ਡਾਲਰ ਲੈ ਕੇ ਭਾਰਤ ਆਏ ਸਨ। ਇਸ ਦੇ ਜਵਾਬ ਵਿੱਚ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਕਿਹਾ ਸੀ ਕਿ ਉਹ ‘ਆਪ’ ਪਾਰਟੀ ਵੱਲੋਂ ਯੂ. ਐੱਸ. ਏ. ਦੌਰੇ ‘ਤੇ ਗਏ ਸਨ। ਉਨ੍ਹਾਂ ਕਿਹਾ ਸੀ ਇਹ ਪ੍ਰੋਗਰਾਮ ਆਮ ਆਦਮੀ ਪਾਰਟੀ ਵੱਲੋਂ ਕਰਵਾਇਆ ਗਿਆ ਸੀ। ਜਿਸ ਤੋਂ ਪਾਰਟੀ ਹੁਣ ਮੁਕਰ ਰਹੀ ਹੈ।

The post ਖਹਿਰਾ ਦੀ ਸਲਾਖਾਂ ਪਿੱਛੇ ਦੀ ਤਸਵੀਰ ਆਈ ਸਾਹਮਣੇ, ਬਾਬੇ ਨਾਨਕ ਨੂੰ ਕੀਤੀ ਸੱਚ ਦੇ ਜਿੱਤ ਦੀ ਅਰਦਾਸ appeared first on Daily Post Punjabi.