sukvinder singh gill Archives - Daily Post Punjabi

ਦਿਲ ਦਾ ਦੌਰਾ ਪੈਣ ਨਾਲ ‘ਆੜ੍ਹਤੀ ਐਸੋਸੀਏਸ਼ਨ’ ਪੰਜਾਬ ਦੇ ਉਪ ਪ੍ਰਧਾਨ ਦਾ ਹੋਇਆ ਦਿਹਾਂਤ
sukvinder singh gill death: ਲੁਧਿਆਣਾ (ਤਰਸੇਮ ਭਾਰਦਵਾਜ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।ਉਨ੍ਹਾਂ ਦੀ ਉਮਰ 48 ਸਾਲ ਸੀ। ਅੱਜ ਉਨ੍ਹਾਂ ਦਾ ਮਾਛੀਵਾੜਾ ਸਾਹਿਬ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਦੱਸ ਦੇਈਏ ਕਿ ਸੁਖਵਿੰਦਰ ਸਿੰਘ ਗਿੱਲ ਮਾਛੀਵਾੜਾ ਅਨਾਜ ਮੰਡੀ ਦੇ ਆੜ੍ਹਤੀ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਆੜ੍ਹਤੀ ਐਸੋਸੀਏਸ਼ਨ ਨਾਲ ਜੁੜੇ ਹੋਏ ਸਨ।

sukvinder singh gill death

ਦੱਸਣਯੋਗ ਹੈ ਕਿ ਬੀਤੇ ਦਿਨ ਦੇਰ ਰਾਤ 10 ਵਜੇ ਤੋਂ ਬਾਅਦ ਉਨਾਂ ਨੂੰ ਸਾਹ ਲੈਣ ’ਚ ਤਕਲੀਫ਼ ਹੋਈ, ਜਿਸ ’ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।ਸੁਖਵਿੰਦਰ ਸਿੰਘ ਗਿੱਲ ਦੀ ਅਚਨਚੇਤ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਆਪਣੇ ਸਾਥੀ ਗਿੱਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਮਾਛੀਵਾੜਾ ਦੇ ਆੜ੍ਹਤੀਆਂ ‘ਚ ਵੀ ਉਨ੍ਹਾਂ ਦੀ ਮੌਤ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਸੁਖਵਿੰਦਰ ਸਿੰਘ ਗਿੱਲ ਦਾ ਮਾਛੀਵਾੜਾ ਸਾਹਿਬ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

The post ਦਿਲ ਦਾ ਦੌਰਾ ਪੈਣ ਨਾਲ ‘ਆੜ੍ਹਤੀ ਐਸੋਸੀਏਸ਼ਨ’ ਪੰਜਾਬ ਦੇ ਉਪ ਪ੍ਰਧਾਨ ਦਾ ਹੋਇਆ ਦਿਹਾਂਤ appeared first on Daily Post Punjabi.