Sultanpur Lodhi Accident Archives - Daily Post Punjabi

ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀ ਦੀ ਸੜਕ ਹਾ.ਦਸੇ ‘ਚ ਮੌ.ਤ, ਟਿੱਪਰ ਨਾਲ ਹੋਈ ਬਾਈਕ ਦੀ ਟੱ.ਕਰ
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ ਹੈ । ਜਿਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰ ਟਾਊਨ ਦਾ 18 ਸਾਲਾ ਨਵਦੀਪ ਸਿੰਘ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ।

Sultanpur Lodhi accident

ਦੱਸਿਆ ਜਾ ਰਿਹਾ ਹੈ ਕਿ ਨਵਦੀਪ ਦੋ ਮਹੀਨੇ ਦੀ ਟ੍ਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਨਾਲ ਮੋਟਰਸਾਈਕਲ ‘ਤੇ ਕਾਲਜ ਮਲਸੀਆਂ ਜਾ ਰਿਹਾ ਸੀ । ਜਦੋਂ ਉਹ ਬਾਈਕ ‘ਤੇ ਸਵਾਰ ਹੋ ਕੇ ਡੱਲਾ ਰੋਡ ਨੇੜੇ ਇੱਕ ਪੈਟ੍ਰੋਲ ਪੰਪ ਕੋਲ ਪਹੁੰਚਿਆ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ । ਜਿਸ ਤੋਂ ਬਾਅਦ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿਗਦਿਆਂ ਹੀ ਮੌਕੇ ‘ਤੇ ਹੀ ੳੇੁਸ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਇਸ ਘਟਨਾ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਮੌਕੇ ‘ਤੇ ਹੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦੋਹਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ । ਜਿੱਥੇ ਡਾਕਟਰਾਂ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਉਸਦੀ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ ਅਤੇ ਜ਼ਖ਼ਮੀ ਦਾ ਇਲਾਜ ਕੀਤਾ ਗਿਆ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀ ਦੀ ਸੜਕ ਹਾ.ਦਸੇ ‘ਚ ਮੌ.ਤ, ਟਿੱਪਰ ਨਾਲ ਹੋਈ ਬਾਈਕ ਦੀ ਟੱ.ਕਰ appeared first on Daily Post Punjabi.

ਮੰਦਭਾਗੀ ਖਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌ.ਤ
ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਬੁਲੇਟ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌ.ਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਅਤੇ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਚੇਤਨ ਸਿੰਘ ਦੋਵੇਂ ਬੀਤੇ ਦਿਨ ਬੁਲੇਟ ਮੋਟਰਸਾਈਕਲ ’ਤੇ ਪਿੰਡ ਮੇਵਾ ਸਿੰਘ ਵਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ।

Sultanpur Lodhi Accident

ਜਿਸ ਤੋਂ ਬਾਅਦ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਯੁਵਰਾਜ ਸਿੰਘ ਹਾਲਤ ਨਾਜ਼ੁਕ ਹੋਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ । ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌ.ਤ appeared first on Daily Post Punjabi.