sukhpal khehra Archives - Daily Post Punjabi

ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਿਜ, ਹਾਈਕੋਰਟ ਨੇ ਲਾਇਆ 6 ਲੱਖ ਰੁ. ਜੁਰਮਾਨਾ, ਪਾਈ ਝਾੜ
ਕਾਂਗਰਸ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਖਹਿਰਾ ਦੀ ਮਾਣਹਾਨੀ ਪਟੀਸ਼ਨ ਨੂੰ ਖਾਰਜ ਕਰਦਿਆਂ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਨੂੰ ਲੈ ਕੇ ਖਹਿਰਾ ਨੂੰ ਝਾੜ ਪਾਉਂਦਿਆਂ ਕਿਹਾ ਕਿ ਇਹ ਪਟੀਸ਼ਨ ਨਿਆਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ ਤੇ ਪਟੀਸ਼ਨ ਵਿਚ ਸਿਆਸੀ-ਪ੍ਰਸ਼ਾਸਨਿਕ ਵਿਵਾਦ ਨੂੰ ਮਾਣਹਾਨੀ ਦਾ ਰੰਗ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

ਦੱਸ ਦੇਈਏ ਕਿ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਸੀ ਕਿ ਪ੍ਰਸ਼ਾਸਨ ਨੇ ਖਹਿਰਾ ਦੀ ਜੱਦੀ ਜਾਇਦਾਦ ਦੀ ਕੰਧ ਤੇ ਗੇਟ ਦਾ ਹਿੱਸਾ ਬਿਨਾਂ ਨੋਟਿਸ ਦਿੱਤੇ ਤੋੜ ਦਿੱਤਾ, ਜੋਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ, ਜਦਕਿ ਬੀਡੀਪੀਓ ਨਡਾਲਾ ਵੱਲੋਂ ਦਾਇਰ ਹਲਫ਼ਨਾਮੇ ‘ਚ ਸਾਹਮਣੇ ਆਇਆ ਕਿ ਪਿੰਡ ਦੇ ਲੋਕਾਂ ਨੇ ਸ਼ਿਕਾਇਤ ਦਿੱਤੀ ਸੀ ਕਿ ਜਨਤਕ ਰਸਤੇ ‘ਤੇ ਗੇਟ ਲਗਾ ਕੇ ਆਵਾਜਾਈ ਰੋਕੀ ਗਈ ਹੈ ਤੇ ਜਾਂਚ ਵਿਚ ਵੀ ਇਹ ਗੱਲ ਸਪੱਸ਼ਟ ਹੋਈ ਹੈ।

ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਅਸਲ ਵਿਵਾਦ ਪ੍ਰਸ਼ਾਸਨਿਕ ਕਾਰਵਾਈ ਤੇ ਕਬਜੇ ਨਾਲ ਜੁੜਿਆ ਹੈ ਪਰ ਪਟੀਸ਼ਨ ਨੂੰ ਸਿਆਸੀ ਬਦਲਾਖੋਰੀ, ਐਫਆਈਆਰ ਅਤੇ ਤੰਗ-ਪਰੇਸ਼ਾਨ ਕਰਨ ਵਰਗੇ ਦੋਸ਼ਾਂ ਨੂੰ ਜੋੜ ਕੇ ਮਾਣਹਾਨੀ ਅਧਿਕਾਰ ਖੇਤਰ ਦਾ ਦਾਇਰਾ ਬਿਨਾਂ ਵਜ੍ਹਾ ਵਧਾਉਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : ਹਾਈਕੋਰਟ ਨੇ DA ਨੂੰ ਲੈ ਕੇ ਦਿੱਤੇ ਵੱਡੇ ਹੁਕਮ, ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਹੋਵੇਗਾ ਫਾਇਦਾ

ਅਦਾਲਤ ਨੇ ਇਸ ਨੂੰ ਨਿਆਇਕ ਮੰਚ ਦੀ ਦੁਰਵਰਤੋਂ ਦੱਸਿਆ ਤੇ ਖਹਿਰਾ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਾਉਂਦਿਆਂ ਕਿਹਾ ਕਿ ਅਸਲ ਮਾਣਹਾਨੀ ਦੇ ਮਾਮਲਿਆਂ ‘ਚ ਜੇਕਰ ਜੁਰਮਾਨਾ ਲਾਇਆ ਜਾ ਸਕਦਾ ਹੈ ਤਾਂ ਨਿਆਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਨ ਵਾਲੇ ‘ਤੇ ਵੀ ਭਾਰੀ ਜੁਰਮਾਨਾ ਲੱਗਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਿਜ, ਹਾਈਕੋਰਟ ਨੇ ਲਾਇਆ 6 ਲੱਖ ਰੁ. ਜੁਰਮਾਨਾ, ਪਾਈ ਝਾੜ appeared first on Daily Post Punjabi.

ਵਧ ਸਕਦੀਆਂ ਨੇ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ, ਕਰੀਬੀਆਂ ਦੇ ਖਾਤਿਆਂ ਤੋਂ ਹੋਇਆ ਕਰੋੜਾਂ ਦਾ ਲੈਣ ਦੇਣ
ਭੁੱਲਥ ਨੂੰ ਅੱਠ ਸਾਲ ਪੁਰਾਣੇ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਖਹਿਰਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਦੇ ਕਰੀਬ 45 ਖਾਤਿਆਂ ਦੀ ਤਲਾਸ਼ੀ ਲਈ ਹੈ। ਐਸਆਈਟੀ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ। ਇਸ ਦੇ ਆਧਾਰ ‘ਤੇ ਹੁਣ ਖਹਿਰਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਾਂਚ ‘ਚ ਸਾਹਮਣੇ ਆਇਆ ਕਿ ਖਹਿਰਾ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਖਾਤਿਆਂ ‘ਚ ਕਰੋੜਾਂ ਰੁਪਏ ਜਮ੍ਹਾ ਹਨ। 2014 ਤੋਂ 2020 ਦਰਮਿਆਨ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਨੇ 6.5 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ। ਖਹਿਰਾ ਕੋਲ ਛੇ ਗੱਡੀਆਂ ਹਨ, ਜਿਨ੍ਹਾਂ ਦੀ ਮਹੀਨਾਵਾਰ ਕਿਸ਼ਤ 4.5 ਲੱਖ ਰੁਪਏ ਹੈ ਪਰ ਉਨ੍ਹਾਂ ਦੀ ਆਮਦਨ ਸਿਰਫ਼ 2.5 ਲੱਖ ਰੁਪਏ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਪੀਏ ਅਕਾਊਂਟ ਨੂੰ ਚਲਾਉਣ ਲਈ ਦਿੱਤਾ ਗਿਆ ਮੋਬਾਈਲ ਨੰਬਰ ਖਹਿਰਾ ਪਰਿਵਾਰ ਦੀ ਇੱਕ ਔਰਤ ਦਾ ਸੀ।

ਇਹ ਵੀ ਪੜ੍ਹੋ : ‘ਮਨ ਕੀ ਬਾਤ’ ਦਾ ਅੱਜ 106ਵਾਂ ਐਪੀਸੋਡ, ਕਈ ਅਹਿਮ ਮੁੱਦਿਆ ‘ਤੇ ਦੇਸ਼ ਨਾਲ ਵਿਚਾਰ ਸਾਂਝੇ ਕਰਨਗੇ PM ਮੋਦੀ

ਐਚਡੀਐਫਸੀ ਬੈਂਕ ਦੇ ਇਸ ਖਾਤੇ ਵਿੱਚ ਲਗਭਗ 2 ਕਰੋੜ ਰੁਪਏ ਜਮ੍ਹਾਂ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਖਹਿਰਾ ਦੇ ਕਰੀਬੀ ਰਿਸ਼ਤੇਦਾਰ ਅਤੇ ਗਨਰ ਦੇ ਖਾਤੇ ਵੀ ਵਰਤੇ ਗਏ ਸਨ। ਸਹਿਕਾਰੀ ਬੈਂਕ ਦੇ ਇੱਕ ਖਾਤੇ ਵਿੱਚ ਦੋ ਕਰੋੜ ਰੁਪਏ ਜਮ੍ਹਾਂ ਹੋਏ ਹਨ। ਇਸ ਵਿੱਚ 43 ਲੱਖ ਰੁਪਏ ਦੀਆਂ ਕੈਸ਼ ਐਂਟਰੀਆਂ ਹਨ।

ਸੂਤਰਾਂ ਮੁਤਾਬਕ ਈਡੀ ਨੇ ਪੰਜਾਬ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ 2014 ਤੋਂ 2020 ਦਰਮਿਆਨ 6.5 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ। ਇਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 3 ਕਰੋੜ ਰੁਪਏ ਤੋਂ ਘੱਟ ਸੀ। ਐਸਆਈਟੀ ਨੇ ਖਹਿਰਾ ਦੇ ਕਰੀਬੀ ਸਾਥੀਆਂ ਦੇ ਖਾਤਿਆਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਜਿਵੇਂ ਹੀ ਕਈ ਖਾਤਿਆਂ ਵਿੱਚ ਨਕਦੀ ਜਮ੍ਹਾਂ ਹੋਈ, ਪੈਸੇ ਤੁਰੰਤ ਟਰਾਂਸਫਰ ਕਰ ਦਿੱਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਧ ਸਕਦੀਆਂ ਨੇ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ, ਕਰੀਬੀਆਂ ਦੇ ਖਾਤਿਆਂ ਤੋਂ ਹੋਇਆ ਕਰੋੜਾਂ ਦਾ ਲੈਣ ਦੇਣ appeared first on Daily Post Punjabi.