Sukhwinder Sukhi joined AAP Archives - Daily Post Punjabi

AAP ‘ਚ ਸ਼ਾਮਿਲ ਹੋਏ ਡਾ. ਸੁਖਵਿੰਦਰ ਸੁੱਖੀ, CM ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ
ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਸਵੇਰੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਦ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ‘ਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ ‘ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ। ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ।

ਇਸ ਮੌਕੇ ਡਾ. ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਵਕਤ ਜੁਆਇਨ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਨਵਾਂਸ਼ਹਿਰ ‘ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ। ਪਾਰਟੀ ‘ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਉਹ ਆਪ ‘ਚ ਹਲਕੇ ਦੇ ਵਿਕਾਸ ਲਈ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ : ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ, ਨਹਿਰ ‘ਚ ਡਿੱਗੀ ਕਾਰ, ਪਿਤਾ, ਪੁੱਤ ਤੇ ਪੋਤੇ ਦੀ ਗਈ ਜਾ.ਨ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post AAP ‘ਚ ਸ਼ਾਮਿਲ ਹੋਏ ਡਾ. ਸੁਖਵਿੰਦਰ ਸੁੱਖੀ, CM ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ appeared first on Daily Post Punjabi.