sukhpal singh nannu quits bjp Archives - Daily Post Punjabi

BJP ਨੂੰ ਲੱਗਿਆ ਵੱਡਾ ਝੱਟਕਾ, ਕਿਸਾਨ ਅੰਦੋਲਨ ਦੇ ਕਾਰਨ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੇ ਛੱਡੀ ਪਾਰਟੀ
ਕਿਸਾਨ ਅੰਦੋਲਨ ਦੇ ਕਾਰਨ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਪਹਿਲਾਂ ਹੀ ਕਮਜ਼ੋਰ ਹੋ ਚੁੱਕੀ ਹੈ। ਉਥੇ ਹੀ ਹੁਣ ਦੂਜੇ ਪਾਸੇ ਪਾਰਟੀ ਦੇ ਸੀਨੀਅਰ ਆਗੂ ਵੀ ਇੱਕ-ਇੱਕ ਕਰਕੇ ਪਾਰਟੀ ਦਾ ਸਾਥ ਛੱਡ ਰਹੇ ਹਨ। ਇਸ ਦੌਰਾਨ ਹੁਣ ਪਾਰਟੀ ਨੂੰ ਸੀਨੀਅਰ ਆਗੂ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ।

sukhpal singh nannu quits bjp

ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਵੱਲੋਂ ਭਾਜਪਾ ਤੋਂ ਅਸਤੀਫਾ ਦੇਣ ਸਬੰਧੀ ਚੱਲ ਰਹੀਆਂ ਚਰਚਾਵਾਂ ‘ਤੇ ਚੁੱਪੀ ਤੋੜਦਿਆਂ ਅੱਜ ਉਨ੍ਹਾਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਜ਼ਿਕਰਯੋਗ ਹੈ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਕਿਸਾਨ ਬਿੱਲਾਂ ‘ਤੇ ਕੇਂਦਰ ਨੇ ਜਲਦ ਫੈਸਲਾ ਨਾ ਲਿਆ ਤਾਂ ਲੋਕ ਉਨ੍ਹਾਂ ਨੂੰ ਪਿੰਡਾਂ ਚ ਨਹੀਂ ਵੜਣ ਦੇਣਗੇ ਤੇ ਪੂਰੇ ਪੰਜਾਬ ਵਿੱਚ ਬੂਥ ਵੀ ਨਹੀਂ ਲੱਗਣਗੇ।

ਇਹ ਵੀ ਪੜ੍ਹੋ : ਸਾਬਕਾ DGP ਮੁਹੰਮਦ ਮੁਸਤਫਾ ਨੂੰ ਮਿਲੀ ਵੱਡੀ ਜਿੰਮੇਵਾਰੀ, ਨਵਜੋਤ ਸਿੱਧੂ ਦੇ PRINCIPAL STRATEGIC ADVISOR ਦਾ ਮਿਲਿਆ ਅਹੁਦਾ

ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ ਜਿਸ ਕਰਕੇ ਹਰ ਵਰਗ ਵਿੱਚ ਨਿਰਾਸ਼ਾ ਤੇ ਗੁੱਸੇ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮੇਰੇ ਹਲਕੇ ਦੇ ਲੋਕ ਅਸਤੀਫ਼ਾ ਦੇਣ ਦਾ ਦਬਾਅ ਬਣਾ ਰਹੇ ਹਨ ਤੇ ਹਲਕੇ ਦੇ ਲੋਕਾਂ ਦੇ ਇਸ਼ਾਰੇ ‘ਤੇ ਮੈ ਕੁੱਝ ਵੀ ਕਰਨ ਲਈ ਤਿਆਰ ਹਾਂ ਕਿਉਂਕਿ ਇਹ ਸੰਗਤਾਂ ਮੇਰ ਨਾਲ ਮੇਰੇ ਪਿਤਾ ਦੇ ਸਮੇਂ ਤੋਂ ਜੁੜੀਆਂ ਹੋਈਆਂ ਹਨ। ਮੇਰੇ ਪਿਤਾ ਜੀ ਨੇ ਇਸ ਹਲਕੇ ਦੀ ਬੇਦਾਗ 46 ਸਾਲ ਸੇਵਾ ਕੀਤੀ ਤੇ ਮੈਨੂੰ ਵੀ ਇਸ ਹਲਕੇ ਤੋਂ ਦੋ ਵਾਰ ਜਿੱਤਣ ਦਾ ਮੌਕਾ ਦਿੱਤਾ। 2012 ਤੇ 2017 ‘ਚ ਮੈਨੂੰ ਲੋਕਾਂ ਨੇ ਬਹੁਤ ਪਿਆਰ ਦਿੱਤਾ ਪਰ ਪਾਰਟੀ ਦੇ ਕੁੱਝ ਲੋਕਾਂ ਨੇ ਗੱਦਾਰੀ ਕਰਕੇ ਮੈਨੂੰ ਹਰਾਇਆ ਨਾ ਕਿ ਲੋਕਾਂ ਨੇ ਕਾਂਗਰਸ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ। ਮੈਨੂੰ ਪਾਰਟੀ ਨਹੀਂ ਪਰਿਵਾਰ ਦਾ ਮੈਂਬਰ ਸਮਝ ਕੇ ਜਿਤਾਉਂਦੇ ਰਹੇ ਹਨ ਤੇ ਬਾਅਦ ਵੀ ਪੂਰਾ ਮਾਣ ਦਿੰਦੇ ਰਹੇ ਹਨ। ਉਨ੍ਹਾਂ ਦੇ ਇੱਕ ਇਸ਼ਾਰੇ ‘ਤੇ ਮੈਂ ਕੁੱਝ ਵੀ ਕਰਨ ਨੂੰ ਤਿਆਰ ਹਾਂ।

ਇਹ ਵੀ ਦੇਖੋ : ਹਿੰਮਤ ਹਾਰਨ ਵਾਲਿਓ ਵੱਡਾ ਸਟੈੱਪ ਚੁੱਕਣ ਤੋਂ ਪਹਿਲਾਂ ਦੇਖ ਲੋ ਇਸ ਮੁੰਡੇ ਨੂੰ, ਰੱਬ ਨੇ ਹੱਥ ਨਹੀਂ ਦਿੱਤੇ ਫਿਰ ਵੀ…

The post BJP ਨੂੰ ਲੱਗਿਆ ਵੱਡਾ ਝੱਟਕਾ, ਕਿਸਾਨ ਅੰਦੋਲਨ ਦੇ ਕਾਰਨ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੇ ਛੱਡੀ ਪਾਰਟੀ appeared first on Daily Post Punjabi.